ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315...








