ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਵਸੇਬਾ ਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦੇ ਐਲਾਨ ਵਿਆਪਕ ਮੁਹਿੰਮ ਲਈ 100 ਕਰੋੜ ਖਰਚੇ ਜਾਣਗੇ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਚੰਡੀਗੜ੍ਹ, 13 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ...








