daily
ਭਗਵੰਤ ਮਾਨ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਦਰਜ ਕੀਤੀਆਂ ਬਦਲਾਖੋਰੀ ਤਹਿਤ ਐਫ਼ਆਈਆਰਾਂ ਦੀ ਖਹਿਰਾ ਨੇ ਕੀਤੀ ਕੜੀ ਨਿੰਦਾ

ਭਗਵੰਤ ਮਾਨ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਦਰਜ ਕੀਤੀਆਂ ਬਦਲਾਖੋਰੀ ਤਹਿਤ ਐਫ਼ਆਈਆਰਾਂ ਦੀ ਖਹਿਰਾ ਨੇ ਕੀਤੀ ਕੜੀ ਨਿੰਦਾ

ਪ੍ਰੈਸ ਰਿਲੀਜ਼ ਤਾਰੀਖ਼: 1 ਜਨਵਰੀ 2025 ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਕਰਾਰ ਪੰਜਾਬ – ਕਾਂਗਰਸ ਦੇ ਭੁਲੱਥ ਤੋਂ ਐਮਐਲਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਅਜ਼ਾਦ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਖ਼ਿਲਾਫ਼ ਬਦਲਾਖੋਰੀ ਤਹਿਤ ਝੂਠੀਆਂ ਅਤੇ ਸਿਆਸੀ ਮਕਸਦ ਨਾਲ ਦਰਜ...

30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ...

ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ IITs, NITs ਅਤੇ AIIMS ਵਰਗੇ ਦੇਸ਼ ਦੇ ਚੋਟੀ ਦੇ ਸੰਸਥਾਨਾਂ ਲਈ ਤਿਆਰ ਕਰਨਾ ਹੈ: ਹਰਜੋਤ ਸਿੰਘ ਬੈਂਸ

ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ IITs, NITs ਅਤੇ AIIMS ਵਰਗੇ ਦੇਸ਼ ਦੇ ਚੋਟੀ ਦੇ ਸੰਸਥਾਨਾਂ ਲਈ ਤਿਆਰ ਕਰਨਾ ਹੈ: ਹਰਜੋਤ ਸਿੰਘ ਬੈਂਸ

ਜਾਣਕਾਰੀ ਅਤੇ ਜਨਤਕ ਸਬੰਧ ਵਿਭਾਗ, ਪੰਜਾਬ ਸਰਕਾਰ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ, 1,700 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ PACE ਵਿੰਟਰ ਕੈਂਪਾਂ ਅਧੀਨ IITs, NITs, AIIMS ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦਿੱਤੀ ਗਈ • ਭਗਵੰਤ ਮਾਨ ਸਰਕਾਰ ਸਾਰੇ ਸਮਾਜਿਕ-ਆਰਥਿਕ ਪਿਛੋਕੜ...

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖਦੀ ਹੈ: ਹਰਪਾਲ ਸਿੰਘ ਚੀਮਾ ਅਸੀਂ ਪੰਜਾਬ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਸਟੇਟ ਟੈਕਸ ਕਮਿਸ਼ਨਰ ਵੱਲੋਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੈਰਹਾਜ਼ਰ ਚਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ 6,300 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਉਦਯੋਗ ਦੀ ਮੰਗ ਅਤੇ ਕਰ ਪਾਲਣਾ ਨੂੰ ਆਸਾਨ ਬਨਾਉਣ ਲਈ ਦਿੱਤਾ ਗਿਆ ਵਾਧਾ ਓ.ਟੀ.ਐਸ ਸਮਾਂ ਸੀਮਾਂ ਵਿੱਚ ਵਾਧਾ ਸਾਡੀ ਸਰਕਾਰ...

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਜਾਗਰੂਕਤਾ ਲਈ ਪੰਜਾਬ ਸਰਕਾਰ ਵੱਲੋਂ ਕਰੀਬ 24 ਕਰੋੜ ਰੁਪਏ ਖਰਚ ਕੀਤੇ ਜਾਣਗੇ ਸੀ.ਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਲਈ ਮੁਫ਼ਤ ਸਿਹਤ ਕੈਂਪਾਂ ਦੀ ਵਿਸ਼ਾਲ ਲੜੀ ਮੋਹਾਲੀ ਤੋਂ ਮੁਹਿੰਮ ਦੀ ਸ਼ੁਰੂਆਤ, ਕੈਂਪਾਂ ’ਚ ਮੁਫ਼ਤ...

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

• ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ •ਖੇਤੀਬਾੜੀ ਸੈਕਟਰ ਵਿੱਚ ਏਆਈ-ਅਧਾਰਤ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਬਾਰੇ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 1 ਜਨਵਰੀ: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ...

ਆਪ ਨੂੰ ਡਾ. ਮਨਮੋਹਨ ਸਿੰਘ ਦੀ ਭੂਮਿਕਾ ਨੂੰ ਸਵੀਕਾਰ ਕਰਨ ਵਿੱਚ ਸਨਮਾਨ ਦਿਖਾਉਣਾ ਚਾਹੀਦਾ ਸੀ: ਵੜਿੰਗ

ਆਪ ਨੂੰ ਡਾ. ਮਨਮੋਹਨ ਸਿੰਘ ਦੀ ਭੂਮਿਕਾ ਨੂੰ ਸਵੀਕਾਰ ਕਰਨ ਵਿੱਚ ਸਨਮਾਨ ਦਿਖਾਉਣਾ ਚਾਹੀਦਾ ਸੀ: ਵੜਿੰਗ

ਕਿਹਾ: ‘ਆਪ’ ਨੇ ਬਗੈਰ ਕਿਸੇ ਸਮਗਰੀ ਅਤੇ ਮਕਸਦ ਤੋਂ ਸਿਰਫ਼ ਇੱਕ ਸਮਾਗਮ ਕਰਵਾਇਆ ਚੰਡੀਗੜ੍ਹ, 30 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਮਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਦਾ ਬਚਾਅ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ...

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਨਾਲ ਬਰਾਬਰ ਭਾਈਵਾਲ, ਮਨਰੇਗਾ ਨੂੰ ਖਤਮ ਕਰਨ 'ਤੇ ਅਕਾਲੀ ਦਲ ਨੇ ਚੁੱਪ ਧਾਰੀ-ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰੇਗੀ ਅਤੇ ਕਿਰਤੀਆਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚਾਏਗੀ-ਭਗਵੰਤ ਸਿੰਘ ਮਾਨ 'ਪੰਜਾਬ ਵਿਰੋਧੀ ਮਾਨਸਿਕਤਾ' ਤੋਂ ਪੀੜਤ...

ਵੱਡੀ ਖ਼ਬਰਾਂ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

• ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ • ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 23 ਸਤੰਬਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਪੰਜਾਬ ਨੇ ਕੈਂਸਰ ਅਤੇ ਵਿਜ਼ਨ ਕੇਅਰ ਲਈ ਆਪਣੀ ਪਹਿਲੀ ਕਿਸਮ ਦੀ ਏਆਈ-ਪਾਵਰਡ ਸਕ੍ਰੀਨਿੰਗ ਲਾਂਚ ਕੀਤੀ

— ਜਾਨਾਂ ਬਚਾਉਣ ਲਈ ਸ਼ੁਰੂਆਤੀ ਪਛਾਣ ਅਤੇ ਇਲਾਜ ਬਹੁਤ ਜ਼ਰੂਰੀ ਹੈ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ — ਪੰਜਾਬ ਦਾ ਟੀਚਾ ਕਟਿੰਗ-ਐਜ ਏਆਈ ਡਿਵਾਈਸਾਂ ਦੀ ਵਰਤੋਂ ਕਰਕੇ ਰੋਜ਼ਾਨਾ 600 ਅੱਖਾਂ ਦੀ ਜਾਂਚ ਅਤੇ 300 ਕੈਂਸਰ ਸਕ੍ਰੀਨਿੰਗ ਕਰਨਾ ਹੈ ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਰੋਕਥਾਮ...

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

— ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ —ਆਮਦਨੀ ਦੀ ਕੋਈ ਸ਼ਰਤ ਨਹੀਂ; ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਸਿਹਤ ਮੰਤਰੀ — ਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ...

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

•ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ 'ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼ •ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ ਚੰਡੀਗੜ੍ਹ, 23 ਸਤੰਬਰ: ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

* ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ ਚੰਡੀਗੜ੍ਹ 23 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ...

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ...

ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ 24 ਸਤੰਬਰ ਨੂੰ ਸੱਦੀ: ਡਾ. ਦਲਜੀਤ ਸਿੰਘ ਚੀਮਾ

ਮੀਟਿੰਗ ’ਚ ਹੜ੍ਹ ਪ੍ਰਭਾਵਤ ਇਲਾਕਿਆਂ ’ਚ ਚਲ ਰਹੀਆਂ ਸੇਵਾਵਾਂ ’ਚ ਦਰਪੇਸ਼ ਮੁਸ਼ਕਿਲਾਂ ’ਤੇ ਹੋਵੇਗੀ ਚਰਚਾ: ਡਾ. ਚੀਮਾ ਚੰਡੀਗੜ੍ਹ, 22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਆਉਣ ਵਾਲੀਆਂ...

ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ’ਚ ਵੰਡ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਟਰੱਕ ਕੀਤੇ ਰਵਾਨਾ

ਮੰਗ ਕੀਤੀ ਕਿ ਰਣਜੀਤ ਸਾਗਰ ਡੈਮ ਤੇ ਮਾਧੋਪੁਰ ਹੈਡਵਰਕਸ ’ਤੇ ਕੁਪ੍ਰਬੰਧਨ ਦੀ ਨਿਰਪੱਖ ਜਾਂਚ ਹੋਵੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹਾਂ ਦੀ ਸਮੀਖਿਆ ਲਈ ਮੀਟਿੰਗਾਂ ਨਾ ਕਰਨ ਲਈ ਜ਼਼ਿੰਮੇਵਾਰ ਠਹਿਰਾਇਆ ਜਿਸ ਕਾਰਨ ਹੜ੍ਹ ਆਏ ਸ੍ਰੀ ਮੁਕਤਸਰ ਸਾਹਿਬ,/ ਚੰਡੀਗੜ੍ਹ,,22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219...

ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ

ਚੰਡੀਗੜ੍ਹ, 22 ਸਤੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਸੂਬੇ ਦੇ ਗ਼ਰੀਬ ਲੋਕਾਂ ਨਾਲ ਧੋਖਾ ਕਰਨ ਲਈ ਨਿਸ਼ਾਨਾ ਸਾਧਿਆ। ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਮੁਫ਼ਤ ਰਾਸ਼ਨ ਸਕੀਮ...