ਹੜ੍ਹ ਪ੍ਰਭਾਵਿਤ ਬਜ਼ੁਰਗਾਂ ਲਈ ਬਿਰਧ ਆਸ਼ਰਮ ਖੋਲ੍ਹੇ ਗਏ ਰਾਹਤ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ, ਮੰਤਰੀ ਨੇ ਕਿਹਾ - ਫਾਜ਼ਿਲਕਾ ਵਿੱਚ 70 ਲੱਖ ਰੁਪਏ ਦੀ ਰਾਹਤ ਸਮੱਗਰੀ ਵੰਡੀ ਗਈ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਮੰਤਰੀ ਦੇ ਨਾਲ ਸਨ ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ...








