daily
‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

•ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ 'ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼ •ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ ਚੰਡੀਗੜ੍ਹ, 23 ਸਤੰਬਰ: ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

* ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ ਚੰਡੀਗੜ੍ਹ 23 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ...

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ...

ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ 24 ਸਤੰਬਰ ਨੂੰ ਸੱਦੀ: ਡਾ. ਦਲਜੀਤ ਸਿੰਘ ਚੀਮਾ

ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ 24 ਸਤੰਬਰ ਨੂੰ ਸੱਦੀ: ਡਾ. ਦਲਜੀਤ ਸਿੰਘ ਚੀਮਾ

ਮੀਟਿੰਗ ’ਚ ਹੜ੍ਹ ਪ੍ਰਭਾਵਤ ਇਲਾਕਿਆਂ ’ਚ ਚਲ ਰਹੀਆਂ ਸੇਵਾਵਾਂ ’ਚ ਦਰਪੇਸ਼ ਮੁਸ਼ਕਿਲਾਂ ’ਤੇ ਹੋਵੇਗੀ ਚਰਚਾ: ਡਾ. ਚੀਮਾ ਚੰਡੀਗੜ੍ਹ, 22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਆਉਣ ਵਾਲੀਆਂ...

ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ’ਚ ਵੰਡ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਟਰੱਕ ਕੀਤੇ ਰਵਾਨਾ

ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ’ਚ ਵੰਡ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਟਰੱਕ ਕੀਤੇ ਰਵਾਨਾ

ਮੰਗ ਕੀਤੀ ਕਿ ਰਣਜੀਤ ਸਾਗਰ ਡੈਮ ਤੇ ਮਾਧੋਪੁਰ ਹੈਡਵਰਕਸ ’ਤੇ ਕੁਪ੍ਰਬੰਧਨ ਦੀ ਨਿਰਪੱਖ ਜਾਂਚ ਹੋਵੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹਾਂ ਦੀ ਸਮੀਖਿਆ ਲਈ ਮੀਟਿੰਗਾਂ ਨਾ ਕਰਨ ਲਈ ਜ਼਼ਿੰਮੇਵਾਰ ਠਹਿਰਾਇਆ ਜਿਸ ਕਾਰਨ ਹੜ੍ਹ ਆਏ ਸ੍ਰੀ ਮੁਕਤਸਰ ਸਾਹਿਬ,/ ਚੰਡੀਗੜ੍ਹ,,22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...

ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ

ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ

ਚੰਡੀਗੜ੍ਹ, 22 ਸਤੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਸੂਬੇ ਦੇ ਗ਼ਰੀਬ ਲੋਕਾਂ ਨਾਲ ਧੋਖਾ ਕਰਨ ਲਈ ਨਿਸ਼ਾਨਾ ਸਾਧਿਆ। ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਮੁਫ਼ਤ ਰਾਸ਼ਨ ਸਕੀਮ...

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 24 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 22 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਵੱਡੀ ਖ਼ਬਰਾਂ

ਨਗਰ ਨਿਗਮ ਚੰਡੀਗੜ੍ਹ ਨੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ ਕੀਤਾ

ਨਾਗਰਿਕ ਵਟਸਐਪ ਨੰਬਰ 'ਤੇ ਉਲੰਘਣਾ ਕਰਨ ਵਾਲਿਆਂ ਦੀ ਫੋਟੋ ਸਾਂਝੀ ਕਰ ਸਕਦੇ ਹਨ। ਚੰਡੀਗੜ੍ਹ, 30 ਮਈ:— ਸਫਾਈ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਸਫਾਈ ਨੂੰ ਲਾਗੂ ਕਰਨ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਜਨਤਕ ਥਾਵਾਂ 'ਤੇ ਕੂੜਾ ਸੁੱਟਣ ਦੀਆਂ ਘਟਨਾਵਾਂ ਦੀ ਰਿਪੋਰਟ ਕਰਨ ਲਈ ਇੱਕ ਸਮਰਪਿਤ ਵਟਸਐਪ ਨੰਬਰ...

ਸੁਖਬੀਰ ਸਿੰਘ ਬਾਦਲ ਨੇ ਪਟਾਖਾ ਫੈਕਟਰੀ ਧਮਾਕੇ ਦੇ ਜ਼ਖ਼ਮੀਆਂ ਨਾਲ ਕੀਤੀ ਮੁਲਾਕਾਤ, ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ-ਨਾਲ ਫੱਟੜਾਂ ਲਈ ਮੁਆਵਜ਼ਾ ਮੰਗਿਆ

ਮੁਕਤਸਰ, 30 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਬੀਤੀ ਰਾਤ ਲੰਬੀ ਹਲਕੇ ਦੇ ਪਿੰਡ ਫਤੂਹੀਵਾਲਾ ਵਿਚ ਪਟਾਖਾ ਫੈਕਟਰੀ ’ਚ ਹੋਏ ਧਮਾਕੇ ਵਿਚ ਮਾਰੇ ਗਏ ਅਤੇ ਫੱਟੜ ਹੋਏ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਆਲ ਇੰਡੀਆ ਇੰਸਟੀਚਿਊਟ ਆਫ...

ਐਨ.ਸੀ.ਸੀ. ਗਰੁੱਪ ਚੰਡੀਗੜ੍ਹ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ ਬਾਰੇ ਪ੍ਰਿੰਸੀਪਲ ਦੀ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 30 ਮਈ 2025: ਨਸ਼ਿਆਂ ਦੀ ਵੱਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਠੋਸ ਯਤਨ ਵਜੋਂ, ਐਨ.ਸੀ.ਸੀ. ਗਰੁੱਪ ਚੰਡੀਗੜ੍ਹ ਨੇ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ 42, ਚੰਡੀਗੜ੍ਹ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ 'ਤੇ ਇੱਕ ਪ੍ਰਿੰਸੀਪਲ...

ਬਾਜਵਾ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ 69 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਵਿਸ਼ਵਾਸਘਾਤ ਦੱਸਿਆ

ਚੰਡੀਗੜ੍ਹ, 29 ਮਈ — ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ 69 ਰੁਪਏ ਪ੍ਰਤੀ ਕੁਇੰਟਲ - 2,300 ਰੁਪਏ ਤੋਂ ਵਧਾ ਕੇ 2,369 ਰੁਪਏ ਕਰਨ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ (LoP), ਪ੍ਰਤਾਪ ਸਿੰਘ ਬਾਜਵਾ ਨੇ...

‘ਆਪ’ ਆਗੂਆਂ ਦੀ ‘ਨਸ਼ਾ ਮੁਕਤੀ ਯਾਤਰਾ’, ਹਜ਼ਾਰਾਂ ਲੋਕਾਂ ਨੇ ਨਸ਼ਾ ਨਾ ਕਰਨ ਦੀ ਚੁੱਕੀ ਸਹੁੰ

ਨਸ਼ਾ ਤਸਕਰਾਂ ਦਾ ਸਮੂਹਿਕ ਤੌਰ 'ਤੇ ਬਾਈਕਾਟ ਕਰੋ, ਅਜਿਹੇ ਲੋਕ ਸਮਾਜ ਦੇ ਦੁਸ਼ਮਣ ਹਨ - ਸਪੀਕਰ ਕੁਲਤਾਰ ਸੰਧਵਾਂ ਪੰਜਾਬ ਵਿੱਚੋਂ ਨਸ਼ੇ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਸਾਡਾ ਸੁਪਨਾ ਜਲਦੀ ਹੀ ਪੂਰਾ ਹੋਵੇਗਾ - ਲਾਲਜੀਤ ਭੁੱਲਰ ਚੰਡੀਗੜ੍ਹ, 29 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ,...

ਡਾਇਨਾਸੋਰ ਵਾਪਸ ਆ ਸਕਦੇ ਹਨ, ਪਰ ਬਾਦਲ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੇ: ਬਲਤੇਜ ਪੰਨੂ

ਬਾਦਲ ਸਰਕਾਰ ਦੌਰਾਨ ਪੰਜਾਬ ਮਾਫ਼ੀਆ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਸੀ: ਪੰਨੂ ਸੁਖਬੀਰ ਬਾਦਲ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਅਤੇ ਹਕੀਕਤ ਨੂੰ ਸਵੀਕਾਰ ਕਰਨ ਕਿ ਹੁਣ ਪੰਜਾਬ ਦੀ ਰਾਜਨੀਤੀ ਵਿੱਚ ਉਨ੍ਹਾਂ ਦਾ ਕੋਈ ਵਜੂਦ ਨਹੀਂ ਰਿਹਾ: ਨੀਲ ਗਰਗ ਚੰਡੀਗੜ੍ਹ, 29 ਮਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਬਲਤੇਜ...

ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਦੀ ਮਾਨ ਸਰਕਾਰ : ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੇ ਸਨਮਾਨ ’ਚ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਨੇ ਦੇਸ਼ ਦੀ ਰੱਖਿਆ ਕਰਨ ਵਾਲਿਆਂ ਨੂੰ ਬਣਦਾ ਸਨਮਾਨ ਅਤੇ ਸੁਵਿਧਾਵਾਂ ਦੇਣ ਦੀ ਵਚਨਬੱਧਤਾ ਦੁਹਰਾਈ ਸਾਬਕਾ ਸੈਨਿਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਸਰਗਰਮ ਭਾਗੀਦਾਰੀ ਨਿਭਾਉਣ ਦਾ...

ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਨੂੰ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਬੈਂਸ •ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਇਆ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸਫਲਤਾ ਦਾ ਕਰੇਗਾ ਰਾਹ ਪੱਧਰਾ ਚੰਡੀਗੜ੍ਹ, 29 ਮਈ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਸਰਗਰਮੀ ਨਾਲ ਕਰ ਰਹੀ ਕਾਰਵਾਈ ਚੰਡੀਗੜ੍ਹ, 29 ਮਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਲੜੀਵਾਰ ਮੀਟਿੰਗਾਂ ਕੀਤੀਆਂ...

‘ਯੁੱਧ ਨਸ਼ਿਆਂ ਵਿਰੁੱਧ’: 89 ਦਿਨਾਂ ਅੰਦਰ 14,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 586 ਕਿਲੋ ਹੈਰੋਇਨ, 246 ਕਿਲੋ ਅਫ਼ੀਮ ਅਤੇ 10.7 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

89ਵੇਂ ਦਿਨ 141 ਨਸ਼ਾ ਤਸਕਰ 3.1 ਕਿਲੋ ਹੈਰੋਇਨ, 51 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਗ੍ਰਿਫ਼ਤਾਰ 'ਨਸ਼ਾ ਛੁਡਾਊ' ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 122 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 29 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ...

ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਲਈ ਵਧੀ ਹੋਈ ਮਜ਼ਦੂਰੀ ਵਜੋਂ 373.81 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਹੈ ਪ੍ਰਵਾਨਿਤ ਰਾਸ਼ੀ ਹੁਣ ਤੱਕ ਕੌਮੀ ਖੁਰਾਕ ਸੁਰੱਖਿਆ ਐਕਟ ਦੇ 1.25 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋਈ ਚੰਡੀਗੜ੍ਹ, 29 ਮਈ: ਮੰਡੀਆਂ ਵਿੱਚ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਭਲਾਈ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲਾ...

ਮੇਅਰ ਚੰਡੀਗੜ੍ਹ ਵੱਲੋਂ ਫੀਸ-ਡਿਫਾਲਟਰ ਵਿਕਰੇਤਾਵਾਂ ਲਈ ਨਿੱਜੀ ਸੁਣਵਾਈ ਹੋਈ

ਚੰਡੀਗੜ੍ਹ, 29 ਮਈ:- ਫੀਸ ਡਿਫਾਲਟ ਕਰਨ ਵਾਲੇ ਸਟ੍ਰੀਟ ਵਿਕਰੇਤਾਵਾਂ ਲਈ ਇੱਕ ਨਿੱਜੀ ਸੁਣਵਾਈ ਅੱਜ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ, ਮੇਅਰ ਅਤੇ ਅਪੀਲੀ ਅਥਾਰਟੀ, ਨਗਰ ਨਿਗਮ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਹ ਸੁਣਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ, ਡਿਫਾਲਟ ਕਰਨ ਵਾਲੇ...