ED ਦੀ ਚੌਥੀ ਚਿੱਠੀ ਆ ਗਈ, ਫਿਰ ਵੀ FIR ਨਹੀਂ - ਕਿਉਂਕਿ ਕਰਪਸ਼ਨ CM ਆਫਿਸ ਅਤੇ ਹਾਊਸ ਤੱਕ ਜਾਂਦੀ ਹੈ! 5 ਕਰੋੜ ਲੈ ਕੇ ਰੇਪਿਸਟ ਨੂੰ ਅਮਰੀਕਾ ਭਜਾਇਆ - ਗੁਰੂ ਦੋਖੀ ਸਰਕਾਰ ਦਾ ਨਵਾਂ ਕਾਰਨਾਮਾ! "ਗੁਰੂ ਦੋਖੀ ਸਰਕਾਰ - ਨਸ਼ਾ ਵੇਚੋ, ਕਰਪਸ਼ਨ ਕਰੋ, ਬਲਾਤਕਾਰੀ ਬਚਾਓ ਮਾਡਲ" ਪੰਜਾਬ ਬਚਾਓ, ਭਗਵੰਤ ਮਾਨ ਹਟਾਓ ਬਿਕਰਮ ਸਿੰਘ ਮਜੀਠੀਆ...
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ
ਮਾਪਿਆਂ ਦੀ ਸਥਿਤੀ ਦੇ ਆਧਾਰ 'ਤੇ ਤੈਅ ਹੋਵੇਗੀ ਬੀ.ਸੀ. ਯੋਗਤਾ; ਜੀਵਨ ਸਾਥੀ ਦੀ ਨੌਕਰੀ ਜਾਂ ਆਮਦਨ ਦਾ ਨਹੀਂ ਹੋਵੇਗਾ ਕੋਈ ਅਸਰ ਸੂਬਾ ਭਰ ਵਿੱਚ ਜਾਗਰੂਕਤਾ ਮੁਹਿੰਮ, ਸੇਵਾ ਕੇਂਦਰਾਂ ਅਤੇ ਡੀ.ਸੀ. ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ ਸਰਲ ਹਦਾਇਤਾਂ ਮਾਨ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪਾਂ, ਹੋਸਟਲਾਂ...
ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ
ਪੰਥ ਗੁਰੂ ਦਾ ਹੈ, ਜਿਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ- ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖ ਸਿਧਾਂਤਾ ਤੋਂ ਜਾਣੂ ਕਰਵਾਉਣਾ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ...
ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ
ਈਡੀ ਭਾਜਪਾ ਦਾ "ਤੋਤਾ" ਬਣ ਚੁੱਕੀ ਹੈ, ਬਾਰ-ਬਾਰ ਭੇਜੀਆਂ ਜਾ ਰਹੀਆਂ ਚਿੱਠੀਆਂ ਦਾ ਮਕਸਦ ਸਿਰਫ਼ ਪੰਜਾਬ ਸਰਕਾਰ ਨੂੰ ਬਦਨਾਮ ਕਰਨਾ ਹੈ: ਕੁਲਦੀਪ ਧਾਲੀਵਾਲ ਅਸਪੱਸ਼ਟ ਦਸਤਾਵੇਜ਼ਾਂ 'ਤੇ ਸਪੱਸ਼ਟੀਕਰਨ ਮੰਗਣ ਦੇ ਬਾਵਜੂਦ ਕੋਈ ਵੀ ਈਡੀ ਅਧਿਕਾਰੀ ਪੰਜਾਬ ਪੁਲਿਸ ਹੈੱਡਕੁਆਰਟਰ ਨਹੀਂ ਪਹੁੰਚਿਆ: ਕੁਲਦੀਪ ਧਾਲੀਵਾਲ ਭਾਜਪਾ ਪੰਜਾਬ ਦੀ ਨੰਬਰ ਇੱਕ...
ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ
ਭਾਜਪਾ ਦਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ: ਅਮਨ ਅਰੋੜਾ ਪ੍ਰਧਾਨ ਮੰਤਰੀ ਮੋਦੀ ਕੇਂਦਰੀ ਏਜੰਸੀਆਂ ਬਾਰੇ ਸਹੀ ਸਨ, ਅੱਜ ਈਡੀ ਅਤੇ ਸੀਬੀਆਈ ਭਾਜਪਾ ਦੇ ਤੋਤੇ ਹਨ: ਅਮਨ ਅਰੋੜਾ...
ਚੰਡੀਗੜ੍ਹ ਦੇ ਸਾਰੰਗਪੁਰ ਵਿਖੇ ਪੀਐੱਮ ਸੂਰਯ ਘਰ ਜਾਗਰੂਕਤਾ ਕੈਂਪ ਆਯੋਜਿਤ
ਚੰਡੀਗੜ੍ਹ ਰੀਨਿਊਏਬਲ ਐਂਡ ਸਾਇੰਸ ਐਂਡ ਟਕਨੋਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ/ਸੀਆਰਈਐੱਸਟੀ/CREST) ਦੁਆਰਾ ਸਾਰੰਗਪੁਰ, ਚੰਡੀਗੜ੍ਹ ਵਿਖੇ 'ਪੀਐੱਮ ਸੂਰਯ ਘਰ: ਮੁਫ਼ਤ ਬਿਜਲੀ ਯੋਜਨਾ' ਬਾਰੇ ਸਥਾਨਕ ਨਿਵਾਸੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ...
ਪ੍ਰਸ਼ਾਸਕ ਨੇ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਕ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਸਕੱਤਰ ਸਿੱਖਿਆ ਸੁਸ਼੍ਰੀ ਪ੍ਰੇਰਣਾ ਪੁਰੀ; ਡਾਇਰੈਕਟਰ ਸਕੂਲ...
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ ਪੰਜਾਬ ਨੂੰ ਲੁੱਟਣ ਲਈ ਫਿਰ ਤੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਧਿਰਾਂ ਨੇ ਬਹੁਤ ਪਾਪ ਕੀਤੇ ਹਨ, ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਖ਼ਤਮ ਕਰ ਦੇਣਗੇ: ਭਗਵੰਤ...
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ
ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ ਸੁਚੱਜਾ ਸ਼ਾਸਨ ਮੇਰਾ ਮਿਸ਼ਨ, ਇਹ ਪੋਰਟਲ ਬਿਨਾਂ ਕਿਸੇ ਖੱਜਲ-ਖ਼ੁਆਰੀ ਅਤੇ ਸਿਫ਼ਾਰਸ਼ ਦੇ ਲੋਕਾਂ ਲਈ ਸਮਾਂਬੱਧ ਸੇਵਾਵਾਂ ਯਕੀਨੀ ਬਣਾਏਗਾ: ਅਮਨ ਅਰੋੜਾ ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ...
ਜੀਐੱਮਐੱਸਐੱਚ-16 ਨੇ ਲਗਭਗ 500 ਗ੍ਰਾਮ ਵਜ਼ਨ ਵਾਲੀ ਦੁਰਲੱਭ ਵਿਸ਼ਾਲ ਪਿਸ਼ਾਬ ਬਲੈਡਰ ਦੀ ਪੱਥਰੀ ਨੂੰ ਸਫ਼ਲਤਾਪੂਰਵਕ ਕੱਢਿਆ
ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ (ਜੀਐੱਮਐੱਸਐੱਚ), ਸੈਕਟਰ 16, ਚੰਡੀਗੜ੍ਹ ਵਿਖੇ ਲਗਭਗ 11 × 8 ਸੈਂਟੀਮੀਟਰ ਅਤੇ ਲਗਭਗ 500 ਗ੍ਰਾਮ ਵਜ਼ਨ ਦੀ ਇੱਕ ਦੁਰਲੱਭ ਵਿਸ਼ਾਲ ਪਿਸ਼ਾਬ ਬਲੈਡਰ ਦੀ ਪੱਥਰੀ (ਬਲੈਡਰ ਸਟੋਨ) ਨੂੰ ਸਫ਼ਲਤਾਪੂਰਵਕ ਕੱਢਿਆ ਗਿਆ ਹੈ। ਇਹ ਉਪਲਬਧੀ ਕਿ ਜਟਿਲ ਅਤੇ ਅਸਾਧਾਰਣ ਯੂਰੋਲੋਜੀਕਲ ਸਥਿਤੀਆਂ ਦੇ ਇਲਾਜ ਵਿੱਚ ਹਸਪਤਾਲ...
ਦੂਸਰਾ ਦਿਨ : ਚੰਡੀਗੜ੍ਹ ਤੈਰਾਕੀ ਟੂਰਨਾਮੈਂਟ ਵਿੱਚ ਲਗਭਗ 400 ਤੈਰਾਕਾਂ ਨੇ ਹਿੱਸਾ ਲਿਆ; ਵਿਭਿੰਨ ਉਮਰ ਵਰਗਾਂ ਵਿੱਚ ਮੁਕਾਬਲੇ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਦੁਆਰਾ 25 ਤੋਂ 27 ਅਗਸਤ, 2026 ਤੱਕ ਆਲ ਵੈਦਰ ਸਵਿਮਿੰਗ ਪੂਲ, ਸੈਕਟਰ 23, ਚੰਡੀਗੜ੍ਹ ਵਿਖੇ ਆਯੋਜਿਤ ਕੀਤੇ ਜਾ ਰਹੇ ਤਿੰਨ ਦਿਨਾਂ ਦੇ ਤੈਰਾਕੀ ਟੂਰਨਾਮੈਂਟ 2026 ਵਿੱਚ ਚੰਡੀਗੜ੍ਹ ਦੇ ਲਗਭਗ 400 ਤੈਰਾਕ ਹਿੱਸਾ ਲੈ ਰਹੇ ਹਨ। ਇਹ ਟੂਰਨਾਮੈਂਟ ਅੰਡਰ-11, ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ...
ਉਮੀਦ ਐੱਨਜੀਓ ਦੇ ਬੱਚਿਆਂ ਨੇ ਮੁੱਖ ਸਕੱਤਰ, ਚੰਡੀਗੜ੍ਹ ਨਾਲ ਰੱਖੜੀ ਮਨਾਈ।
ਸਮਾਜ ਭਲਾਈ ਵਿਭਾਗ, ਚੰਡੀਗੜ੍ਹ ਦੀ ਨਿਗਰਾਨੀ ਵਿੱਚ ਸੰਚਾਲਿਤ ਸਮਾਇਲ (ਸਪੋਰਟ ਫੌਰ ਮਾਰਜਿਨਲਾਇਜ਼ਡ ਇੰਡਿਵਿਜ਼ੁਅਲਸ ਫੌਰ ਲਾਇਵਲੀਹੁੱਡ ਐਂਡ ਐਂਟਰਪ੍ਰਾਇਜ) ਪ੍ਰੋਗਰਾਮ ਦੀ ਲਾਗੂਕਰਨ ਏਜੰਸੀ, 'ਉਮੀਦ ਐੱਨਜੀਓ' ਦੀ ਚੰਡੀਗੜ੍ਹ ਟੀਮ ਨੇ ਰੱਖੜੀ ਦਾ ਤਿਉਹਾਰ ਮਨਾਉਣ ਲਈ ਮੁੱਖ ਸਕੱਤਰ, ਚੰਡੀਗੜ੍ਹ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਦੇ...
ਚੰਡੀਗੜ੍ਹ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਏਗਾ
ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਪੋਸ਼ਣ ਜਾਗਰੂਕਤਾ, ਸਮੁਦਾਇਕ ਭਾਗੀਦਾਰੀ ਅਤੇ ਅੰਤਰ-ਵਿਭਾਗੀ ਤਾਲਮੇਲ 'ਤੇ ਧਿਆਨ ਦਿੰਦੇ ਹੋਏ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਇਆ ਜਾਵੇਗਾ। ਇਹ ਮੁਹਿੰਮ ਚੰਡੀਗੜ੍ਹ ਦੇ ਸਾਰੇ 450 ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰੇਗੀ,...
ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਸ਼ਿਕਾਇਤਾਂ ਦੇ ਨਿਵਾਰਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ‘ਤੇ ਧਿਆਨ ਕੇਂਦ੍ਰਿਤ ਕਰੇਗਾ: ਸ਼੍ਰੀ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਐੱਨਸੀਐੱਮ
ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਸਮਾਧਾਨ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ...
ਸਰਕਾਰੀ ਆਈਟੀਆਈ, ਸੈਕਟਰ 28-ਸੀ ਵਿਖੇ ਊਸ਼ਾ ਮਲਟੀ-ਸਕਿੱਲਡ ਟੈਕਨੀਸ਼ੀਅਨ ਟ੍ਰੇਨਿੰਗ ਪ੍ਰੋਗਰਾਮ ਸੰਪੰਨ ਹੋਇਆ
ਸਰਕਾਰੀ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28-ਸੀ, ਚੰਡੀਗੜ੍ਹ ਵਿਖੇ ਅੱਜ 23 ਦਿਨਾਂ ਦਾ 'ਊਸ਼ਾ ਮਲਟੀ-ਸਕਿੱਲਡ ਟੈਕਨੀਸ਼ੀਅਨ ਟ੍ਰੇਨਿੰਗ ਪ੍ਰੋਗਰਾਮ' ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿੱਚ 25 ਉਮੀਦਵਾਰਾਂ ਨੇ ਆਪਣੀ ਟ੍ਰੇਨਿੰਗ ਸਫ਼ਲਤਾਪੂਰਵਕ ਪੂਰੀ ਕੀਤੀ। 3 ਅਗਸਤ ਤੋਂ 25 ਅਗਸਤ, 2026 ਤੱਕ ਆਯੋਜਿਤ ਇਸ...
ਚੰਡੀਗੜ੍ਹ ਪ੍ਰਸ਼ਾਸਨ ਨੇ ਲਗਭਗ 400 ਨੌਜਵਾਨ ਤੈਰਾਕਾਂ ਦੀ ਭਾਗੀਦਾਰੀ ਨਾਲ ਤਿੰਨ ਦਿਨਾਂ ਦੇ ਤੈਰਾਕੀ ਟੂਰਨਾਮੈਂਟ ਦਾ ਆਯੋਜਨ ਕੀਤਾ
ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ 25 ਤੋਂ 27 ਅਗਸਤ, 2026 ਤੱਕ ਸੈਕਟਰ 23, ਚੰਡੀਗੜ੍ਹ ਦੇ ਆਲ ਵੈਦਰ ਸਵਿਮਿੰਗ ਪੂਲ ਵਿਖੇ ਵਿਸ਼ੇਸ਼ ਬੱਚਿਆਂ ਦੇ ਨਾਲ-ਨਾਲ ਅੰਡਰ-11, ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਲਈ ਤਿੰਨ ਦਿਨਾਂ ਦੇ ਤੈਰਾਕੀ ਟੂਰਨਾਮੈਂਟ ਦਾ ਆਯੋਜਨ ਕਰ ਰਿਹਾ ਹੈ। ਚੰਡੀਗੜ੍ਹ ਤੋਂ ਲਗਭਗ...
ਚੰਡੀਗੜ੍ਹ ਵਿੱਚ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ ‘ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਆਯੋਜਿਤ
ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੇ ਤਹਿਤ ਸਥਾਪਿਤ ਊਰਜਾ ਪ੍ਰਬੰਧਨ ਸੈੱਲ/ਰਾਜ ਮਨੋਨੀਤ ਏਜੰਸੀ (ਈਐੱਮਸੀ/ਐੱਸਡੀਏ) ਦੁਆਰਾ ਸਕੂਲੀ ਵਿਦਿਆਰਥੀਆਂ ਲਈ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ 'ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਦੇਵ ਸਮਾਜ ਕਾਲਜ ਆਵ੍ ਐਜੂਕੇਸ਼ਨ, ਸੈਕਟਰ 36-ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। "ਟਿਕਾਊ...
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨ ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ-ਭਗਵੰਤ ਸਿੰਘ ਮਾਨ ਹਰੇਕ ਰਜਿਸਟ੍ਰੇਸ਼ਨ 'ਤੇ ਸਤਿਕਾਰ ਸਖੀਆਂ ਨੂੰ 300 ਰੁਪਏ ਮਿਲਣਗੇ, 100 ਰੁਪਏ ਪ੍ਰਤੀ...
ਬਾਜਵਾ ਨੇ ਮੁਲਾਜ਼ਮਾਂ ਦੇ ਮਹਾਂਬੰਦ ਨੂੰ ਸਮਰਥਨ ਦਿੱਤਾ, ਕਿਹਾ—ਮਾਨ ਸਰਕਾਰ ਨੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨਾਲ ਕੀਤਾ ਧੋਖਾ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ 27 ਅਗਸਤ ਨੂੰ ਸਰਕਾਰੀ ਮੁਲਾਜ਼ਮ ਯੂਨੀਅਨਾਂ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਮਹਾਂਬੰਦ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ...
ਚੰਡੀਗੜ੍ਹ ਦੀ ਸੁਰੱਖਿਆ ਨੂੰ ਮਿਲੇਗਾ AI ਦਾ ਨਵਾਂ ਕਵਚ — CCTV ਨੈੱਟਵਰਕ ਹੋਵੇਗਾ ਲਗਭਗ ਦੁੱਗਣਾ
2,000 ਤੋਂ ਵੱਧ ਨਵੇਂ AI-ਸਮਰੱਥ ਕੈਮਰੇ ਲਗਾਉਣ ਦੀ ਤਿਆਰੀ; 2,130 ਤੋਂ ਵਧ ਕੇ ਕਰੀਬ 4,200 ਹੋਵੇਗੀ ਗਿਣਤੀ Predictive Analytics ਅਤੇ ਆਟੋਮੈਟਿਕ ਵਾਹਨ ਤੇ ਵਿਅਕਤੀ ਪਛਾਣ ਵਰਗੀ ਤਕਨੀਕ ਨਾਲ ਹੋਰ ਮਜ਼ਬੂਤ ਹੋਵੇਗੀ ਨਿਗਰਾਨੀ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਲਾਅ ਐਂਡ ਆਰਡਰ ਕਮੇਟੀ ਨੇ ਸੁਰੱਖਿਅਤ, ਸਮਾਰਟ ਤੇ...
