by abcpunjab | ਫਰ. 10, 2026 | breaking news, daily
ਨਾਗਰਿਕਾਂ ਦੀ ਅਗਵਾਈ ਵਾਲੀ ਸਫਾਈ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਵੱਲ ਇੱਕ ਮਜ਼ਬੂਤ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸਵੱਛ ਸਰਵੇਖਣ 2025-26 ਦੇ ਤਹਿਤ ਚੰਡੀਗੜ੍ਹ ਵਿੱਚ “ਹਰ ਘਰ, ਹਰ ਦਾਵਰ ਸਵੱਛਤਾ ਕੀ ਦਸਤਕ” ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਸ਼ਹਿਰ...
by abcpunjab | ਫਰ. 10, 2026 | breaking news, daily
— 12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2760 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ * — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 345ਵੇਂ ਦਿਨ 72 ਨਸ਼ਾ ਤਸਕਰ 26.4 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ...
by abcpunjab | ਫਰ. 10, 2026 | breaking news, daily
*•ਪੰਜ ਪੁਲਾਂ ਅਤੇ ਅਹਿਮ ਰੋਡ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਸੜਕੀ ਸੰਪਰਕ ਤੇ ਆਰਥਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ: ਬੈਂਸ* *• ਬੁਨਿਆਦੀ ਢਾਂਚਾ ਪ੍ਰਾਜੈਕਟ ਸਥਾਨਕ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਉਣਗੇ ਸਕਾਰਾਤਮਕ ਬਦਲਾਅ: ਹਰਜੋਤ ਸਿੰਘ ਬੈਂਸ* ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ...
by abcpunjab | ਫਰ. 10, 2026 | breaking news, daily
*ਐਸ.ਸੀ/ਬੀ.ਸੀ ਯੂਨੀਅਨ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ; ਹਰ ਜਾਇਜ਼ ਮੰਗ ਪੂਰੀ ਕਰਨ ਦਾ ਭਰੋਸਾ* *ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ ਮੀਟਿੰਗ; ਹਾਸ਼ੀਆਗ੍ਰਸਤ ਵਰਗਾਂ ਲਈ ਠੋਸ ਕਦਮ ਚੁੱਕ ਰਹੀ ਮਾਨ ਸਰਕਾਰ* ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ...
by abcpunjab | ਫਰ. 10, 2026 | breaking news, daily
*ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼* ਅੰਮ੍ਰਿਤਸਰ, 9 ਫ਼ਰਵਰੀ- ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
by abcpunjab | ਫਰ. 9, 2026 | breaking news, daily
ਗੁਰਮਿੰਦਰ ਸਿੱਧੂ, ਡਾ. ਪਰਵਿੰਦਰ ਸਿੰਘ ਅਤੇ ਵਿਜੇ ਵਿਵੇਕ ਬਣੇ ਪ੍ਰਧਾਨਗੀ ਮੰਡਲ ਦਾ ਸ਼ਿੰਗਾਰ —————— ਚੰਡੀਗੜ੍ਹ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ ਵਿਖੇ ਇੱਕ ਵਧੀਆ ਕਵੀ-ਦਰਬਾਰ ਕਰਵਾਇਆ ਜਿਸ ਵਿੱਚ ਪੰਜਾਬੀ ਤੋਂ ਇਲਾਵਾ ਹਿੰਦੀ ਅਤੇ...