•ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਸਿੰਘ ਬੈਂਸ •ਭਗਵੰਤ ਮਾਨ ਸਰਕਾਰ ਵੱਲੋਂ ਆਈ.ਟੀ.ਆਈਜ਼, ਪੌਲੀਟੈਕਨਿਕਾਂ ਨੂੰ ਰੁਜ਼ਗਾਰ-ਮੁਖੀ ਸੰਸਥਾਵਾਂ ਵਿੱਚ ਬਦਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ •ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ...
ਸਵੱਛ ਵਾਰਡ, ਸਵੱਛ ਚੰਡੀਗੜ੍ਹ: ਰਾਜਪਾਲ ਕਟਾਰੀਆ ਨੇ ‘ਸਵੱਛ ਵਾਰਡ ਰੈਂਕਿੰਗ 2026’ ਦੀ ਸ਼ੁਰੂਆਤ ਕੀਤੀ
ਜੇਤੂ ਵਾਰਡਾਂ ਨੂੰ 2 ਅਕਤੂਬਰ 2026 ਨੂੰ ਸਨਮਾਨਿਤ ਕੀਤਾ ਜਾਵੇਗਾ ਚੰਡੀਗੜ੍ਹ ਨੂੰ ਸਵੱਛਤਾ ਦਾ ਰਾਸ਼ਟਰੀ ਮਾਡਲ ਬਣਾਉਣ ਲਈ ਜਨਭਾਗੀਦਾਰੀ, ਵਿਗਿਆਨਿਕ ਕਚਰਾ ਪ੍ਰਬੰਧਨ ਅਤੇ ਵਾਰਡ ਪੱਧਰ 'ਤੇ ਜਵਾਬਦੇਹੀ ਦਾ ਸੱਦਾ ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਗਰ...
ਪ੍ਰਾਪਤ ਹੋਈਆਂ ਬੇਨਤੀਆਂ ਦੇ ਮੱਦੇਨਜ਼ਰ ਅਤੇ ਵਿਆਪਕ ਜਨ ਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਦੇ ਤਿਉਹਾਰ
ਪ੍ਰਾਪਤ ਹੋਈਆਂ ਬੇਨਤੀਆਂ ਦੇ ਮੱਦੇਨਜ਼ਰ ਅਤੇ ਵਿਆਪਕ ਜਨ ਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਦੇ ਤਿਉਹਾਰ, 2026 ਦੇ ਦੌਰਾਨ ਕੇਵਲ ਸੀਐੱਸਆਈਆਰ-ਨੀਰੀ/ਐੱਨਈਈਆਰਆਈ ਦੁਆਰਾ ਪ੍ਰਮਾਣਿਤ ਵਾਤਾਵਰਣ-ਅਨੁਕੂਲ ਗ੍ਰੀਨ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਪਟਾਕੇ ਲਾਇਸੈਂਸ ਜਾਰੀ ਕਰਨ ਹਿਤ ਅਰਜ਼ੀਆਂ ਜਮ੍ਹਾਂ ਕਰਨ...
ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ
ਕਿਹਾ; ਨਸ਼ਿਆਂ ਸਬੰਧੀ ਜਵਾਬ ਮੰਗਣ ਵਾਲੇ ਨੌਜੁਆਨ ’ਤੇ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ...
ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸ. ਕੁਲਵੰਤ ਸਿੰਘ ਮੰਨਣ ਨੇ ਕੀਤੀ ਸਖ਼ਤ ਨਿੰਦਾ
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ...
ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ
ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ...
“ਇੰਡੋ ਅਮਰੀਕਨ ਯੈਲੋ ਪੇਜ ਡਾਇਰੈਕਟਰੀ” ਦਾ ਸਿਲਵਰ ਜੁਬਲੀ ਸਮਾਗਮ 12 ਸਤੰਬਰ ਨੂੰ ਸਿਆਟਲ ਵਿਖੇ
ਸਿਆਟਲ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਤੰਦਾਂ ਨੂੰ ਆਪਸ ਵਿੱਚ ਜੋੜਨ ਅਤੇ ਉਹਨਾਂ ਦੇ ਕਾਰੋਬਾਰਾਂ ਨੂੰ ਮਜਬੂਤ ਕਰਨ ਦੇ ਇਰਾਦਿਆਂ ਨਾਲ ਢਾਈ ਦਹਾਕੇ ਪਹਿਲਾਂ ਸ਼ੁਰੂ ਹੋਈ " ਇੰਡੋ ਅਮਰੀਕਨ ਯੈਲੋ ਪੇਜ ਡਾਇਰੈਕਟਰੀ" ਦਾ 25ਵਾਂ ਸਿਲਵਰ ਜੁਬਲੀ ਸਮਾਗਮ 12 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 4 ਤੋਂ 8 ਵਜੇ ਤੱਕ ਗੋਲਡਨ ਇੰਡੀਆ ਕਰੀ ਹਾਊਸ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਗੱਲ ਆਖੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚੀਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ...
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ
ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ 2026 ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ...
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ
ਖਰੜ ਦੇ ਪਿੰਡ ਝੰਜੇੜੀ ਵਿਖੇ ਰੱਖੇ ਸਮਾਗਮ ਦੌਰਾਨ ਕੀਤੀ ਸ਼ਮੂਲੀਅਤ ਪ੍ਰਧਾਨਮੰਤਰੀ ਦੇ ਸੰਕਲਪ 'ਨਸ਼ਾ ਮੁਕਤ ਭਾਰਤ' ਮੁਹਿੰਮ ਦਾ ਹਰ ਵਰਗ ਸਾਥ ਦੇਵੇ : ਕੇਵਲ ਸਿੰਘ ਢਿੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਡਬਲ ਇੰਜਣ' ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ ਆਪ ਸਰਕਾਰ 'ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ...
ਚੰਡੀਗੜ੍ਹ ਵਿੱਚ ‘ਏਕਮ ਨਿਆਂ ਸੰਵਾਦ’ ‘ਨਿਆਂ ਦਾ ਕੋਈ ਲਿੰਗ ਨਹੀਂ ਹੁੰਦਾ’:
ਡਾ. ਅਸ਼ੋਕ ਮਿੱਤਲ ਰਾਸ਼ਟਰੀ ਪੁਰਸ਼ ਕਮਿਸ਼ਨ ਦੀ ਮੰਗ ਚੁੱਕੀ ਨਿਆਂ ਦਾ ਕੋਈ ਲਿੰਗ ਨਹੀਂ ਹੁੰਦਾ, ਗਰਿਮਾ ਦਾ ਕੋਈ ਲਿੰਗ ਨਹੀਂ ਹੁੰਦਾ ਅਤੇ ਕਰੁਣਾ (ਰਹਿਮ) ਦਾ ਕੋਈ ਲਿੰਗ ਨਹੀਂ ਹੁੰਦਾ।” ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਚੰਡੀਗੜ੍ਹ ਵਿੱਚ ਐਤਵਾਰ ਨੂੰ ਆਯੋਜਿਤ ‘ਏਕਮ ਨਿਆਂ ਸੰਵਾਦ’ ਵਿੱਚ ਪੁਰਸ਼ਾਂ ਨਾਲ ਜੁੜੇ ਮੁੱਦਿਆਂ...
ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ, ਮੁੱਖ ਮੰਤਰੀ ਮਾਨ ਨੂੰ ਟਕਰਾਅ ਤੋਂ ਬਚਣ ਦੀ ਚੇਤਾਵਨੀ
ਕਿਹਾ- ਕਾਂਗਰਸ ਇਨਸਾਫ਼ ਮਿਲਣ ਤੱਕ ਲੜਾਈ ਜਾਰੀ ਰੱਖੇਗੀ ਮੁਲਾਜ਼ਮਾਂ ਨਾਲ ਟਕਰਾਅ ਦੇ ਸਿਆਸੀ ਨਤੀਜਿਆਂ ਬਾਰੇ ਮਾਨ ਨੂੰ ਕੀਤਾ ਸਾਵਧਾਨ ਕਿਹਾ- ਰਾਹੁਲ ਗਾਂਧੀ ਭਾਰਤ ਅਤੇ ਪੰਜਾਬ ਲਈ ਨਵੀਂ ਉਮੀਦ ਹਨ ਚੰਡੀਗੜ੍ਹ, 30 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਬਕਾਇਆ...
ਪੰਜਾਬ ਕਾਂਗਰਸ 31 ਅਗਸਤ ਨੂੰ ਲੁਧਿਆਣਾ ਵਿੱਚ ‘ਵਿਮੁਕਤ ਦਿਵਸ’ ਮਨਾਏਗੀ
ਪਾਰਟੀ ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਰਾਜਨੀਤਿਕ ਪ੍ਰਤੀਨਿਧਤਾ ਵਿੱਚ DNT ਕਬੀਲਿਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਅਧਿਕਾਰਾਂ ਅਤੇ ਮੰਗਾਂ ਨੂੰ ਉਠਾਏਗੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 31 ਅਗਸਤ, 2026 ਨੂੰ ਰਾਇਲ ਕੈਸਲ ਰਿਜ਼ੋਰਟ, ਪਿੰਡ ਮੇਹਰਬਾਨ, ਰਾਹੋਂ ਰੋਡ, ਲੁਧਿਆਣਾ ਵਿਖੇ 'ਵਿਮੁਕਤ ਦਿਵਸ' ਮਨਾਏਗੀ। ਇਸ ਸਮਾਗਮ...
ਸੁਖਬੀਰ ਬਾਦਲ ਵੱਲੋਂ ਘਨੌਰ ’ਚ ’ਪੰਜਾਬ ਬਚਾਓ’ ਰੈਲੀ ’ਚ ਆਪ, ਕਾਂਗਰਸ ਤੇ ਵਾਰਿਸ ਪੰਜਾਬ ਦੇ ’ਤੇ ਤਿੱਖਾ ਹਮਲਾ
ਵਾਇਰਸ’ ਪੰਜਾਬ ਦਾ ਇਕ ਨੁਕਾਤੀ ਏਜੰਡਾ ਸਿੱਖ ਵੋਟਾਂ ਦੋਫਾੜ ਕਰੋ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰੋ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਦੇ 6 ਹਜ਼ਾਰ ਕਰੋੜ ਰੁਪਏ ਦੇ ਇਸ਼ਤਿਹਾਰੀ ਬਜਟ ਦੀ ਕੀਤੀ ਨਿਖੇਧੀ, ਕਿਹਾ ਕਿ ਜੇਕਰ ਇਹ ਟਰਾਂਸਫਾਰਮਰਾਂ ਦੇ ਨੀਂਹ ਪੱਥਰ ਰੱਖਣੇ ਸ਼ੁਰੂ ਕਰ ਦੇਣ ਤਾਂ ਹੈਰਾਨੀ ਨਹੀਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ
ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ...
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ
ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੇ ਸਨਅਤੀ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਐਨ.ਆਈ.ਆਈ.ਐਫ.ਟੀ. ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ ਅਤਿ-ਆਧੁਨਿਕ ਐਨ.ਟੀ.ਐਚ. ਲੈਬ: ਅਮਨ ਅਰੋੜਾ ਇਹ ਸਮਝੌਤਾ ਐਮ.ਐਸ.ਐਮ.ਈਜ਼ ਦੀ ਉਤਪਾਦ ਗੁਣਵੱਤਾ ਵਧਾਉਣ ਅਤੇ ਕੰਪਲਾਇੰਸ ਲਾਗਤਾਂ ਘਟਾਉਣ ਵਿੱਚ ਮਦਦ ਕਰੇਗਾ: ਉਦਯੋਗ ਮੰਤਰੀ ਬੰਗਲੁਰੂ ਵਿਖੇ...
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ
ਪੁਲਿਸ ਟੀਮਾਂ ਨੇ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 546ਵੇਂ ਦਿਨ 65 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 221ਵੇਂ ਦਿਨ, ਪੰਜਾਬ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ...
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ - ਐਡਵੋਕੇਟ ਧਾਮੀ ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ।...
