ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ...








