daily
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

• ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ • ਸਿੱਖਿਆ ਮੰਤਰੀ ਵੱਲੋਂ ਬੋਰਡ ਦੇ ਅਧਿਕਾਰੀਆਂ ਨੂੰ ਵਿਦਿਅਕ ਸਮੱਗਰੀ ਦੀ ਇਤਿਹਾਸਕ ਪ੍ਰਮਾਣਿਕਤਾ ਤੇ ਮਰਿਆਦਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਸਿੱਖਿਆ...

ਬਾਬਾ ਸਾਹਿਬ ਅੰਬੇਡਕਰ ਦੀ 69ਵੀਂ ਬਰਸੀ

ਬਾਬਾ ਸਾਹਿਬ ਅੰਬੇਡਕਰ ਦੀ 69ਵੀਂ ਬਰਸੀ

ਜਿੱਥੇ ਭਾਜਪਾ ਅੰਬੇਡਕਰ ਦੀ ਵਿਰਾਸਤ ਨੂੰ ਖਤਮ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਇਸਨੂੰ ਕਮਜ਼ੋਰ ਕਰ ਰਹੀ ਹੈ: ਵੜਿੰਗ ਕਿਹਾ: ਆਮ ਆਦਮੀ ਪਾਰਟੀ ਅੰਬੇਡਕਰ ਨੂੰ ਲੈ ਕੇ ਸਿਰਫ਼ ਬਿਆਨਬਾਜ਼ੀ ਕਰਦੀ ਹੈ; ਜਦਕਿ ਇਸਨੇ ਉਨ੍ਹਾਂ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਚੰਡੀਗੜ੍ਹ, 6 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ...

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜਦ਼ਗੀ ਪੱਤਰ ਵੱਡੇ ਪੱਧਰ ’ਤੇ ਰੱਦ ਕੀਤੇ ਗਏ: ਅਕਾਲੀ ਦਲ

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜਦ਼ਗੀ ਪੱਤਰ ਵੱਡੇ ਪੱਧਰ ’ਤੇ ਰੱਦ ਕੀਤੇ ਗਏ: ਅਕਾਲੀ ਦਲ

ਮੰਗ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾਇਆ ਜਾਵੇ ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਚੋਣ ਕਮਿਸ਼ਨ ਦੀ ਕੀਤੀ ਸਖ਼ਤ ਨਿਖੇਧੀ, ਪੁੱਛਿਆ ਕਿ ਉਹ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ ਚੰਡੀਗੜ੍ਹ, 6 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬਲਾਕ ਸੰਮਤੀ ਤੇ...

ਪੱਗ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਦੇ ਦੋਸ਼ੀ ਵਿਧਾਇਕ ਗੁਰਦੀਪ ਰੰਧਾਵਾ ਵਿਰੁੱਧ ਸਖ਼ਤ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇ : ਸਾੰਸਦ ਰੰਧਾਵਾ

ਪੱਗ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਦੇ ਦੋਸ਼ੀ ਵਿਧਾਇਕ ਗੁਰਦੀਪ ਰੰਧਾਵਾ ਵਿਰੁੱਧ ਸਖ਼ਤ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇ : ਸਾੰਸਦ ਰੰਧਾਵਾ

-ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ, ਪੱਗ ਦਾ ਅਪਮਾਨ ਬੰਦ ਹੋਣਾ ਚਾਹੀਦਾ -ਦੋਸ਼: ਪੰਜਾਬ ਸਰਕਾਰ ਅਤੇ ਵਿਧਾਇਕ ਨੇ ਨਾਮਜ਼ਦਗੀਆਂ ਦੌਰਾਨ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅੰਮ੍ਰਿਤਸਰ/ਚੰਡੀਗੜ, 5 ਨਵੰਬਰ, 2025 ਪੰਜਾਬ...

ਆਪਣੀ ਜਾਪਾਨ ਫੇਰੀ ਦੇ ਚੌਥੇ ਦਿਨ, ਮੁੱਖ ਮੰਤਰੀ ਨੇ ਓਸਾਕਾ ਵਿਖੇ ਬਿਜ਼ਨਸ ਰੋਡ ਸ਼ੋਅ ਕੀਤਾ

ਆਪਣੀ ਜਾਪਾਨ ਫੇਰੀ ਦੇ ਚੌਥੇ ਦਿਨ, ਮੁੱਖ ਮੰਤਰੀ ਨੇ ਓਸਾਕਾ ਵਿਖੇ ਬਿਜ਼ਨਸ ਰੋਡ ਸ਼ੋਅ ਕੀਤਾ

ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਵੱਡਾ ਹੁੰਗਾਰਾ, ਮੋਹਰੀ ਜਾਪਾਨੀ ਕੰਪਨੀਆਂ ਰੋਡ ਸ਼ੋਅ ਵਿੱਚ ਹਿੱਸਾ ਲੈ ਰਹੀਆਂ ਹਨ। ਐਵਿੰਸ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਰੱਖਦੀ ਹੈ। ਚੰਡੀਗੜ੍ਹ, 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਕੀਤੇ ਗਏ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ...

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ...

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

•ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ •ਅਧਿਆਪਕਾਂ ਨੂੰ ਟੌਪ 100 ਉੱਚ-ਮੰਗ ਵਾਲੇ ਕਰੀਅਰ ਅਤੇ ਆਲਮੀ ਰੁਝਾਨਾਂ ਤੱਕ ਆਸਾਨ ਪਹੁੰਚ ਪ੍ਰਾਪਤ ਹੋਵੇਗੀ: ਬੈਂਸ ਚੰਡੀਗੜ੍ਹ, 5 ਦਸੰਬਰ: ਆਈ.ਆਈ.ਟੀ. ਮਦਰਾਸ...

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, 4 ਦਸੰਬਰ: ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ ਨੇ ਸਖ਼ਤ ਵਿਰੋਧ ਕੀਤਾ ਹੈ ।ਇਹ ਪਟੀਸ਼ਨ ਇੱਕ ਕਥਿਤ ਕਾਨਫਰੰਸ ਕਾਲ ਦੀ...

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

* ਪੀਪੀਏ ਫਿਲੌਰ ਵਿਖੇ ਟ੍ਰੇਨਿੰਗ ਆਫ਼ ਟ੍ਰੇਨਰਜ਼ ਪ੍ਰੋਗਰਾਮ ਤਹਿਤ ਪਹਿਲੇ ਪੜਾਅ ਦੀ ਟ੍ਰੇਨਿੰਗ ਮੁਕੰਮਲ, ਕੁੱਲ 384 ਪੁਲਿਸ ਸਟੇਸ਼ਨਾਂ ਨੂੰ ਕੀਤਾ ਜਾਵੇਗਾ ਕਵਰ * ਪੁਲਿਸ ਬਲ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਸਮਰੱਥਾ ਨਿਰਮਾਣ ਵਾਸਤੇ 2000 ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ: ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਦਿਓ...

ਵੱਡੀ ਖ਼ਬਰਾਂ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ, ਕਿਹਾ-ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਜਦੋਂ ਤੱਕ ਹੜਾਂ ਨਾਲ ਪੀੜਤ ਪਰਿਵਾਰ ਆਪਣਾ ਮੁੜ ਰੁਜਗਾਰ ਸ਼ੁਰੂ ਨਹੀਂ ਕਰ ਲੈਂਦਾ, ਉਦੋਂ ਤੱਕ ਆਪ ਸਰਕਾਰ ਅਤੇ ਸੰਗਠਨ ਪਿੱਛੇ ਨਹੀਂ ਹਟੇਗਾ 1988 ਤੋਂ ਬਾਅਦ ਇਹ ਸਭ ਤੋਂ ਭਿਆਨਕ ਹੜ੍ਹ, 'ਆਪ' ਸਰਕਾਰ ਹਰ ਪ੍ਰਭਾਵਿਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਅਰਵਿੰਦ ਕੇਜਰੀਵਾਲ ਖਰਾਬ ਸਿਹਤ ਦੇ ਬਾਵਜੂਦ ਸੀਐਮ ਮਾਨ ਰਾਹਤ ਕਾਰਜਾਂ ਵਿੱਚ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਭਿਆਨਕ ਹੜ੍ਹਾਂ ਕਾਰਨ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ- ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਭਿਆਨਕ ਹੜ੍ਹਾਂ ਦੇ ਸਮੇਂ ਦਰਿਆਵਾਂ ਦੇ ਮਜ਼ਬੂਤ ​​ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ- ਲਾਲ ਚੰਦ ਕਟਾਰੂਚੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਦਿਨ-ਰਾਤ ਕੰਮ ਜਾਰੀ ਹੈ- ਹਰਦੀਪ ਸਿੰਘ ਮੁੰਡੀਆਂ ਪੰਜਾਬ ਸਰਕਾਰ ਦੇ ਯਤਨ ਸਥਿਤੀ ਵਿੱਚ ਸੁਧਾਰ ਅਤੇ ਪਾਣੀ ਘੱਟਣ ਤੱਕ ਨਿਰੰਤਰ ਜਾਰੀ...

ਕੇਂਦਰ ਤੇ ਆਪ ਦੋਵਾਂ ਸਰਕਾਰਾਂ ਨੇ ਰਾਜ ਵਿਚ ਪੰਜਾਬੀਆਂ ਨੂੰ ਫੇਲ੍ਹ ਕੀਤਾ: ਸੁਖਬੀਰ ਸਿੰਘ ਬਾਦਲ

ਭਰਾਵਾਂ ਦੀ ਸਹਾਇਤਾ ਵਾਸਤੇ ਨਿਤਰਣ ਤੇ ਆਪਾ ਵਾਰ ਕੇ ਸੇਵਾ ਵਿਚ ਡੱਟਣ ’ਤੇ ਪੰਜਾਬੀਆਂ ਦੀ ਕੀਤੀ ਸ਼ਲਾਘਾ ਬੰਨ ਮਜ਼ਬੂਤ ਕਰਨ ਵਾਸਤੇ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਲੱਖਾਂ ਰੁਪਏ ਨਗਦ ਤੇ ਹਜ਼ਾਰਾਂ ਲੀਟਰ ਡੀਜ਼ਲ ਕੀਤਾ ਪ੍ਰਦਾਨ ਪਿੰਡਾਂ ਦੀਆਂ ਕਮੇਟੀਆਂ ਦੀ ਮਦਦ ਵਾਸਤੇ 500 ਅਕਾਲੀ ਵਰਕਰ ਭੇਜਣ ਦਾ ਦਿੱਤਾ ਭਰੋਸਾ ਚਮਕੌਰ...

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਚੰਡੀਗੜ੍ਹ, 4 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ ਚੰਡੀਗੜ੍ਹ, 4 ਸਤੰਬਰ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ...

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ...

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

ਬੰਨ੍ਹ ਉੱਤੇ ਮਿੱਟੀ ਪਵਾਉਣ ਦੀ ਸੇਵਾ ਕਰਨ ਵਾਲੇ ਟਰੈਕਟਰਾਂ ਲਈ ਡੀਜ਼ਲ ਅਤੇ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਕੀਤੇ ਜਾਣਗੇ ਸਪਲਾਈ ਚੰਡੀਗੜ / ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ,...

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ ਚੰਡੀਗੜ੍ਹ/ਪਠਾਨਕੋਟ, 4 ਸਤੰਬਰ: ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ...

ਚੰਡੀਗੜ੍ਹ ਪ੍ਰਸ਼ਾਸਨ ਨੇ ਉਦਯੋਗਿਕ ਡੀਕਾਰਬੋਨਾਇਜ਼ੇਸ਼ਨ ਅਤੇ ਊਰਜਾ ਦਕਸ਼ਤਾ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ

ਚੰਡੀਗੜ੍ਹ, 04.09.2025 - ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ, ਸੈਕਟਰ 31, ਚੰਡੀਗੜ੍ਹ ਵਿਖੇ "ਇੰਡਸਟ੍ਰੀ ਅਤੇ ਡਿਸਕੌਮ ਵਿੱਚ ਇੰਡਸਟ੍ਰੀਅਲ ਡੀਕਾਰਬੋਨਾਇਜ਼ੇਸ਼ਨ ਅਤੇ ਊਰਜਾ ਦਕਸ਼ਤਾ" 'ਤੇ ਇੱਕ ਦਿਨ ਦੀ...

ਦੇਸ਼ ਦੇ ਚੋਟੀ ਦੇ 100 ਕਾਲਜਾਂ ਵਿੱਚ ਚੰਡੀਗੜ੍ਹ ਦੇ ਦੋ ਕਾਲਜ ਸ਼ਾਮਲ

ਚੰਡੀਗੜ੍ਹ, 4 ਸਤੰਬਰ, 2025: ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੀ ਗਈ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (NIRF) 2025 ਰੈਂਕਿੰਗ ਵਿੱਚ, ਸ਼ਹਿਰ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੇ ਹੋਏ, ਚੰਡੀਗੜ੍ਹ ਦੇ ਦੋ ਕਾਲਜਾਂ ਨੂੰ ਚੋਟੀ ਦੇ 100 ਸੰਸਥਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਗ੍ਰਹਿ ਵਿਗਿਆਨ...

ਚੰਡੀਗੜ੍ਹ ਪ੍ਰਸ਼ਾਸਨ ਨੇ ਉਦਯੋਗਿਕ ਡੀਕਾਰਬੋਨਾਈਜ਼ੇਸ਼ਨ ਅਤੇ ਊਰਜਾ ਕੁਸ਼ਲਤਾ ‘ਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ, 04.09.2025 – ਊਰਜਾ ਪ੍ਰਬੰਧਨ ਸੈੱਲ (EMC) / ਸਟੇਟ ਡੈਜ਼ੀਗਨੇਟਿਡ ਏਜੰਸੀ (SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ, ਸੈਕਟਰ 31, ਚੰਡੀਗੜ੍ਹ ਵਿਖੇ "ਇੰਡਸਟਰੀਅਲ ਡੀਕਾਰਬੋਨਾਈਜ਼ੇਸ਼ਨ ਐਂਡ ਐਨਰਜੀ ਐਫੀਸ਼ੀਐਂਸੀ ਇਨ ਇੰਡਸਟਰੀ ਐਂਡ ਡਿਸਕੌਮ" ਵਿਸ਼ੇ 'ਤੇ ਇੱਕ ਦਿਨ ਦੀ...

ਇੰਡੀਅਨ ਰੈੱਡ ਕਰਾਸ ਸੋਸਾਇਟੀ (IRCS), ਚੰਡੀਗੜ੍ਹ ਨੇ ਹੜ੍ਹ ਪ੍ਰਭਾਵਿਤ ਪੰਜਾਬ ਦੇ ਨਾਗਰਿਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਦੀ ਇੱਕ ਖੇਪ ਭੇਜੀ ਹੈ।

ਚੰਡੀਗੜ੍ਹ, 04.09.25: ਇਸ ਖੇਪ ਵਿੱਚ ਪ੍ਰਭਾਵਿਤ ਆਬਾਦੀ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਲੋੜੀਂਦੀਆਂ ਖਾਣ-ਪੀਣ ਦੀਆਂ ਚੀਜ਼ਾਂ, ਪੀਣ ਵਾਲਾ ਪਾਣੀ, ਦਵਾਈਆਂ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਸਪਲਾਈ ਸ਼ਾਮਲ ਹਨ। ਇਹ ਪਹਿਲ ਮਨੁੱਖੀ ਸੇਵਾ ਅਤੇ ਆਫ਼ਤ ਰਾਹਤ ਪ੍ਰਤੀ ਸੁਸਾਇਟੀ ਦੀ ਨਿਰੰਤਰ ਵਚਨਬੱਧਤਾ ਦੇ ਹਿੱਸੇ ਵਜੋਂ ਕੀਤੀ ਗਈ ਹੈ।...