daily
ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ...

ਕਲਾ ਉਤਸਵ 2025 – ਚੌਥਾ ਦਿਨ

ਕਲਾ ਉਤਸਵ 2025 – ਚੌਥਾ ਦਿਨ

ਚੰਡੀਗੜ੍ਹ, 11 ਅਕਤੂਬਰ, 2025: ਕਲਾ ਉਤਸਵ 2025 ਦੇ ਚੌਥੇ ਦਿਨ ਪੀਐੱਮ ਸ਼੍ਰੀ ਜੀਜੀਐੱਮਐੱਸਐੱਸ, ਸੈਕਟਰ 18, ਚੰਡੀਗੜ੍ਹ ਦਾ ਕੈਂਪਸ ਨੂੰ ਰਚਨਾਤਮਕਤਾ ਅਤੇ ਕਲਾਤਮਕ ਪ੍ਰਗਟਾਵੇ ਦੇ ਜੀਵੰਤ ਰੰਗਾਂ ਨਾਲ ਭਰਪੂਰ ਰਿਹਾ। ਅੱਜ ਦੇ ਪ੍ਰੋਗਰਾਮ ਦੇ ਤਹਿਤ ਸਕੂਲ ਕੈਂਪਸ ਵਿੱਚ ਦੋ ਸਥਾਨਾਂ 'ਤੇ ਇੱਕੋ ਸਮੇਂ ਆਯੋਜਿਤ ਦੋ ਕਲਾ ਰੂਪਾਂ - ਥੀਏਟਰ ਅਤੇ...

ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (ਪੀਐੱਮਡੀਡੀਕੇਵਾਈ/PMDDKY) ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (ਪੀਐੱਮਡੀਡੀਕੇਵਾਈ/PMDDKY) ਦੀ ਸ਼ੁਰੂਆਤ

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨੇ 11 ਅਕਤੂਬਰ, 2025 ਨੂੰ ਐੱਨਏਐੱਸਸੀ (NASC) ਕੰਪਲੈਕਸ, ਦਿੱਲੀ ਵਿਖੇ ਕਈ ਹੋਰ ਯੋਜਨਾਵਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (ਪੀਐੱਮਡੀਡੀਕੇਵਾਈ/PMDDKY) ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ/AIF) ਦੇ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਬਰਾਮਦ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ...

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: * ਸਿੱਖਿਆ ਮੰਤਰੀ ਬੈਂਸ ਨੇ 9ਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਆਉਣ ਵਾਲੀ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ...

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ 11 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ...

ਭਾਜਪਾ ਦਾ ਦਲਿਤ ਵਿਰੋਧੀ ਵਤੀਰਾ ਸਿਖਰ ‘ਤੇ: ਅਨੁਸੂਚਿਤ ਜਾਤੀਆਂ/ਜਨਜਾਤੀਆਂ ਵਿਰੁੱਧ ਅੱਤਿਆਚਾਰ ਉੱਚ ਅਹੁਦਿਆਂ ਤੱਕ ਪਹੁੰਚੇ: ਹਰਪਾਲ ਸਿੰਘ ਚੀਮਾ

ਭਾਜਪਾ ਦਾ ਦਲਿਤ ਵਿਰੋਧੀ ਵਤੀਰਾ ਸਿਖਰ ‘ਤੇ: ਅਨੁਸੂਚਿਤ ਜਾਤੀਆਂ/ਜਨਜਾਤੀਆਂ ਵਿਰੁੱਧ ਅੱਤਿਆਚਾਰ ਉੱਚ ਅਹੁਦਿਆਂ ਤੱਕ ਪਹੁੰਚੇ: ਹਰਪਾਲ ਸਿੰਘ ਚੀਮਾ

ਕਿਹਾ, ਮਰਹੂਮ ਆਈ.ਪੀ.ਐਸ. ਅਫ਼ਸਰ ਦੀ ਆਖਰੀ ਚਿੱਠੀ ਨੇ ਸਾਲਾਂ ਤੋਂ ਹੁੰਦੀ ਰਹੀ ਪ੍ਰੇਸ਼ਾਨੀ ਅਤੇ ਅੱਤਿਆਚਾਰਾਂ ਦਾ ਕੀਤਾ ਖੁਲਾਸਾ ਆਖਰੀ ਚਿੱਠੀ ਵਿੱਚ ਨਾਮਜ਼ਦ ਅਫ਼ਸਰਾਂ ਵਿਰੁੱਧ ਤੁਰੰਤ ‘ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਆਮ ਆਦਮੀ ਪਾਰਟੀ ਸੰਵਿਧਾਨਕ ਨੈਤਿਕਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲੈਂਦਿਆਂ ਅਨੁਸੂਚਿਤ ਜਾਤੀਆਂ/ਜਨਜਾਤੀਆਂ ਨਾਲ...

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

•18 ਮਹੀਨਿਆਂ ਦੇ ਅੰਦਰ-ਅੰਦਰ ਨੰਗਲ ਦੇ ਹਰ ਘਰ ਨੂੰ ਮਿਲੇਗਾ ਦਰਿਆ ਦਾ ਪੀਣਯੋਗ ਪਾਣੀ: ਬੈਂਸ ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ...

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ ਪੀ.ਡਬਲਯੂ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਰਹੇ ਮੌਜੂਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ, ਨਗਰ...

ਵੱਡੀ ਖ਼ਬਰਾਂ

ਸੰਯੁਕਤ ਸਕੱਤਰ ਨੇ ਚੰਡੀਗੜ੍ਹ ਵਿੱਚ ਜਲ ਸ਼ਕਤੀ ਅਭਿਆਨ ਪਹਿਲਕਦਮੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ, 26 ਜੂਨ:- ਭਾਰਤ ਸਰਕਾਰ ਦੇ ਜਲ ਸ਼ਕਤੀ ਅਭਿਆਨ: ਕੈਚ ਦ ਰੇਨ 2025 ਦੇ ਤਹਿਤ ਟਿਕਾਊ ਜਲ ਪ੍ਰਬੰਧਨ ਲਈ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਸ਼੍ਰੀਮਤੀ ਗੁਰਨੀਤ ਤੇਜ, ਸੰਯੁਕਤ ਸਕੱਤਰ, ਵਣਜ ਅਤੇ ਉਦਯੋਗ ਮੰਤਰਾਲੇ (DPIIT) ਨੇ ਸ਼੍ਰੀ ਸੁਜਾਤਰੋ ਰਾਏ ਚੌਧਰੀ, ਵਿਗਿਆਨੀ-ਸੀ, ਕੇਂਦਰੀ ਭੂਮੀਗਤ ਜਲ ਬੋਰਡ ਦੇ ਨਾਲ, ਚੰਡੀਗੜ੍ਹ ਦਾ...

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੈਕਟਰ 38 (ਵੈਸਟ) ਵਿਖੇ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ ਕੀਤਾ

ਪਸ਼ੂਆਂ ਦੀਆਂ ਸੁਵਿਧਾਵਾਂ ਵਿੱਚ ਤਤਕਾਲ ਸੁਧਾਰ ਲਈ ਨਿਰਦੇਸ਼ ਜਾਰੀ ਕੀਤੇ ਚੰਡੀਗੜ੍ਹ, 26 ਜੂਨ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਨੇ ਅੱਜ ਸੈਕਟਰ 38 (ਵੈਸਟ), ਚੰਡੀਗੜ੍ਹ ਵਿਖੇ ਸਥਿਤ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ...

“CH01CZ”, “CH01CY”, “CH01”CX”, “CH01CW” ਅਤੇ “CH01CV” ਦੇ ਬਚੇ ਹੋਏ ਫੈਂਸੀ/ਸਪੈਸ਼ਲ ਰਜਿਸਟ੍ਰੇਸ਼ਨ ਨੰਬਰਾਂ ਦੀ ਮੁੜ-ਨਿਲਾਮੀ।*

ਚੰਡੀਗੜ੍ਹ ਦੇ ਆਮ ਲੋਕਾਂ/ਨਿਵਾਸੀਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਕਿ “CH01CZ”, “CH01CY”, “CH01”CX”, “CH01CW” ਅਤੇ “CH01CV” ਦੇ ਬਚੇ ਹੋਏ ਫੈਂਸੀ/ਸਪੈਸ਼ਲ ਰਜਿਸਟ੍ਰੇਸ਼ਨ ਨੰਬਰਾਂ ਦੀ ਮੁੜ-ਨਿਲਾਮੀ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ 27.06.2025 (ਸਵੇਰੇ 10:00 ਵਜੇ) ਤੋਂ ਸ਼ੁਰੂ ਹੋਵੇਗੀ ਅਤੇ 03.07.2025 (ਸ਼ਾਮ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਯੂਟੀ, ਚੰਡੀਗੜ੍ਹ ਦੁਆਰਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਚੰਡੀਗੜ੍ਹ, 26.06.2025: ਅੱਜ, "ਅੰਤਰਰਾਸ਼ਟਰੀ ਨਾਜਾਇਜ਼ ਤਸਕਰੀ ਅਤੇ ਨਸ਼ਾ ਵਿਰੋਧੀ ਦਿਵਸ " ਦੇ ਮੌਕੇ 'ਤੇ, ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ (ਡੀਐੱਲਐੱਸਏ-DLSA), ਯੂਟੀ ਚੰਡੀਗੜ੍ਹ ਦੁਆਰਾ ਸ਼ਿਵ ਮੰਦਿਰ ਰਾਮਦਰਬਾਰ, ਇੰਦਰਾ ਕਾਲੋਨੀ ਅਤੇ ਹੱਲੋਮਾਜਰਾ ਵਿਖੇ ਐੱਨਜੀਓ ਸੇਹਤ (SEHAT) ਦੇ ਸਹਿਯੋਗ ਨਾਲ "ਨਸ਼ੇ ਨੂੰ ਨਾ ਕਹੋ ਜੀਵਨ...

ਦਿੱਵਯਾਂਗਜਨਾਂ ਲਈ ਰਾਜ ਕਮਿਸ਼ਨਰ (SCPD), ਯੂਟੀ ਚੰਡੀਗੜ੍ਹ ਨੇ ਦਿੱਵਯਾਂਗਜਨਾਂ (PwD) ਦੇ ਵਿੱਤੀ ਸਮਾਵੇਸ਼ਨ ਅਤੇ ਸਸ਼ਕਤੀਕਰਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ।

ਦਿੱਵਯਾਂਗਜਨਾਂ ਲਈ ਰਾਜ ਕਮਿਸ਼ਨਰ (SCPD), ਯੂਟੀ ਚੰਡੀਗੜ੍ਹ ਦੁਆਰਾ ਦਿੱਵਯਾਂਗਜਨਾਂ ਦੇ ਵਿੱਤੀ ਸਮਾਵੇਸ਼ਨ ਅਤੇ ਸਸ਼ਕਤੀਕਰਣ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਆਯੋਜਨ ਸਰਕਾਰੀ ਬੌਧਿਕ ਦਿੱਵਯਾਂਗਜਨ ਪੁਨਰਵਾਸ ਸੰਸਥਾਨ, (ਗ੍ਰਿੱਡ/GRIID) ਸੈਕਟਰ-31 ਸੀ, ਚੰਡੀਗੜ੍ਹ ਵਿਖੇ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ...

ਮੁੱਖ ਸਕੱਤਰ ਨੇ ਨਸ਼ਾ ਮੁਕਤ ਭਾਰਤ ਦੀ ਸਹੁੰ ਚੁਕਾਈ ਅਤੇ “ਨਸ਼ੇ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ” ਮਨਾਉਣ ਲਈ ਸੁਖਨਾ ਝੀਲ ਤੋਂ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 26.06.2025: ਸਮੂਹਿਕ ਸੰਕਲਪ ਅਤੇ ਪ੍ਰਤੀਬੱਧਤਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਪੁਲਿਸ, ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ/NSS), ਅਤੇ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ/NCC) ਦੇ ਸਹਿਯੋਗ ਨਾਲ ਸੁਖਨਾ ਝੀਲ ਵਿਖੇ ਇੱਕ ਨਸ਼ਾ...

ਵਿੱਤ ਵਿਭਾਗ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਸਰਕਾਰ ਦੇ ਕੁਝ ਵਿਭਾਗਾਂ ਨੂੰ ਇਕਜੁੱਟ ਕਰਨ ‘ਤੇ ਕਰ ਰਿਹੈ ਕੰਮ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਸਬੰਧੀ ਪੰਜਾਬ ਕੈਬਨਿਟ ਦੇ ਫੈਸਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 26 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਾਰਜ ਕੁਸ਼ਲਤਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਉਣ, ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਅਤੇ ਉਪਲਬਧ ਸਰੋਤਾਂ ਦੀ...

‘ਯੁੱਧ ਨਾਸ਼ੀਅਨ ਵਿਰੁਧ’ ਦਾ 117ਵਾਂ ਦਿਨ: 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਦੇ ਛਿਲਕੇ ਸਮੇਤ 155 ਨਸ਼ੀਲੇ ਪਦਾਰਥ ਤਸਕਰ ਕਾਬੂ

— 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਦੋਸ਼ੀ ਠਹਿਰਾਇਆ ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ "ਯੁੱਧ ਨਸ਼ੀਆਂ ਵਿਰੁੱਧ" ਦੇ 117 ਦਿਨ...

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

•ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਜੂਨ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ...

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

* ਪਾਣੀ ਤੇ ਖੇਤੀਬਾੜੀ ਨੂੰ ਬਚਾ ਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਮੰਗੀ ਮਦਦ * ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਰਿਆਇਤਾਂ, ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਵਿਚਾਲੇ ਪੈਂਦੀ ਜ਼ਮੀਨ ਲਈ ਮੁਆਵਜ਼ਾ ਵਧਾਉਣ, ਸਰਹੱਦ ਉੱਤੇ ਤਸਕਰੀ ਰੋਕਣ ਲਈ ਬੁਨਿਆਦੀ ਢਾਂਚਾ ਨਵਿਆਉਣ ਤੇ ਉਪਕਰਨ ਖ਼ਰੀਦਣ ਲਈ 2829 ਕਰੋੜ ਰੁਪਏ ਅਤੇ ਖੇਤੀਬਾੜੀ ਤੇ...

ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

* ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ...