ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ 'ਤੇ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਰੰਧਾਵਾ ਨੇ ਕਿਹਾ ਕਿ ਅਜਿਹੇ ਗੰਭੀਰ ਦੋਸ਼ ਸਾਹਮਣੇ ਆਉਣ...
ਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? – ਵੜਿੰਗ
AAP ਸਰਕਾਰ ਖ਼ਿਲਾਫ਼ ਕਾਰਵਾਈ ਕਰਨ ਵਿੱਚ ED ਦੀ ਦੇਰੀ ਵਾਲੀ ਰਣਨੀਤੀ ’ਤੇ ਸਵਾਲ ਮਾਮਲੇ ’ਤੇ AAP ਸਰਕਾਰ ਦੀ ਚੁੱਪੀ ਹੈਰਾਨੀਜਨਕ - ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਨ ਵਿੱਚ...
ਪੰਜਾਬ ਨੂੰ ਜਿੱਤਣ ਲਈ ਕਾਂਗਰਸ ਇਕਜੁੱਟ, AICC ਟੀਮ ਨੇ ਆਪ ਦੀ “PR ਰਾਜਨੀਤੀ” ਦੀ ਕੀਤੀ ਆਲੋਚਨਾ
ਆਲ ਇੰਡੀਆ ਕਾਂਗਰਸ ਕਮੇਟੀ ਅਤੇ ਸੂਬਾ ਕੈਡਰ ਦਰਮਿਆਨ ਸਿੱਧੇ ਕਾਰਜਕਾਰੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ, AICC ਦੇ ਮੀਡੀਆ ਅਤੇ ਪਬਲਿਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਵੱਲੋਂ ਨਿਯੁਕਤ ਕਾਂਗਰਸ ਪਾਰਟੀ ਦੀ ਉੱਚ ਪੱਧਰੀ ਕੇਂਦਰੀ ਮੀਡੀਆ ਟੀਮ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੀ ਅਤੇ ਪੰਜਾਬ ਕਾਂਗਰਸ ਭਵਨ ਵਿਖੇ ਇੱਕ ਵਿਸਤ੍ਰਿਤ ਪ੍ਰੈੱਸ...
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗ
ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ’ਤੇ ਦੋਵੇਂ ਕੰਮ ਤੁਰੰਤ ਕੀਤੇ ਜਾਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਮਹਿੰਗਾਈ ਭੱਤੇ...
ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ ਜਿਉਂਦੇ ਵਿਅਕਤੀਆਂ ਦੀ ਸਿਹਤ ਸੰਭਾਲ ਵਾਂਗ ਮ੍ਰਿਤਕਾਂ ਦਾ ਸਨਮਾਨ ਵੀ ਸਾਡੀ ਜ਼ਿੰਮੇਵਾਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੋਰਟਲ ਰਾਹੀਂ ਦੇਸ਼-ਵਿਦੇਸ਼ ਵਿੱਚ ਬੈਠੇ ਪਰਿਵਾਰ ਬਿਨਾਂ ਕੋਈ ਪੈਸਾ ਦਿੱਤੇ ਆਪਣੇ ਗੁੰਮਸ਼ੁਦਾ ਪਰਿਵਾਰਕ ਮੈਂਬਰਾਂ ਦੀ ਡਿਜੀਟਲ...
ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ
ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰ ਬਾਰੇ ਰਿਪੋਰਟ* ਯੁੱਧ ਨਸ਼ਿਆਂ ਵਿਰੁਧ ਦੇ 550ਵੇਂ ਦਿਨ 108 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ
ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ 1300 ਕਰੋੜ ਦੇ ਪ੍ਰਾਜੈਕਟ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ ਜਾਵੇਗਾ ਹੌਰਟੀਕਲਚਰ ਨਾਲਿਜ ਸੈਂਟਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ...
ਈਡੀ ਸਬੂਤ ਪੇਸ਼ ਕਰਨ ਦੀ ਬਜਾਏ ‘ਆਪ’ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਦੀ ਵਰਤੋਂ ਕਰ ਰਹੀ ਹੈ: ਆਪ
ਭਾਜਪਾ ਦਾ ਮਕਸਦ ਹਫੜਾ-ਦਫੜੀ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ: ਅਮਨ ਅਰੋੜਾ ਭਾਜਪਾ ਵਿਰੋਧੀ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਉੱਥੇ ਸੀਬੀਆਈ, ਈਡੀ...
ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ ਬਾਰੇ ਜਾਗਰੂਕਤਾ ਪ੍ਰੋਗਰਾਮ ਆਸ਼ਾ ਕਿਰਨ ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਸੈਕਟਰ-46, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ
ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ, ਯੂ.ਟੀ. ਚੰਡੀਗੜ੍ਹ ਦੁਆਰਾ 31 ਅਗਸਤ 2026 ਨੂੰ ਆਸ਼ਾ ਕਿਰਨ ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਸੈਕਟਰ-46, ਚੰਡੀਗੜ੍ਹ ਵਿਖੇ ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ...
ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ
ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ - ਐਡਵੋਕੇਟ ਧਾਮੀ -ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ
ਮੁਲਜ਼ਮ ਡਰੋਨ ਰਾਹੀਂ ਭੇਜੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੁਖਮਿੰਦਰ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ
ਸਰਕਾਰ ਨੇ ਮੈਨੂੰ ਨਾ ਸਿਰਫ਼ ਕੈਸ਼ਲੈੱਸ ਇਲਾਜ ਦਿੱਤਾ, ਸਗੋਂ ਮੇਰੀ ਸਿਹਤ ਦਾ ਹਾਲ ਜਾਣਨ ਲਈ ਫ਼ੋਨ ਵੀ ਕੀਤਾ: ਹਰਦੇਵ ਸਿੰਘ, ਲਾਭਪਾਤਰੀ ਚੰਗਾ ਲੱਗਦਾ ਹੈ ਜਦੋਂ ਹਸਪਤਾਲ ਤੋਂ ਘਰ ਪਰਤਣ ਤੋਂ ਬਾਅਦ ਵੀ ਸਰਕਾਰ ਤੁਹਾਨੂੰ ਨਹੀਂ ਭੁੱਲਦੀ: ਬਲਦੇਵ ਸਿੰਘ, ਲਾਭਪਾਤਰੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਲੋ-ਅੱਪ ਅਤੇ ਮਰੀਜ਼ਾਂ ਦੀ...
ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ
ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ 'ਆਦਰਸ਼' ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਭਾਜਪਾ ਸੰਸਦ ਮੈਂਬਰ ਕਦੇ ਵੀ 1984 ਤੋਂ ਉਜਾੜੇ ਗਏ ਸਿੱਖ ਪਰਿਵਾਰਾਂ ਨੂੰ ਨਹੀਂ ਮਿਲੇ, ਪਰ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਕਿਸੇ ਨੇ ਵੀ 1984 ਤੋਂ ਪ੍ਰਭਾਵਿਤ...
ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ 21ਵੇਂ ਉਪ-ਕੁਲਪਤੀ ਵਜੋਂ ਪ੍ਰੋ. ਅਰਵਿੰਦ ਕੇ. ਬੰਸਲ ਨੇ ਚਾਰਜ ਸੰਭਾਲਿਆ
- ਪ੍ਰੋ. ਬਾਂਸਲ ਨੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਕਪੂਰਥਲਾ/ਜਲੰਧਰ – ਪ੍ਰੋ. ਅਰਵਿੰਦ ਕੇ. ਬੰਸਲ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਦੇ 21ਵੇਂ ਉਪ-ਕੁਲਪਤੀ ਵਜੋਂ...
ਬਾਬਾ ਬਕਾਲਾ ਦੀ ਧਰਤੀ ਤੋਂ ਮਾਝੇ ਦੇ ਜਰਨੈਲ ਬਿਕਰਮ ਮਜੀਠੀਆ ਵੱਲੋਂ ਗੁਰੂ ਦੋਖੀ ਭੰਡ ਨੂੰ ਖੁੱਲੀ ਚੁਣੌਤੀ
ਜੇਕਰ ਆਪਣੇ ਮਾਸਟਰ ਪਿਓ ਦਾ ਪੁੱਤ ਹੈ ਤਾਂ ਆਪਣਾ ਭੇਡੂ ਪਾਸੇ ਕਰਕੇ ਮਜੀਠੇ ਆ ਕੇ ਚੋਣ ਲੜ - ਬਿਕਰਮ ਸਿੰਘ ਮਜੀਠੀਆ ਕਿਹਾ, ਮਜੀਠੇ ਵਾਲੇ ਦੱਸਣਗੇ ਕਿ ਇਹ ਬਾਬਾ ਬੁੱਢਾ ਸਾਹਿਬ ਦੀ ਧਰਤੀ ਹੈ ਜੌ ਹੱਕ-ਸੱਚ ਲਈ ਲੜਦੀ ਹੈ, ਇੱਥੇ ਵਿਕਾਊ ਮਾਲ ਦੀ ਕੋਈ ਥਾਂ ਨਹੀਂ ਜਿਵੇਂ ਮਜੀਠੇ ਵਾਲਿਆਂ ਨੇ ਤੇਰੀ ਧੌਣ 'ਚ ਕਿੱਲਾ ਕੱਢ ਕੇ ਤੇਰੀ ਬੌਡੀ ਖੜਕਾ...
ਰਾਸ਼ਟਰੀ ਲੋਕ ਅਦਾਲਤ 12 ਸਤੰਬਰ, 2026 ਨੂੰ ਆਯੋਜਿਤ ਕੀਤੀ ਜਾਵੇਗੀ
ਚੰਡੀਗੜ੍ਹ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਵਿੱਚ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ, 12 ਸਤੰਬਰ, 2026 ਨੂੰ ਇੱਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕਰੇਗੀ। ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਜਾਂ ਹੋਰ ਟ੍ਰਿਬਿਊਨਲਾਂ ਵਿੱਚ ਲੰਬਿਤ ਆਪਣੇ ਕੇਸਾਂ ਦਾ ਆਪਸੀ ਸਮਝੌਤੇ ਦੇ ਜ਼ਰੀਏ...
ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ
ਚੰਡੀਗੜ੍ਹ : ਰੱਖੜੀ ਦੀ ਪੂਰਵ ਸੰਧਿਆ 'ਤੇ, ਐਡੀਸਨ ਹਸਪਤਾਲ ਵਿਖੇ ਉਨ੍ਹਾਂ ਦਰਜਨ ਦੇ ਲਗਭਗ ਭੈਣ-ਭਰਾਵਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਆਪਣਾ ਕਿਡਨੀ ਦਾਨ ਕਰਕੇ ਦੂਜਿਆਂ ਨੂੰ ਨਵਾਂ ਜੀਵਨ ਦਿੱਤਾ। "ਬੌਂਡਸ ਆਫ਼ ਲਾਈਫ਼" ਸਿਰਲੇਖ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਅੰਗਦਾਨ ਕਰਨ ਵਾਲੇ ਭੈਣ-ਭਰਾਵਾਂ ਦੇ ਬੇਮਿਸਾਲ ਹੌਸਲੇ ਅਤੇ...
ਮੁੱਖ ਮੰਤਰੀ ਦੀ ਗੱਲਬਾਤ ਲਈ ਹੜਤਾਲ ਖ਼ਤਮ ਕਰਨ ਦੀ ਸ਼ਰਤ ਗੈਰ-ਜਮਹੂਰੀ ਅਤੇ ਤਾਨਾਸ਼ਾਹੀ: ਨਿਊ ਡੈਮੋਕਰੇਸੀ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਾਨਾਸ਼ਾਹੀ ਰਵੱਈਆ ਅਪਨਾਉਂਦੇ ਹੋਏ ਮੁਲਾਜ਼ਮ ਮੰਗਾਂ ਦੇ ਨਿਪਟਾਰੇ ਲਈ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਲਈ ਗ਼ੈਰ ਜਮਹੂਰੀ ਸ਼ਰਤ ਲਗਾਉਣ ਦੀ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਅਤੇ ਮੁੱਖ ਮੰਤਰੀ ਦੇ...
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ...
ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਵਿੱਚ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਦੇਣ ਦੀ ਅਪੀਲ
ਚੰਡੀਗੜ੍ਹ: ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਪਾਸ ਚੰਡੀਗੜ੍ਹ ਨਿਵਾਸੀ ਕਿਸੇ ਅਜਿਹੇ ਵਿਅਕਤੀ ਬਾਰੇ ਕੋਈ ਜਾਣਕਾਰੀ ਹੈ, ਜੋ ਇਸ ਘਟਨਾ ਤੋਂ ਬਾਅਦ ਲਾਪਤਾ ਹੈ ਜਾਂ ਜਿਸ ਦਾ ਪਤਾ ਨਹੀਂ ਚਲ ਰਿਹਾ ਹੈ, ਤਾਂ ਇਸ ਦੀ ਸੂਚਨਾ ਡਿਪਟੀ ਕਮਿਸ਼ਨਰ,...
ਆਬਕਾਰੀ ਵਿਭਾਗ ਨੇ ਮਨੀਮਾਜਰਾ ਵਿੱਚ ਗ਼ੈਰ-ਕਾਨੂੰਨੀ ਸ਼ਰਾਬ ਦੀਆਂ 350 ਬੋਤਲਾਂ ਜ਼ਬਤ ਕੀਤੀਆਂ; ਐੱਫਆਈਆਰ ਦਰਜ
ਚੰਡੀਗੜ੍ਹ ਦੇ ਆਬਕਾਰੀ ਵਿਭਾਗ ਨੇ ਮਨੀਮਾਜਰਾ ਦੇ ਰੇਲਵੇ ਲਾਇਟ ਪੁਆਇੰਟ ਵੱਲ ਸ਼ਾਸਤਰੀ ਨਗਰ ਸਲਿੱਪ ਰੋਡ ਦੇ ਪਾਸ ਚੈਕਿੰਗ ਅਪ੍ਰੇਸ਼ਨ ਦੇ ਦੌਰਾਨ 'ਸੰਤਰਾ' ਬ੍ਰਾਂਡ ਦੀ ਸ਼ਰਾਬ ਦੀਆਂ 350 ਪੀਈਟੀ ਬੋਤਲਾਂ (ਹਰੇਕ 180 ਮਿ.ਲੀ.) ਜ਼ਬਤ ਕੀਤੀਆਂ ਹਨ, ਜੋ ਕਥਿਤ ਤੌਰ 'ਤੇ ਯੂ.ਟੀ. ਚੰਡੀਗੜ੍ਹ ਵਿੱਚ ਵਿਕਰੀ ਲਈ ਸਨ। ਇਹ ਸ਼ਰਾਬ ਇੱਕ ਨਿਜੀ ਵਾਹਨ...
