— ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ 'ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ: ਡੀਜੀਪੀ ਗੌਰਵ ਯਾਦਵ — ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ ਚੰਡੀਗੜ੍ਹ/ਬਟਾਲਾ, 21 ਸਤੰਬਰ:...








