daily
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ ਲਹਿਰਾ (ਸੰਗਰੂਰ), 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ...

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 46 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼ ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ...

ਜਥੇਦਾਰ ਗੜਗੱਜ ਨੇ ਜਮਸ਼ੇਦਪੁਰ ਵਿਖੇ ਗੁਰਮਤਿ ਸਿੱਖਿਆ ਕੈਂਪ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

ਜਥੇਦਾਰ ਗੜਗੱਜ ਨੇ ਜਮਸ਼ੇਦਪੁਰ ਵਿਖੇ ਗੁਰਮਤਿ ਸਿੱਖਿਆ ਕੈਂਪ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

ਜਮਸ਼ੇਦਪੁਰ/ਸ੍ਰੀ ਅੰਮ੍ਰਿਤਸਰ, 4 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਨਗੋ, ਜਮਸ਼ੇਦਪੁਰ, ਦ ਸਿੱਖ ਫੋਰਮ ਕੋਲਕਾਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਮਾਨਗੋ ਗੁਰੂ ਘਰ ਵਿਖੇ ਲਗਾਏ ਗਏ 55ਵੇਂ ਗੁਰਮਤਿ...

ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਜਥੇਦਾਰ ਗੜਗੱਜ

ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਜਥੇਦਾਰ ਗੜਗੱਜ

–ਕੇਂਦਰ ਸਰਕਾਰ ਨੂੰ ਰਾਜੋਆਣਾ ਦੇ ਮਾਮਲੇ ਵਿੱਚ 2019 ਦੇ ਆਪਣੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ: ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 4 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦੀ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ...

‘ਆਪ’ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ਵਿਚ ਨਸ਼ਿਆਂ ਦਾ ਧੜੱਲੇ ਨਾਲ ਚੱਲ ਰਿਹਾ ਕਾਲਾ ਕਾਰੋਬਾਰ – ਕੁਲਬੀਰ ਜ਼ੀਰਾ

‘ਆਪ’ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ਵਿਚ ਨਸ਼ਿਆਂ ਦਾ ਧੜੱਲੇ ਨਾਲ ਚੱਲ ਰਿਹਾ ਕਾਲਾ ਕਾਰੋਬਾਰ – ਕੁਲਬੀਰ ਜ਼ੀਰਾ

ਹਲਕਾ ਗੁਰੂਹਰਸਹਾਏ ਵਿਚ ਚਾਰ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ 'ਤੇ ਜ਼ੀਰਾ ਨੇ ਕੀਤਾ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਿਹਾ - ਮੁੱਖ ਮੰਤਰੀ ਮਾਨ ਵੱਲੋਂ ਚਲਾਇਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਹੋਇਆ ਬੁਰੀ ਤਰ੍ਹਾਂ ਫੇਲ੍ਹ ਜ਼ੀਰਾ/ਫਿਰੋਜ਼ਪੁਰ, 4 ਅਕਤੂਬਰ ( )- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ ਯੁੱਧ...

ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਨਹੀਂ ਦੇਵੇਗਾ ਕਿਹਾ ਕਿ ਸਰਕਾਰ ਮੁਹਾਲੀ ਵਿਚ 12 ਏਕੜ ਵਿਚ ਫੈਲੀ ਆਧੁਨਿਕ ਫਲ ਤੇ ਸਬਜ਼ੀ ਮੰਡੀ ਦੀ ਜ਼ਮੀਨ ਦੀ ਨਿਲਾਮੀ ਕਰ ਕੇ ਆਪਣੀਆਂ ਦੁਕਾਨਾਂ ਚਲਾ ਰਹੇ ਵਪਾਰੀਆਂ ਤੋਂ ਉਹਨਾਂ ਦਾ ਰੋਜ਼ਗਾਰ ਖੋਹਣ ਲਈ ਯਤਨਸ਼ੀਲ ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ, ਪ੍ਰਭਾਵਤ ਇਲਾਕਿਆਂ ਲਈ 25 ਟਰਾਲੀਆਂ ਮੱਕੀ ਦੇ ਅਚਾਰ...

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਫੌਗ-ਸੀਜ਼ਨ ਡਰਾਈਵ: 1,486 ਵਾਹਨਾਂ ਦੀ ਜਾਂਚ, 561 ਚਲਾਨ ਜਾਰੀ ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ...

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ

11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਤੇ ਖਰਚ ਹੋਣਗੇ 13 ਕਰੋੜ- ਬੈਂਸ ਗੜ੍ਹਸ਼ੰਕਰ ਰੋਡ ਲਈ 10 ਕਰੋੜ ਦੀ ਦਿੱਤੀ ਸਹਾਇਤਾ, 6 ਕਰੋੜ ਨਾਲ ਸਰਸਾ ਨੰਗਲ ਵਿੱਚ ਆਧੁਨਿਕ ਫੁੱਟਬ੍ਰਿਜ਼ ਦਾ...

ਵੱਡੀ ਖ਼ਬਰਾਂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ ਚੰਡੀਗੜ੍ਹ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ...

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...

ਪਲਾਸਟਿਕ ਮੁਕਤ ਚੰਡੀਗੜ੍ਹ ਮੁਹਿੰਮ ਸੈਕਟਰ 31-ਸੀ ਅਤੇ ਸੈਕਟਰ 15 ਬਾਜ਼ਾਰਾਂ ਵਿੱਚ ਆਯੋਜਿਤ ਕੀਤੀ ਗਈ

ਚੰਡੀਗੜ੍ਹ, 18 ਜੂਨ:- ਨਗਰ ਨਿਗਮ ਚੰਡੀਗੜ੍ਹ ਵੱਲੋਂ ਅੱਜ ਐਨਜੀਓ "ਆਈ ਹੇਟ ਪੋਲੀਥੀਨ" ਅਤੇ ਸੈਕਟਰ 31-ਸੀ ਅਤੇ ਸੈਕਟਰ 15 ਦੀਆਂ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ "ਪਲਾਸਟਿਕ ਮੁਕਤ ਚੰਡੀਗੜ੍ਹ" ਮੁਹਿੰਮ ਦਾ ਆਯੋਜਨ ਕੀਤਾ ਗਿਆ। ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪੋਲੀਥੀਨ ਬੈਗਾਂ ਦੀ ਵਰਤੋਂ ਦੇ ਨੁਕਸਾਨਦੇਹ...

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ: ਐਸ.ਐਸ.ਪੀ ਫਾਜ਼ਿਲਕਾ ਚੰਡੀਗੜ੍ਹ/ਫਾਜ਼ਿਲਕਾ, ਜੂਨ 18: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ,...

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

— ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ — ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ...

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

* ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ: ਅਮਨ ਅਰੋੜਾ * ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ ਚੰਡੀਗੜ੍ਹ, 18 ਜੂਨ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ...

ਚੁੱਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਇੱਕ ਵੱਡੇ ਕੂਟਨੀਤਕ ਕਦਮ ਲਈ ਪ੍ਰਧਾਨ ਮੰਤਰੀ ਨੂੰ ਸਲਾਮ ਕੀਤਾ

ਚੰਡੀਗੜ੍ਹ : 18 ਜੂਨ 2025 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ, ਭਾਰਤ ਦਾ ਕੂਟਨੀਤਕ ਕੱਦ ਅਤੇ ਵਿਸ਼ਵਵਿਆਪੀ ਭਰੋਸੇਯੋਗਤਾ ਨਵੀਆਂ ਉਚਾਈਆਂ 'ਤੇ ਪਹੁੰਚ ਗਈ ਹੈ। ਚੁੱਘ ਨੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਵਿਆਪਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ...

ਡਾ. ਰਵਜੋਤ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਵਾਇਰਲ ਕਰਨ ਲਈ ਖੁਦ ਜ਼ਿੰਮੇਵਾਰ: ਅਕਾਲੀ ਦਲ

ਮੰਤਰੀ ਦੱਸਣ ਕਿ ਉਹਨਾਂ ਨੇ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਆਪਣੇ ਦੋਸਤਾਂ ਨਾਲ ਕਿਉਂ ਸਾਂਝੀਆਂ ਕੀਤੀਆਂ : ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ/ਪਟਿਆਲਾ, 18 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰੋਵਤ ਸਿੰਘ ਆਪਣੀ ਸਾਬਕਾ ਪਤਨੀ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਲਈ ਖੁਦ ਹੀ...

ਸਿਟਕੋ ਪੈਟਰੋਲ ਪੰਪਾਂ ਦੇ ਮੁਨਾਫ਼ੇ ਵਿੱਚ ਵਾਧਾ, ਨਵੀਆਂ ਪਹਿਲਕਦਮੀਆਂ ਨਾਲ ਬਾਲਣ ਵਿੱਚ ਵਾਧਾ

ਚੰਡੀਗੜ੍ਹ, 18 ਜੂਨ, 2025: ਸਿੱਟਕੋ ਪੈਟਰੋਲ ਪੰਪਾਂ ਨੇ ਵਿੱਤੀ ਸਾਲ 2024-25 ਦੌਰਾਨ 1,747.68 ਲੱਖ ਰੁਪਏ ਦਾ ਮਹੱਤਵਪੂਰਨ ਮੁਨਾਫਾ ਦਰਜ ਕੀਤਾ ਹੈ, ਜਿਸਦੀ ਕੁੱਲ ਵਿਕਰੀ 68,386.01 ਲੱਖ ਰੁਪਏ ਰਹੀ ਹੈ।ਸਿੱਟਕੋ ਦਾ ਮੁਨਾਫਾ ਵਿੱਤੀ ਸਾਲ 2022-23 ਵਿੱਚ 1176.99 ਲੱਖ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2023-24 ਵਿੱਚ 1527.60 ਲੱਖ...

ਈਸੀਆਈ ਈਪੀਆਈਸੀ ਡਿਲੀਵਰੀ ਨੂੰ ਤੇਜ਼ ਕਰੇਗਾ

- ਵੋਟਰ ਸੂਚੀਆਂ ਵਿੱਚ ਅੱਪਡੇਟ ਦੇ 15 ਦਿਨਾਂ ਦੇ ਅੰਦਰ ਵੋਟਰਾਂ ਨੂੰ EPIC ਮਿਲਣਗੇ ਚੰਡੀਗੜ੍ਹ, 18 ਜੂਨ: ਮਤਦਾਤਾਵਾਂ ਨੂੰ ਵੋਟਰ ਫੋਟੋ ਪਛਾਣ ਪੱਤਰਾਂ (EPICs) ਦੀ ਤੇਜ਼ੀ ਨਾਲ ਸਪੁਰਦਗੀ ਯਕੀਨੀ ਬਣਾਉਣ ਲਈ, ਭਾਰਤ ਚੋਣ ਕਮਿਸ਼ਨ (ECI) ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਪੇਸ਼ ਕੀਤੀ ਹੈ ਜੋ ਵੋਟਰ ਸੂਚੀਆਂ ਵਿੱਚ...

ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

ਚੰਡੀਗੜ੍ਹ, 18 ਜੂਨ: ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ...

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸਕੱਤਰੇਤ ਅਤੇ ਡੀਸੀ ਦਫ਼ਤਰ ਦਾ ਅਚਾਨਕ ਦੌਰਾ ਕੀਤਾ।

ਚੰਡੀਗੜ੍ਹ, 18 ਜੂਨ, 2025: ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਿਰਧਾਰਿਤ ਜਨਤਕ ਸ਼ਿਕਾਇਤ ਘੰਟਿਆਂ ਦੇ ਦੌਰਾਨ ਯੂਟੀ ਸਕੱਤਰੇਤ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਅਚਾਨਕ ਦੌਰਾ ਕੀਤਾ।...