ਕਿਸਾਨਾਂ ਦਾ ਬੈਂਕਾਂ ਤੇ ਸਹਿਕਾਰੀ ਸਭਾਵਾਂ ਦਾ ਪੂਰਨ ਕਰਜ਼ਾ ਮੁਆਫ ਕਰਨ ਦੀ ਕੀਤੀ ਮੰਗ ਕਿਸਾਨਾਂ ਦੇ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਯੋਜਨਾ ਉਲੀਕਣ ਵਾਸਤੇ ਭਲਕੇ ਪਾਰਟੀ ਦੀ ਐਮਰਜੰਸੀ ਮੀਟਿੰਗ ਸੱਦਣ ਦਾ ਕੀਤਾ ਐਲਾਨ ਵੱਖ-ਵੱਖ ਥਾਈ ਬੰਨਾਂ ਦੀ ਮਜ਼ਬੂਤੀ ਵਾਸਤੇ ਲੱਖਾਂ ਰੁਪਏ ਨਗਦ ਦਿੱਤੇ ਅਤੇ ਹਜ਼ਾਰਾਂ ਲੀਟਰ ਡੀਜ਼ਲ ਦੇਣ ਦਾ ਕੀਤਾ...








