daily
ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; ਚਾਰ 10.96 ਲੱਖ ਰੁਪਏ ਦੀ ਨਕਦੀ ਨਾਲ ਕਾਬੂ

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; ਚਾਰ 10.96 ਲੱਖ ਰੁਪਏ ਦੀ ਨਕਦੀ ਨਾਲ ਕਾਬੂ

— ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਬਰਾਮਦ ਕੀਤੇ — ਰੈਕੇਟ ਨੇ ਸੈਂਕੜੇ ਮੂਲ ਖਾਤਿਆਂ ਨੂੰ ਚਲਾਇਆ, ਅਪਰਾਧਿਕ ਕਮਾਈ ਕ੍ਰਿਪਟੋ ਰਾਹੀਂ ਵਿਦੇਸ਼ਾਂ ਵਿੱਚ ਤਬਦੀਲ ਕੀਤੀ: ਡੀਜੀਪੀ ਪੰਜਾਬ ਗੌਰਵ ਯਾਦਵ — ਦੋਸ਼ੀ ਟੈਲੀਗ੍ਰਾਮ 'ਤੇ ਕਈ ਸਾਈਬਰ ਧੋਖਾਧੜੀ...

ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, ਪੰਜਾਬ ਪੁਲਿਸ ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, ਪੰਜਾਬ ਪੁਲਿਸ ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

— ਕਾਰਵਾਈ ਦੌਰਾਨ 51 ਐਫਆਈਆਰਜ਼ ਦਰਜ, 6 ਕਿਲੋ ਹੈਰੋਇਨ ਬਰਾਮਦ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 173ਵੇਂ...

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ 80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90...

ਹੁਣ ਪੰਜਾਬ ਵਿੱਚ  112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

— ਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ — ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ —ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਸਾਂਭ-ਸੰਭਾਲ ਨੂੰ...

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਔਖੀ ਘੜੀ ਵਿਚ ਲੋਕਾਂ ਦੇ ਨਾਲ: ਕੈਬਨਿਟ ਮੰਤਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼   ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ,...

ਭਾਜਪਾ ਆਗੂਆਂ ਦੀ ਗ੍ਰਿਫਤਾਰੀ ’ਤੇ ਭੜਕੇ ਅਸ਼ਵਨੀ ਸ਼ਰਮਾ, ਕਿਹਾ – ਲੋਕ-ਹਿਤੈਸ਼ੀ ਕੈਂਪ ਜਾਰੀ ਰਹਿਣਗੇ

ਭਾਜਪਾ ਆਗੂਆਂ ਦੀ ਗ੍ਰਿਫਤਾਰੀ ’ਤੇ ਭੜਕੇ ਅਸ਼ਵਨੀ ਸ਼ਰਮਾ, ਕਿਹਾ – ਲੋਕ-ਹਿਤੈਸ਼ੀ ਕੈਂਪ ਜਾਰੀ ਰਹਿਣਗੇ

-- ਮਾਨ ਸਰਕਾਰ ਪੁਲਿਸ ਦੀ ਤਾਕਤ ਨਾਲ ਸਾਡੇ ਹੌਸਲੇ ਨਹੀਂ ਤੋੜ ਸਕਦੀ :- ਸ਼ਰਮਾ ਚੰਡੀਗੜ੍ਹ ਅਗਸਤ 21: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਜਾ ਰਹੇ ਲੋਕ-ਹਿਤੈਸ਼ੀ ਕੈਂਪਾਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਕੀਤੀ ਕਾਰਵਾਈ ਨੇ ਭਾਜਪਾ ਚ ਜੋਸ਼ ਭਰ ਦਿੱਤਾ ਹੈ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਲੋਂ...

ਭਾਜਪਾ ਸੂਬਾ ਪ੍ਰਧਾਨ ਦੀ ਮੁੱਖ ਮੰਤਰੀ ਨੂੰ ਵੰਗਾਰ, ਕਿਹਾ ਭਲਕੇ ਫਿਰ ਲਾਵਾਂਗੇ ਕੈਂਪ- ਸੁਨੀਲ ਜਾਖੜ – ਕਿਹਾ, ਮੈਂ ਖੁਦ ਜਾਵਾਂਗਾ ਕੈਂਪ ਵਿੱਚ

ਭਾਜਪਾ ਸੂਬਾ ਪ੍ਰਧਾਨ ਦੀ ਮੁੱਖ ਮੰਤਰੀ ਨੂੰ ਵੰਗਾਰ, ਕਿਹਾ ਭਲਕੇ ਫਿਰ ਲਾਵਾਂਗੇ ਕੈਂਪ- ਸੁਨੀਲ ਜਾਖੜ – ਕਿਹਾ, ਮੈਂ ਖੁਦ ਜਾਵਾਂਗਾ ਕੈਂਪ ਵਿੱਚ

ਚੰਡੀਗੜ੍ਹ 21 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੰਗਾਰ ਪਾਉਂਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ 22 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਏਪੁਰਾ ਵਿੱਚ ਉਸੇ ਥਾਂ ਤੇ ਦੁਬਾਰਾ ਗਰੀਬਾਂ ਦੇ ਹਿੱਤ ਲਈ ਕੈਂਪ ਲਾਏਗੀ ਜਿਸ ਕੈਂਪ ਵਿੱਚੋਂ ਪਾਰਟੀ ਦੇ ਆਗੂਆਂ ਨੂੰ...

ਭਾਜਪਾ ਵਲੋਂ ਲਗਾਏ ਜਾ ਰਹੇ ਜਨ ਹਿਤੈਸ਼ੀ ਕੈਂਪਾਂ ਨੂੰ ਜ਼ਬਰਦਸਤੀ ਰੋਕਣਾ ਮਾਨ ਸਰਕਾਰ ਦੀ ਤਾਨਾਸ਼ਾਹੀ ਸੋਚ ਦੀ ਨਿਸ਼ਾਨੀ – ਅਸ਼ਵਨੀ ਸ਼ਰਮਾ

ਭਾਜਪਾ ਵਲੋਂ ਲਗਾਏ ਜਾ ਰਹੇ ਜਨ ਹਿਤੈਸ਼ੀ ਕੈਂਪਾਂ ਨੂੰ ਜ਼ਬਰਦਸਤੀ ਰੋਕਣਾ ਮਾਨ ਸਰਕਾਰ ਦੀ ਤਾਨਾਸ਼ਾਹੀ ਸੋਚ ਦੀ ਨਿਸ਼ਾਨੀ – ਅਸ਼ਵਨੀ ਸ਼ਰਮਾ

ਆਪ ਸਰਕਾਰ ਵਲੋਂ ਲੋਕ ਭਲਾਈ ਕੈਂਪਾਂ ਤੇ ਰੋਕ ਲਗਾਏ ਜਾਣ ਤੇ ਭਾਜਪਾ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 21 ਅਗਸਤ ( ) ਮੋਦੀ ਵਲੋਂ ਗਰੀਬਾਂ, ਬੇਰੋਜ਼ਗਾਰਾਂ, ਕਿਸਾਨਾਂ, ਦਲਿਤਾਂ, ਮਹਿਲਾਵਾਂ ਅਤੇ ਨੌਜਵਾਨਾ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੰਜਾਬ ਚ ਪੂਰੀ ਤਰ੍ਹਾਂ ਲਾਗੂ ਕਰਵਾਉਣ 'ਚ ਆਮ ਆਦਮੀ ਪਾਰਟੀ...

ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨੇ ਅਧਿਐਨ ਦੌਰੇ ਦੌਰਾਨ ਚੰਡੀਗੜ੍ਹ ਦੇ ਨਵੀਨਤਾਕਾਰੀ ਰਹਿੰਦ-ਖੂੰਹਦ ਪ੍ਰੋਸੈਸਿੰਗ ਯੂਨਿਟਾਂ ਦੀ ਸ਼ਲਾਘਾ ਕੀਤੀ

ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨੇ ਅਧਿਐਨ ਦੌਰੇ ਦੌਰਾਨ ਚੰਡੀਗੜ੍ਹ ਦੇ ਨਵੀਨਤਾਕਾਰੀ ਰਹਿੰਦ-ਖੂੰਹਦ ਪ੍ਰੋਸੈਸਿੰਗ ਯੂਨਿਟਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 21 ਅਗਸਤ:- ਆਂਧਰਾ ਪ੍ਰਦੇਸ਼ ਕਮੇਟੀਆਂ ਦੇ ਕਮਿਸ਼ਨਰਾਂ ਅਤੇ ਇੰਜੀਨੀਅਰਾਂ ਦੀ ਇੱਕ ਟੀਮ ਅਤੇ ਕਰਨਾਟਕ ਦੇ ਨੰਜਨਗੁੜ ਸ਼ਹਿਰ ਦੇ ਨਗਰ ਕੌਂਸਲ ਦੇ ਚੁਣੇ ਹੋਏ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਅੱਜ ਨਗਰ ਨਿਗਮ ਚੰਡੀਗੜ੍ਹ ਦਾ ਅਧਿਐਨ ਦੌਰੇ 'ਤੇ ਦੌਰਾ ਕੀਤਾ। ਸ਼ਹਿਰ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ,...

ਵੱਡੀ ਖ਼ਬਰਾਂ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ...

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਅਪ੍ਰੈਲ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ...

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ...

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਨੇ 01 ਕਰੋੜ 10 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ....

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਅਪ੍ਰੈਲ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ...

ਪੰਜਾਬ ਵਿੱਚ ਇੱਕ ਰਾਸ਼ਟਰ, ਇੱਕ ਚੋਣ ਮੁਹਿੰਮ ਜ਼ੋਰ ਪਕੜਨ ਲੱਗੀ

ਲੋਕ-ਗੀਤ ਅਤੇ ਵਾਹਨ ਸਟਿਕਰਾਂ ਰਾਹੀਂ ਪਿੰਡਾਂ ਤੋਂ ਮੁਹੱਲਿਆਂ ਤੱਕ ਇੱਕ ਰਾਸ਼ਟਰ, ਇੱਕ ਚੋਣ ਦਾ ਸੰਦੇਸ਼ ਪਹੁੰਚਣ ਲੱਗਾ ਚੰਡੀਗੜ੍ਹ, 16 ਅਪ੍ਰੈਲ ਕੇਂਦਰ ਸਰਕਾਰ ਵੱਲੋਂ ਇੱਕ ਰਾਸ਼ਟਰ-ਇੱਕ ਚੋਣ ਤੇ ਵਿੱਡੀ ਮੁਹਿੰਮ ਨੇ ਹੁਣ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਇਸ ਕੌਮੀ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ...

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ...

ਪੰਜਾਬ ਸਰਕਾਰ ਵੱਲੋਂ 66 ਕੇ.ਵੀ. ਸਬਸਟੇਸ਼ਨ ਨੈੱਟਵਰਕ ਦੇ ਅਪਗ੍ਰੇਡੇਸ਼ਨ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਿਲੀ ਮਜ਼ਬੂਤੀ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.

• ਪਾਵਰ ਟ੍ਰਾਂਸਫਾਰਮਰਾਂ ਦੇ ਵਾਧੇ ਨਾਲ ਪੰਜਾਬ ਦੇ ਮਹੱਤਵਪੂਰਨ ਉਦਯੋਗਿਕ ਕੇਂਦਰ ਲੁਧਿਆਣਾ ਨੂੰ ਮਿਲਿਆ ਵੱਡਾ ਹੁਲਾਰਾ ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਦੇ ਬਿਜਲੀ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿੱਤੀ ਸਾਲ 2024-25 ਦੀ...

ਪੀਐਸਡਬਲਯੂਸੀ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਰੂਪਨਗਰ ਦਾ ਦੌਰਾ ਕਰਨਗੇ

ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਸ਼੍ਰੀਮਤੀ ਰਾਜ ਲਾਲੀ ਗਿੱਲ, 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਆਯੋਜਿਤ ਕੀਤੇ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਣਗੇ, ਜਿੱਥੇ ਉਹ ਇਕੱਠ ਨੂੰ ਸੰਬੋਧਨ ਕਰਨਗੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਵਾਟਿਕਾ ਵਿਕਸਿਤ ਕਰਨ ਲਈ ਕਿਹਾ ਕਿਹਾ, ਸਕੂਲਾਂ ’ਚ ਵੀ ਖਾਲੀ ਪਈਆਂ ਥਾਵਾਂ ’ਤੇ ਫਲ਼ ਤੇ ਸਬਜ਼ੀਆਂ ਤੋਂ ਇਲਾਵਾ ਹਰਬਲ ਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਗਾਏ ਜਾਣ ਚੰਡੀਗੜ੍ਹ/ਜਲੰਧਰ, 15 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ...

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਰੰਤ ਪ੍ਰਭਾਵ ਨਾਲ, ਯੂਟੀ ਚੰਡੀਗੜ੍ਹ ਦੇ ਸਬ ਰਜਿਸਟਰਾਰ ਦਫ਼ਤਰ ਵਿੱਚ

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਰੰਤ ਪ੍ਰਭਾਵ ਨਾਲ, ਯੂਟੀ ਚੰਡੀਗੜ੍ਹ ਦੇ ਸਬ ਰਜਿਸਟਰਾਰ ਦਫ਼ਤਰ ਵਿੱਚ, ਰਜਿਸਟ੍ਰੇਸ਼ਨ ਐਕਟ, 1908 ਦੇ ਤਹਿਤ ਭੁਗਤਾਨਯੋਗ ਸਾਰੀਆਂ ਕਿਸਮਾਂ ਦੀਆਂ ਫੀਸਾਂ - ਦਸਤਾਵੇਜ਼ਾਂ, ਪ੍ਰਮਾਣਿਤ ਕਾਪੀਆਂ, ਕਮਿਸ਼ਨਾਂ, ਨਿਰੀਖਣਾਂ, ਆਦਿ ਨਾਲ ਸਬੰਧਤ ਫੀਸਾਂ ਸਮੇਤ - ਸਿਰਫ ਔਨਲਾਈਨ ਮੋਡ ਰਾਹੀਂ ਸਵੀਕਾਰ...

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (DRSC) ਦੀ ਇੱਕ ਮੀਟਿੰਗ

15 ਅਪ੍ਰੈਲ 2025 ਨੂੰ ਸ਼ਹਿਰ ਭਰ ਵਿੱਚ ਵੱਖ-ਵੱਖ ਸੜਕ ਸੁਰੱਖਿਆ ਪਹਿਲਕਦਮੀਆਂ ਦੀ ਸਥਿਤੀ ਦੀ ਸਮੀਖਿਆ ਅਤੇ ਅਪਡੇਟ ਕਰਨ ਲਈ ਬੁਲਾਈ ਗਈ ਸੀ। ਮੀਟਿੰਗ ਵਿੱਚ ਐਸਐਸਪੀ/ਟ੍ਰੈਫਿਕ ਅਤੇ ਸੁਰੱਖਿਆ ਅਤੇ ਯੂਟੀ ਇੰਜੀਨੀਅਰਿੰਗ ਵਿਭਾਗ, ਨਗਰ ਨਿਗਮ, ਆਰਕੀਟੈਕਟ ਵਿਭਾਗ, ਅਰਬਨ ਟਾਊਨ ਪਲਾਨਿੰਗ ਵਿਭਾਗ, ਸਟੇਟ ਟ੍ਰਾਂਸਪੋਰਟ ਅਥਾਰਟੀ, ਟ੍ਰਾਂਸਪੋਰਟ...