ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ, 30 ਅਕਤੂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਮੀਟਿੰਗ ਹੋਣ...








