— ਸਰਕਾਰੀ ਯੋਜਨਾਵਾਂ ਤਹਿਤ ਭਰਤੀ ਕਰਾਉਣ ਦੇ ਲਾਲਚ ਹੇਠ ਸਥਾਨਕ ਨਿਵਾਸੀਆਂ ਨੂੰ ਨਿੱਜੀ ਦਸਤਾਵੇਜ਼ ਦੇਣ ਲਈ ਉਕਸਾ ਰਹੇ ਹਨ ਕੁਝ ਲੋਕ — ਸਰਕਾਰੀ ਕੰਮ ਕਰਵਾਉਣ ਲਈ ਖੁਦ ਨੂੰ ਵਿਸ਼ੇਸ਼ ਰਾਜਨੀਤਿਕ ਪਾਰਟੀ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵੱਲੋਂ ਪੈਸਾ (ਕਮਿਸ਼ਨ) ਇਕੱਠਾ ਕਰਨ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ — ਲੋਕਾਂ...








