daily
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 13 ਅਕਤੂਬਰ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ...

ਐਮਸੀ ਚੰਡੀਗੜ੍ਹ ਨੂੰ ਇਸ਼ਤਿਹਾਰ ਮਾਡਲ ਰਾਹੀਂ ਗੋਲ ਚੱਕਰ ਦੇ ਰੱਖ-ਰਖਾਅ ਤੋਂ 1.70 ਕਰੋੜ ਦੀ ਬੋਲੀ ਪ੍ਰਾਪਤ ਹੋਵੇਗੀ

ਐਮਸੀ ਚੰਡੀਗੜ੍ਹ ਨੂੰ ਇਸ਼ਤਿਹਾਰ ਮਾਡਲ ਰਾਹੀਂ ਗੋਲ ਚੱਕਰ ਦੇ ਰੱਖ-ਰਖਾਅ ਤੋਂ 1.70 ਕਰੋੜ ਦੀ ਬੋਲੀ ਪ੍ਰਾਪਤ ਹੋਵੇਗੀ

ਚੰਡੀਗੜ੍ਹ, 13 ਅਕਤੂਬਰ:- ਟਿਕਾਊ ਸ਼ਹਿਰੀ ਰੱਖ-ਰਖਾਅ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਸ਼ਹਿਰ ਦੇ ਗੋਲ ਚੱਕਰਾਂ ਅਤੇ ਪਾਰਕ ਫੁਹਾਰਿਆਂ ਦੀ ਦੇਖਭਾਲ ਲਈ ਇੱਕ ਮਾਲੀਆ-ਅਧਾਰਤ ਮਾਡਲ ਸ਼ੁਰੂ ਕੀਤਾ ਹੈ। ਇਸ ਮਾਡਲ ਦੇ ਤਹਿਤ, ਏਜੰਸੀਆਂ ਨੇ ਦੋ ਸਾਲਾਂ ਲਈ 1.70 ਕਰੋੜ ਰੁਪਏ ਦੀ ਆਮਦਨ ਵਾਲੇ 5 ਗੋਲ ਚੱਕਰਾਂ...

ਸਿਟੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸੈਕਟਰ 42 ਝੀਲ ਵਿਖੇ ਛਠ ਪੂਜਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਪੂਰਵਾਂਚਲ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ

ਸਿਟੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸੈਕਟਰ 42 ਝੀਲ ਵਿਖੇ ਛਠ ਪੂਜਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਪੂਰਵਾਂਚਲ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ

ਚੰਡੀਗੜ੍ਹ, 13 ਅਕਤੂਬਰ:- ਸ਼ਹਿਰ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਸੈਕਟਰ 42 ਵਿੱਚ ਨਵੀਂ ਝੀਲ ਦਾ ਦੌਰਾ ਕੀਤਾ ਤਾਂ ਜੋ ਆਉਣ ਵਾਲੇ ਛੱਠ ਪੂਜਾ ਤਿਉਹਾਰ, ਜੋ ਕਿ ਪੂਰਵਾਂਚਲ ਭਾਈਚਾਰੇ ਲਈ ਸਭ ਤੋਂ ਮਹੱਤਵਪੂਰਨ ਧਾਰਮਿਕ ਸਮਾਗਮਾਂ ਵਿੱਚੋਂ ਇੱਕ ਹੈ, ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਮੇਅਰ ਦੇ ਨਾਲ...

ਮੁੱਖ ਸਕੱਤਰ ਵੱਲੋਂ ਸਿੱਖਣ ਦੇ ਨਤੀਜਿਆਂ ਦੀ ਤੀਬਰ ਨਿਗਰਾਨੀ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਸਿੱਖਣ ਦੇ ਨਤੀਜਿਆਂ ਦੀ ਤੀਬਰ ਨਿਗਰਾਨੀ ਦੇ ਨਿਰਦੇਸ਼

ਚੰਡੀਗੜ੍ਹ, 13 ਅਕਤੂਬਰ 2025: ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐਚ. ਰਾਜੇਸ਼ ਪ੍ਰਸਾਦ, ਆਈਏਐਸ ਨੇ ਸਕੂਲ ਸਿੱਖਿਆ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਮੁੱਖ ਪ੍ਰਦਰਸ਼ਨ ਸੂਚਕਾਂ, ਨੀਤੀ ਲਾਗੂਕਰਨ ਅਤੇ ਚੱਲ ਰਹੇ ਵਿਦਿਅਕ ਸੁਧਾਰਾਂ ਦਾ ਮੁਲਾਂਕਣ ਕੀਤਾ ਗਿਆ। ਸਕੱਤਰ (ਸਿੱਖਿਆ), ਸ਼੍ਰੀਮਤੀ...

ਆਪ ਸਰਕਾਰ ਦਲਿਤਾਂ ਉੱਤੇ ਜੁਲਮ ਕਰਨ ਵਾਲਿਆਂ ਦੀ ਰੱਖਿਆ ਕਰ ਰਹੀ ਹੈ: ਵਿਜੈ ਸਾਂਪਲਾ

ਆਪ ਸਰਕਾਰ ਦਲਿਤਾਂ ਉੱਤੇ ਜੁਲਮ ਕਰਨ ਵਾਲਿਆਂ ਦੀ ਰੱਖਿਆ ਕਰ ਰਹੀ ਹੈ: ਵਿਜੈ ਸਾਂਪਲਾ

-- ਭਗਵੰਤ ਮਾਨ ਸਰਕਾਰ ਨੇ ਦਲਿਤਾਂ ਦੀ ਬੇਇਜ਼ਤੀ ਤੇ ਅਣਦੇਖੀ ਕੀਤੀ — ਵਿਜੈ ਸਾਂਪਲਾ ਦਾ ਤਿੱਖਾ ਹਮਲਾ -- ਦਲਿਤਾਂ ਨਾਲ ਧੋਖਾ, ਵਾਅਦੇ ਤੋੜੇ ਤੇ ਇਨਸਾਫ ਰੋਕਿਆ: ਵਿਜੈ ਸਾਂਪਲਾ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਿਆ -- ਨਾ ਨੁਮਾਇੰਦਗੀ, ਨਾ ਇਨਸਾਫ — ਸਾਂਪਲਾ ਨੇ ਆਪ ਦੀ ਦਲਿਤ ਮਸਲਿਆਂ ’ਤੇ ਕਪਟਤਾ ਬੇਨਕਾਬ ਕੀਤੀ -- ਵੋਟਾਂ ਲਈ ਦਲਿਤਾਂ...

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਮੁੱਖ ਮੰਤਰੀ ਨੇ 631 ਕਿਸਾਨਾਂ ਨੂੰ ਵੰਡਿਆ ਮੁਆਵਜ਼ਾ ਦੇਸ਼ ਦੇ ਕਿਸੇ ਹੋਰ ਸੂਬੇ ਜਾਂ ਸਰਕਾਰ ਨੇ ਅੱਜ ਤੱਕ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਨਹੀਂ ਦਿੱਤਾ ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ...

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

• ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ ਚੰਡੀਗੜ੍ਹ, 13 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ...

ਕਲਾ ਉਤਸਵ ਤੇ 2025:  ਸਮਾਪਨ ਦਿਵਸ ‘ਤੇ ਨ੍ਰਿਤ ਪ੍ਰਤਿਯੋਗਿਤਾ ਦਾ ਆਯੋਜਨ

ਕਲਾ ਉਤਸਵ ਤੇ 2025: ਸਮਾਪਨ ਦਿਵਸ ‘ਤੇ ਨ੍ਰਿਤ ਪ੍ਰਤਿਯੋਗਿਤਾ ਦਾ ਆਯੋਜਨ

ਕਲਾ ਉਤਸਵ 2025 ਦਾ ਸਮਾਪਨ ਪੀਐਮ ਸ਼੍ਰੀ ਜੀਜੀਐਮਐਸਐਸਐਸ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਡਾਂਸ ਮੁਕਾਬਲੇ ਨਾਲ ਹੋਇਆ, ਜਿਸ ਵਿੱਚ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਨੂੰ ਪ੍ਰਦਰਸ਼ਿਤ ਕੀਤਾ ਗਿਆ। ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸੰਸਥਾਵਾਂ ਸਮੇਤ 29 ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ...

ਵੱਡੀ ਖ਼ਬਰਾਂ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

- ਮਾਨ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਮਾਰਤਾਂ ਦੀ ਉਚਾਈ ਸੀਮਾ 18 ਤੋਂ ਵਧਾ ਕੇ 21 ਮੀਟਰ ਕੀਤੀ ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ।...

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ...

’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 30 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 83...

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਲੜਾਈ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ ਪਿੰਡ-ਪਿੰਡ ਜਾਗਰੂਕਤਾ ਮੁਹਿੰਮਾਂ ਬਾਲ ਵਿਆਹਾਂ ਨੂੰ ਰੋਕਣ ਵਿੱਚ ਮਦਦ ਕਰਦੀਆਂ ਹਨ, ਸੂਬੇ ਭਰ ਵਿੱਚ ਐਕਸ਼ਨ ਟੀਮਾਂ ਸਰਗਰਮ ਹਨ ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ...

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਡਰੱਗ ਸਿੰਡੀਕੇਟ ਨੂੰ ਪਾਕਿਸਤਾਨ ਅਧਾਰਤ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਲੋਕਲ ਕਿੰਗਪਿਨ ਗੁਰਸਾਹਿਬ ਸਿੰਘ ਮੋਬਾਈਲ ਫੋਨ ਦੀ ਵਰਤੋਂ ਜ਼ਰੀਏ ਜੇਲ੍ਹ ਤੋਂ ਚਲਾ ਰਿਹਾ ਸੀ ਨੈੱਟਵਰਕ; ਕਈ ਹਵਾਲਾ ਲਿੰਕਾਂ ਦਾ ਪਰਦਾਫਾਸ਼ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ...

ਪੰਜਾਬ ਦੇ ਲੋਕਾਂ ਦਾ ਨਸ਼ਿਆਂ ਵਿਰੁੱਧ ਰੁਖ ਦੇਖ ਕੇ ਪਲਟੇ ਚੰਨੀ – ਹਰਪਾਲ ਚੀਮਾ

ਤਸਕਰਾਂ ਦੇ ਬਚਾਅ 'ਚ ਉੱਤਰੇ ਸਾਰੇ ਵਿਰੋਧੀ ਆਗੂ ਪੰਜਾਬ ਵਿੱਚ ਹੋਏ ਬੇਨਕਾਬ- ਹਰਪਾਲ ਚੀਮਾ ਗਿਰਗਿਟ ਤੋਂ ਵੀ ਤੇਜ਼ੀ ਨਾਲ ਰੰਗ ਬਦਲ ਰਹੇ ਹਨ ਚੰਨੀ- ਹਰਪਾਲ ਚੀਮਾ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰ ਇੱਕ ਤਸਕਰ ਨੂੰ ਜੇਲ੍ਹ ਨਹੀਂ ਭੇਜ ਦਿੱਤਾ ਜਾਂਦਾ - ਹਰਪਾਲ ਚੀਮਾ ਚੰਡੀਗੜ੍ਹ, 30 ਜੂਨ ਆਮ ਆਦਮੀ ਪਾਰਟੀ (ਆਪ)...

ਆਪ ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ ਸਕੀਮ -ਸੁਨੀਲ ਜਾਖੜ

ਕੱਲ ਨੂੰ ਜਵਾਬਦੇਹੀ ਭਗਵੰਤ ਸਿੰਘ ਮਾਨ ਦੀ ਤੈਅ ਹੋਵੇਗੀ ਨਾ ਕਿ ਦਿੱਲੀ ਵਾਲਿਆਂ ਦੀ, ਇਹ ਗੱਲ ਯਾਦ ਰੱਖਣ ਮੁੱਖ ਮੰਤਰੀ -- ਕਿਹਾ, ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ ਚੰਡੀਗੜ੍ਹ 30 ਜੂਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ...

ਜਿਸ ਪਦਵੀਂ ‘ਤੇ ਸੇਵਾ ਨਿਭਾਉਂਣੀ ਹੋਵੇ ਉਸ ਪਦਵੀਂ ਦੇ ਇਤਿਹਾਸ ਤੋਂ ਜਾਣੂ ਹੋਣਾ ਬਹੁਤ ਜਰੂਰੀ- ਸਰਨਾ

ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਉੱਚ ਪਦਵੀਂ ਨੂੰ ਦੁਨਿਆਵੀਂ ਅਦਾਲਤ ਦੇ ਕਟਹਿਰੇ ‘ਚ ਕੀਤਾ ਖੜਾ 1. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦੁਨਿਆਵੀਂ ਅਦਾਲਤ...

‘ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਟੀਮਾਂ ਵੱਲੋਂ ਛੇ ਜ਼ਿਲ੍ਹਿਆਂ ਵਿੱਚ 332 ਮੈਡੀਕਲਾਂ ਵੀ ਜਾਂਚ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 29 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ...

FWICE ਵਿਵਾਦ ਦੇ ਵਿਚਕਾਰ ਬਾਜਵਾ ਦਿਲਜੀਤ ਦੋਸਾਂਝ ਦਾ ਜ਼ੋਰਦਾਰ ਸਮਰਥਨ ਕਰਦਾ ਹੈ

ਚੰਡੀਗੜ੍ਹ, 29 ਜੂਨ ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ, ਪ੍ਰਸਿੱਧ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਜ਼ੋਰਦਾਰ ਢੰਗ ਨਾਲ ਸਾਹਮਣੇ ਆਏ ਹਨ, ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਵੱਲੋਂ ਹਾਲ ਹੀ ਵਿੱਚ ਸਰਦਾਰ ਜੀ 3 ਵਿੱਚ...

ਪਾਰਟੀ ਵਿਰੁੱਧ ਲਗਾਤਾਰ ਬਿਆਨ ਦੇਣਾ ਰਾਜਨੀਤਿਕ ਮਰਿਆਦਾ ਦੇ ਖਿਲਾਫ, ਇਹ ਸਵੀਕਾਰਯੋਗ ਨਹੀਂ ਹੈ – ਨੀਲ ਗਰਗ

ਜੇਕਰ ਕੁੰਵਰ ਵਿਜੇ ਪ੍ਰਤਾਪ ਨੂੰ ਕੋਈ ਸਮੱਸਿਆ ਸੀ ਤਾਂ ਉਹ ਪਾਰਟੀ ਪਲੇਟਫਾਰਮ 'ਤੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਸਨ ਜਾਂ ਮੁੱਖ ਮੰਤਰੀ ਨੂੰ ਸ਼ਿਕਾਇਤ ਕਰ ਸਕਦੇ ਸਨ - ਗਰਗ ਸਾਡਾ ਉਦੇਸ਼ ਸਪੱਸ਼ਟ ਹੈ - ਪੰਜਾਬ ਵਿੱਚੋਂ ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ, ਅਤੇ ਜੋ ਵੀ ਇਸ ਲੜਾਈ ਵਿੱਚ ਰੁਕਾਵਟ ਬਣੇਗਾ ਉਸਨੂੰ...

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਅਹਿਮ ਪ੍ਰਾਜੈਕਟ 18 ਮਹੀਨਿਆਂ ਵਿੱਚ ਹੋਵੇਗਾ ਪੂਰਾ ਰੇਲਵੇ ਦੀ ਐਨ.ਓ.ਸੀ. ਵਿੱਚ ਦੇਰੀ ਕਾਰਨ ਪ੍ਰਾਜੈਕਟ ਲਟਕਿਆ ਚੰਡੀਗੜ੍ਹ, 29 ਜੂਨ ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ...