daily
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ...

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਦਸੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2440 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹੱਈਆ ਚੰਡੀਗੜ੍ਹ, 17 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ...

ਆਪ ਚੋਰੀ ਦੀ ਜਿੱਤ ਉਪਰ ਖੁਸ਼ੀਆਂ ਮਨਾ ਰਹੀ ਹੈ: ਵੜਿੰਗ

ਆਪ ਚੋਰੀ ਦੀ ਜਿੱਤ ਉਪਰ ਖੁਸ਼ੀਆਂ ਮਨਾ ਰਹੀ ਹੈ: ਵੜਿੰਗ

ਕਿਹਾ: ਲੋਕਾਂ ਦੇ ਮੂਡ ਨੂੰ ਨਹੀਂ ਦਰਸਾਉਂਦੇ ਹਨ ਨਤੀਜ਼ੇ ਚੰਡੀਗੜ੍ਹ, 18 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਚੋਰੀ ਦੀ ਜਿੱਤ ਉਪਰ ਖੁਸ਼ੀਆਂ ਮਨਾ ਰਹੀ ਹੈ, ਕਿਉਂਕਿ ਇਸਨੇ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੁੱਟਿਆ ਹੈ। ਉਨ੍ਹਾਂ...

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268...

ਸਰਹੱਦ ਪਾਰ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਡਰੋਨ ਡਰਾਪਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਸਾਲ 2025 ਦਾ ਅੰਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ

ਸਾਲ 2025 ਦਾ ਅੰਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ, ਹਮੇਸ਼ਾ ਲਈ ਯਾਦਾਂ ਵਿੱਚ ਉੱਕਰਿਆ ਹੋਇਆ: ਤਰੁਣਪ੍ਰੀਤ ਸਿੰਘ ਸੋਂਡ • ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ ਕੀਤੇ • ਭਾਈ ਜੈਤਾ ਜੀ ਦੀ ਯਾਦਗਾਰ 'ਤੇ 20 ਕਰੋੜ ਰੁਪਏ ਖਰਚ ਕੀਤੇ ਗਏ ਅਤੇ ਵਿਰਾਸਤੀ ਮਾਰਗ ਦੇ...

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ  ਦਾ ਉਠਾਣ ਕੀਤਾ

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ ਦਾ ਉਠਾਣ ਕੀਤਾ

ਚੰਡੀਗੜ੍ਹ 18 ਦਸੰਬਰ 2025: ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ ਪੇਂਡੂ ਖੇਤਰਾਂ ਵਿੱਚ 100 ਫ਼ੀਸਦੀ ਕਵਰੇਜ ਨਾਲ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲ ਰਿਹਾ ਸਾਫ਼ ਪੀਣਯੋਗ ਪਾਣੀ 15 ਸਤਹੀ ਜਲ ਪ੍ਰਾਜੈਕਟ, ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ ਖੇਤਰਾਂ ਵਿੱਚ 1706...

ਵੱਡੀ ਖ਼ਬਰਾਂ

ਐਮਸੀ ਚੰਡੀਗੜ੍ਹ ਨੇ ਉਦਯੋਗਿਕ ਖੇਤਰ ਫੇਜ਼ I ਵਿੱਚ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ

ਚੰਡੀਗੜ੍ਹ, 12 ਸਤੰਬਰ:- ਨਗਰ ਨਿਗਮ ਚੰਡੀਗੜ੍ਹ ਨੇ ਉਦਯੋਗਿਕ ਖੇਤਰ ਫੇਜ਼ I ਵਿੱਚ ਪੈਚ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇੰਜੀਨੀਅਰਿੰਗ ਵਿੰਗ ਦੁਆਰਾ ਸ਼ੁਰੂ ਕੀਤੀ ਗਈ, ਇਸ ਪਹਿਲਕਦਮੀ ਦਾ ਉਦੇਸ਼ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਅਤੇ ਮਜ਼ਦੂਰਾਂ, ਨਿਵਾਸੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਲਈ ਇੱਕ ਸੁਚਾਰੂ ਅਤੇ...

ਮੇਅਰ ਹਰਪ੍ਰੀਤ ਕੌਰ ਬਬਲਾ ਰਾਏਪੁਰਕਲਾਂ ਗਊਸ਼ਾਲਾ ਵਿਖੇ ਪਸ਼ੂਆਂ ਦੀ ਲਾਸ਼ ਨੂੰ ਸਾੜਨ ਵਾਲੇ ਪਲਾਂਟ ਦਾ ਉਦਘਾਟਨ ਕਰਦੇ ਹੋਏ।

ਚੰਡੀਗੜ੍ਹ, 12 ਸਤੰਬਰ:- ਸ਼ਹਿਰ ਵਿੱਚ ਸਵੱਛਤਾ ਅਤੇ ਵਾਤਾਵਰਣ ਸਿਹਤ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਇੱਕ ਨਵੇਂ ਬਣੇ ਪਸ਼ੂ ਲਾਸ਼ ਭਸਮ ਕਰਨ ਵਾਲੇ ਪਲਾਂਟ ਨੂੰ ਕਾਰਜਸ਼ੀਲ ਬਣਾਇਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਸ਼ਹਿਰ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਕੀਤਾ, ਜਿਸ...

ਹੜ੍ਹ ਪੀੜਤ ਕਿਸਾਨੀ ਨੂੰ ਬਚਾਉਣ ਲਈ ਐੱਸ.ਡੀ.ਆਰ.ਐਫ ਦੀਆਂ ਸ਼ਰਤਾਂ ਬਦਲੀਆਂ ਜਾਣ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਮਠਾਂ ਦੇ ਸ਼ੰਕਰਾਚਾਰੀਆ ਅਤੇ ਪ੍ਰਮੁੱਖ ਹਿੰਦੂ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੰਜਾਬ ਦੀ ਮਦਦ ਲਈ ਅੱਗੇ ਆਉਣ ਦਾ ਦਿੱਤਾ ਸਦਾ। ਅੰਮ੍ਰਿਤਸਰ, 12 ਸਤੰਬਰ ( ) — ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ ਸੇਵਾਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਰਾਹਤ ਕੈਂਪ ਆਮ ਹਾਲਾਤ ਬਣਨ ਤਕ ਜਾਰੀ ਰਹੇਗਾ : ਭਾਈ ਸਾਹਿਬ ਸਿੰਘ ਦਮਦਮੀ ਟਕਸਾਲ ਮਹਿਤਾ ਚੌਕ, 12 ਸਤੰਬਰ ( ) — ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਅਜਨਾਲਾ ਦੇ ਪਿੰਡ ਬਾਜਵਾ ਵਿੱਚ ਸਥਾਪਿਤ ਵੱਡੇ ਰਾਹਤ ਕੈਂਪ ਦਾ ਸ਼੍ਰੋਮਣੀ ਗੁਰਦੁਆਰਾ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ ਚੰਡੀਗੜ੍ਹ, 12 ਸਤੰਬਰ: ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ...

ਮਲਟੀਪਲ ਬ੍ਰੈਸਟ (ਛਾਤੀ) ਟਿਊਮਰਾਂ ਨਾਲ ਪੀੜਿਤ 43 ਸਾਲਾਂ ਦੀ ਔਰਤ ਦਾ ਫੋਰਟਿਸ ਮੋਹਾਲੀ ਵਿਖੇ ਰੋਬੋਟਿਕ ਨਿੱਪਲ-ਸਪੇਅਰਿੰਗ ਮਾਸਟੇਕਟੌਮੀ ਦੁਆਰਾ ਸਫਲਤਾਪੂਰਵਕ ਇਲਾਜ ਕੀਤਾ ਗਿਆ

ਬਿਨ੍ਹਾਂ ਕਿਸੇ ਨਿਸ਼ਾਨ ਵਾਲੀ, ਮਿਨਿਮਲ-ਇਨਵੇਸਿਵ ਰੋਬੋਟਿਕ ਸਰਜਰੀ ਛਾਤੀ ਦੇ ਅਕਾਰ ਅਤੇ ਸੇਂਸੇਸਨ ਨੂੰ ਬਣਾਈ ਰੱਖਦੇ ਹਨ। ਕੈਂਸਰ ਵਾਲੇ ਟਿਸ਼ੂਆਂ ਨੂੰ ਪੂਰੀ ਤਰ੍ਹਾਂ ਹਟਾ ਦਿੰਦੀ ਹੈ ਚੰਡੀਗੜ੍ਹ, 12 ਸਤੰਬਰ, 2025: ਫੋਰਟਿਸ ਹੌਸਪੀਟਲ, ਮੋਹਾਲੀ ਦੇ ਡਿਪਾਰਟਮੈਂਟ ਆਫ ਬੈ੍ਰਸਟ ਐਂਡ ਐਂਡੋਕਰਾਈਨ ਸਰਜਰੀ, ਨੇ ਦੁਨੀਆਂ ਦੇ ਸਭ ਤੋਂ ਐਂਡਵਾਂਸਡ...

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

* ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ...

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

"ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ 'ਤੇ ਸਖ਼ਤ ਕਾਨੂੰਨ ਦੀ ਮੰਗ" ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ...

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਸਤੰਬਰ: ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ...

ਪੰਜਾਬ ਐਨ.ਸੀ.ਸੀ. ਕੈਡੇਟਸ ਨੇ ਇਤਿਹਾਸ ਰਚਿਆ, ਲਗਾਤਾਰ ਦੋ ਵਾਰ ਜਿੱਤਿਆ ਰਾਸ਼ਟਰੀ ਚੈਂਪੀਅਨਸ਼ਿਪ

ਈਐਮ ਹਰਜੋਤ ਸਿੰਘ ਬੈਂਸ ਨੇ ਕੈਡਿਟਾਂ ਨੂੰ ਵਧਾਈ ਦਿੱਤੀ, ਉਨ੍ਹਾਂ ਨੂੰ ਉੱਤਮਤਾ ਦੇ ਮਾਪਦੰਡ ਵਜੋਂ ਸ਼ਲਾਘਾ ਕੀਤੀ ਚੰਡੀਗੜ੍ਹ, 11 ਸਤੰਬਰ: ਇੱਕ ਇਤਿਹਾਸਕ ਪ੍ਰਾਪਤੀ ਵਿੱਚ ਜਿਸਨੇ ਸੂਬੇ ਲਈ ਬਹੁਤ ਮਾਣ ਲਿਆ ਹੈ, ਪੰਜਾਬ ਡਾਇਰੈਕਟੋਰੇਟ ਐਨਸੀਸੀ ਦੇ ਕੈਡਿਟਾਂ ਨੇ ਲਗਾਤਾਰ ਦੋ ਸਾਲਾਂ, 2024 ਅਤੇ 2025 ਲਈ ਵੱਕਾਰੀ ਆਲ ਇੰਡੀਆ ਥਾਲ ਸੈਨਿਕ...

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਚੰਡੀਗੜ੍ਹ, 11 ਸਤੰਬਰ ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ...

ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ * ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ...