daily
ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ; 151 ਨਸ਼ਾ ਤਸਕਰ ਗ੍ਰਿਫ਼ਤਾਰ

— ਕਾਰਵਾਈ ਦੌਰਾਨ 111 ਐਫਆਈਆਰ ਦਰਜ, 1.5 ਕਿਲੋ ਹੈਰੋਇਨ, 29 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ — 'ਨਸ਼ਾ ਛੁਡਾਉਣ ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ...

ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

* ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਦੀ ਬੇਨਤੀ ਕੀਤੀ ਚੰਡੀਗੜ੍ਹ, 19 ਅਗਸਤ 2025: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਤੇ ਸਰਕਾਰ ਨੇ ਗੰਭੀਰਤਾ ਦਿਵਖਾਉਂਦੇ ਹੋਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦਾ ਖਰੜਾ- "ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾ...

ਸਰਕਾਰ ਦੀ ਮਾਲਕੀ ਵਾਲੇ  ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਸਰਕਾਰ ਦੀ ਮਾਲਕੀ ਵਾਲੇ ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਜਨ ਦੇ ਅਧਿਕਾਰ ਤਹਿਤ ਉੱਚ- ਗੁਣਵੱਤਾ ਭੋਜਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ ਹੈੱਡਕੁਆਰਟਰ ਪੱਧਰ 'ਤੇ ਵਾਰ ਰੂਮ ਬਣਾਉਣ ਬਾਰੇ ਕਮਿਸ਼ਨ ਮੈਂਬਰਾਂ ਨੇ ਦਿੱਤਾ...

ਫੋਰਟਿਸ ਮੋਹਾਲੀ ਵਿਖੇ ਰੋਬੋਟ-ਸਹਾਇਤਾ ਪ੍ਰਾਪਤ ਸਰਜਰੀ ਰਾਹੀਂ ਗੁੰਝਲਦਾਰ ਹਰਨੀਆ ਵਾਲੇ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ

ਫੋਰਟਿਸ ਮੋਹਾਲੀ ਵਿਖੇ ਰੋਬੋਟ-ਸਹਾਇਤਾ ਪ੍ਰਾਪਤ ਸਰਜਰੀ ਰਾਹੀਂ ਗੁੰਝਲਦਾਰ ਹਰਨੀਆ ਵਾਲੇ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ

– ਇਲਾਜ ਵਿੱਚ ਦੇਰੀ ਨਾਲ ਜਾਨਲੇਵਾ ਪੇਚੀਦਗੀਆਂ ਪੈਦਾ ਹੋ ਸਕਦੀਆਂ ਸਨ- ਚੰਡੀਗੜ੍ਹ, 19 ਅਗਸਤ, 2025: ਫੋਰਟਿਸ ਹਸਪਤਾਲ ਮੋਹਾਲੀ ਦੇ ਜਨਰਲ ਅਤੇ ਮਿਨੀਮਲ ਇਨਵੇਸਿਵ ਸਰਜਰੀ ਵਿਭਾਗ (ਲੈਪਰੋਸਕੋਪਿਕ ਅਤੇ ਰੋਬੋਟਿਕ) ਨੇ ਦੁਨੀਆ ਦੇ ਸਭ ਤੋਂ ਉੱਨਤ ਚੌਥੀ ਪੀੜ੍ਹੀ ਦੇ ਰੋਬੋਟ - ਦਾ ਵਿੰਚੀ ਸ਼ੀ ਰਾਹੀਂ ਗੁੰਝਲਦਾਰ ਹਰਨੀਆ ਤੋਂ ਪੀੜਤ ਕਈ ਬਜ਼ੁਰਗ...

ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਉੱਘੇ ਫੋਟੋ ਕਲਾਕਾਰ ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ ‘ਪੰਜਾਬ ਇਨ ਫਰੇਮਜ਼’ ਦਾ ਉਦਘਾਟਨ ਅੱਜ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੰਡੀਆ ਨੇ ਕੀਤਾ।

ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਉੱਘੇ ਫੋਟੋ ਕਲਾਕਾਰ ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ ‘ਪੰਜਾਬ ਇਨ ਫਰੇਮਜ਼’ ਦਾ ਉਦਘਾਟਨ ਅੱਜ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੰਡੀਆ ਨੇ ਕੀਤਾ।

ਉਹਨਾਂ ਕਿਹਾ ਕਿ ਇਹ ਪ੍ਰਦਰਸ਼ਨੀ ਬਹੁਤ ਵੱਡਾ ਉਪਰਾਲਾ ਹੈ। ਉਹਨਾਂ ਅਗਾਂਹ ਕਿਹਾ ਕਿ ਇਹ ਅਟੱਲ ਸਚਾਈ ਹੈ ਕਿ ਜਿਹੜੀਆਂ ਤਸਵੀਰਾਂ ਹਨ ਉਹ ਸੱਚ ਦਾ ਸਬੂਤ ਹੁੰਦੀਆਂ ਨੇ ਤੇ ਇਤਿਹਾਸ ਵਿਚ ਅਸੀਂ ਦੇਖਿਆ ਹੈ ਕਿ ਤਸਵੀਰਾਂ ਨੇ ਬਹੁਤ ਕੁਝ ਬਿਆਨ ਕੀਤਾ ਹੈ। ਉਹਨਾਂ ਅਗਾਂਹ ਕਿਹਾ ਕਿ ਇਹ ਤਸਵੀਰਾਂ ਜਦ ਲੋਕਾਂ ਵਿਚ ਆਉਂਦੀਆਂ ਨੇ ਤਾਂ ਇਹਨਾਂ ਨੂੰ...

ਮਜੀਠੀਆ ਦੇ ਸਾਥੀ ‘ਸੱਤਾ’ ਦੀ ਕੈਨੇਡਾ ਤੋਂ ਹਵਾਲਗੀ ਤੋਂ ਬਾਅਦ ਵੱਡਾ ਸਿਆਸੀ ਭੁਚਾਲ ਆਵੇਗਾ: ਕੁਲਦੀਪ ਧਾਲੀਵਾਲ

ਮਜੀਠੀਆ ਦੇ ਸਾਥੀ ‘ਸੱਤਾ’ ਦੀ ਕੈਨੇਡਾ ਤੋਂ ਹਵਾਲਗੀ ਤੋਂ ਬਾਅਦ ਵੱਡਾ ਸਿਆਸੀ ਭੁਚਾਲ ਆਵੇਗਾ: ਕੁਲਦੀਪ ਧਾਲੀਵਾਲ

ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਕੀਤੀ ਰੱਦ, ਇਹ ਸਰਕਾਰ 'ਤੇ ਬਦਲੇ ਦੀ ਰਾਜਨੀਤੀ ਦਾ ਦੋਸ਼ ਲਗਾਉਣ ਵਾਲਿਆਂ ਦੇ ਮੂੰਹ 'ਤੇ ਚਪੇੜ ਹੈ: ਧਾਲੀਵਾਲ ਵਿਜੀਲੈਂਸ ਨੇ ਠੋਸ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ, ਰਾਜਨੀਤੀ ਨਾਲ ਇਸ ਦਾ ਕੋਈ ਲੈਣਾ-ਦੇਣਾ ਨਹੀਂ ਹੈ: ਬਲਤੇਜ ਪੰਨੂ ਚੰਡੀਗੜ੍ਹ, 19 ਅਗਸਤ ਮੋਹਾਲੀ...

500 ਰੁੱਖ ਉਖਾੜੇ, ਪਹਾੜ ਕੱਟੇ; ਵਨ, ਪੁਲਿਸ ਅਧਿਕਾਰੀ ਚੁੱਪ, ਸਿਸਟਮ ਫੇਲ੍ਹ – ਜੋਸ਼ੀ

500 ਰੁੱਖ ਉਖਾੜੇ, ਪਹਾੜ ਕੱਟੇ; ਵਨ, ਪੁਲਿਸ ਅਧਿਕਾਰੀ ਚੁੱਪ, ਸਿਸਟਮ ਫੇਲ੍ਹ – ਜੋਸ਼ੀ

- ਨਿਊ ਚੰਡੀਗੜ੍ਹ ਨਾਲ ਲੱਗਦੇ ਸਿਸਵਾਂ ਵਿੱਚ ਪਹਾੜ ਕੱਟੇ, ਸੈਂਕੜੇ ਰੁੱਖ ਉਖਾੜੇ; ਵਨ ਤੇ ਪੁਲਿਸ ਵਿਭਾਗ ਚੁੱਪ- ਜੋਸ਼ੀ -- ਸਿਸਵਾਂ ਦੀ ਹਰਿਆਲੀ 'ਤੇ ਚੱਲਿਆ ਬੁਲਡੋਜ਼ਰ, ਰੁੱਖ-ਪਹਾੜ ਦੋਵੇਂ ਉਜਾੜੇ ਗਏ -- ਕੁਦਰਤੀ ਵਿਰਸੇ 'ਤੇ ਹਮਲਾ: ਪੀਐਲਪੀਏ ਅਤੇ ਵਾਈਲਡਲਾਈਫ ਐਕਟ ਦੀ ਖੁੱਲ੍ਹਮਖੁੱਲ੍ਹਾ ਅਣਡਿੱਠ ਚੰਡੀਗੜ੍ਹ, 19 ਅਗਸਤ ਨਿਊ...

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ...

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਹੜ੍ਹ ਕੰਟਰੋਲ ਸਮੀਖਿਆ ਮੀਟਿੰਗ ਨਿਰੰਤਰ ਨਿਗਰਾਨੀ ਲਈ ਰੋਸਟਰ ਰਜਿਸਟਰ ਦੀ ਸਖ਼ਤ ਪਾਲਣਾ ਦੇ ਨਿਰਦੇਸ਼ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਪ੍ਰਭਾਵਿਤ ਜ਼ਿਲ੍ਹਿਆਂ 'ਤੇ...

ਵੱਡੀ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ/ ਸ੍ਰੀ ਅੰਮ੍ਰਿਤਸਰ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ...

ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਵਿਭਾਗ ਨੇ ਕੰਟਰੋਲ ਰੂਮ ਕੀਤੇ ਸਥਾਪਿਤ -ਈਟੀਓ

ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਦਿੱਤੀ ਸਮੂਹ ਪੰਜਾਬੀਆਂ ਨੂੰ ਵਧਾਈ ਅੰਮ੍ਰਿਤਸਰ 13 ਅਪ੍ਰੈਲ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਆ ਰਹੇ ਕਣਕ ਦੇ ਸੀਜਨ ਦੌਰਾਨ ਬਿਜਲੀ ਦੀ ਸਪਾਰਕਿੰਗ ਤੋਂ ਕਣਕ...

ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਵਿਸਾਖੀ ਵਾਲੇ ਦਿਨ 6 ਕਰੋੜ ਰੁਪਏ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਹਲਕੇ ਦੇ ਵੱਡੇ ਪਿੰਡ ਬੰਡਾਲਾ ਨੂੰ ਦਿੱਤਾ 15.50 ਕਰੋੜ ਰੁਪਏ ਦਾ ਵਿਸਾਖੀ ਬੰਪਰ ਤੋਹਫ਼ਾ ਅੰਮ੍ਰਿਤਸਰ 13 ਅਪ੍ਰੈਲ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਬੰਡਾਲਾ, ਜਾਣੀਆ ਅਤੇ ਤਲਵੰਡੀ ਵਿੱਚ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਦੇ ਹੋਏ ਭਗਵੰਤ ਸਿੰਘ ਮਾਨ ਸਰਕਾਰ...

ਅਕਾਲੀ ਦਲ ਨੇ ਨਹੀਂ ਲਿਆ ਪਿਛਲੀਆਂ ਗਲਤੀਆਂ ਤੋਂ ਸਬਕ, ਅਕਾਲ ਤਖਤ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਸਿੱਖ ਹਿਰਦਿਆਂ ਨੂੰ ਵਲੁੰਦਰਿਆ -ਸੁਨੀਲ ਜਾਖੜ

-- ਕਿਹਾ ਭਾਜਪਾ ਤੇ ਉਂਗਲ ਚੱਕਣ ਤੋਂ ਪਹਿਲਾਂ ਆਪਣੇ ਗਿਰੇ ਬਾਣ ਵਿੱਚ ਝਾਕੇ ਅਕਾਲੀ ਦਲ ਚੰਡੀਗੜ੍ਹ 13 ਅਪ੍ਰੈਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਤੇ ਉਂਗਲ ਚੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਸਾਹਿਬ ਦੀ ਉੱਚੀ ਮਾਨਤਾ ਨੂੰ...

ਡੀਜੀਪੀ ਗੌਰਵ ਯਾਦਵ ਸ਼ਹੀਦ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ, ਸ਼ਰਧਾਂਜਲੀ ਭੇਟ ਕੀਤੀ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਤਿਕਾਰ ਵਜੋਂ 2 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰ ਚੁੱਕੇ ਹਨ — ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਚੰਡੀਗੜ੍ਹ/ਤਰਨਤਾਰਨ, 12 ਅਪ੍ਰੈਲ: ਡਾਇਰੈਕਟਰ...

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

* ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ * ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ * ਝੋਨੇ ਦੀ ਕਾਸ਼ਤ ਪਹਿਲੀ ਜੂਨ ਤੋਂ ਸ਼ੁਰੂ ਹੋਵੇਗੀ, ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਜਾਵੇਗਾ * ਆਉਣ ਵਾਲੀਆਂ...

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

38922 ਅਨੁਸੂਚਿਤ ਜਾਤੀ ਅਤੇ 20136 ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਹੋਏ ਫਾਇਦੇਮੰਦ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

•ਅਮਨ ਅਰੋੜਾ ਨੇ ਕੈਡਿਟਾਂ ਨੂੰ ਸਿਖਲਾਈ ਅਤੇ ਕਰੀਅਰ ਲਈ ਦਿੱਤੀਆਂ ਸ਼ੁਭਕਾਮਨਾਵਾਂ ਸੰਸਥਾ ਦੇ 170 ਕੈਡਿਟ ਕਮਿਸ਼ਨਡ ਅਫਸਰ ਬਣੇ ਚੰਡੀਗੜ੍ਹ, 12 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ...

ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਕਣਕ ਦੀ ਵਾਢੀ ਦੇ ਨਾਲ ਹੀ ਸ਼ੁਰੂ ਕੀਤਾ ਜਾਵੇ- ਈ ਟੀ ਓ

ਜੰਡਿਆਲਾ ਗੁਰੂ, 12 ਅਪ੍ਰੈਲ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਵਿੱਚ ਛੱਪੜਾਂ ਨੂੰ ਖਾਲੀ ਕਰਨ ਅਤੇ ਉਹਨਾਂ ਦੀ ਸਫਾਈ ਕਰਵਾਉਣ ਦਾ ਕੰਮ ਕਣਕ ਦੀ ਵਾਢੀ ਦੇ ਨਾਲ ਹੀ ਸ਼ੁਰੂ ਕਰ ਦੇਣ । ਅੱਜ ਆਪਣੇ ਦਫਤਰ ਵਿੱਚ ਆਏ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ...

ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਹੋਏ ਕੰਮਾਂ ਉੱਤੇ ਟਿੱਪਣੀਆਂ ਕਰਨੀਆਂ ਆਮ ਲੋਕਾਂ ਦਾ ਮਜ਼ਾਕ ਉਡਾਉਣ ਵਾਲੀ ਗੱਲ -ਧਾਲੀਵਾਲ

75 ਸਾਲਾਂ ਵਿੱਚ ਇਹਨਾਂ ਪਾਰਟੀਆਂ ਨੇ ਸਕੂਲਾਂ ਦੀ ਸਾਰ ਨਹੀਂ ਲਈ ਅੰਮ੍ਰਿਤਸਰ 12 ਅਪ੍ਰੈਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਉੱਤੇ ਟਿੱਪਣੀਆਂ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ...

ਧਾਲੀਵਾਲ ਨੇ ਲੋਕ ਦਰਬਾਰ ਵਿੱਚ ਇਕ ਕਰੋੜ ਰੁਪਏ ਤੋਂ ਵੱਧ ਦੇ ਕੰਮਾਂ ਦੇ ਪ੍ਰਸਤਾਵ ਤਿਆਰ ਕੀਤੇ

ਅੰਮ੍ਰਿਤਸਰ 12 ਅਪ੍ਰੈਲ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਲਗਾਏ ਲੋਕ ਦਰਬਾਰ ਵਿੱਚ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਵੱਲੋਂ ਸਾਂਝੇ ਕੰਮਾਂ ਲਈ ਲਿਆਂਦੇ ਪ੍ਰਸਤਾਵ ਪਾਸ ਕਰਦੇ ਹੋਏ ਛੇਤੀ ਇਹ ਕੰਮ ਸ਼ੁਰੂ ਕਰਵਾਉਣ ਲਈ ਪੰਚਾਇਤ ਵਿਭਾਗ ਨੂੰ ਤਿਆਰੀ ਕਰਨ ਲਈ ਕਿਹਾ। ਅੱਜ ਲੋਕ ਦਰਬਾਰ ਵਿੱਚ ਲੋਕਾਂ ਦੇ ਮਸਲੇ...

ਆਪਰੇਸ਼ਨ ਸਤਰਕ ਤਹਿਤ ਅੱਧੀ ਰਾਤ ਅੰਮ੍ਰਿਤਸਰ ਦੀਆਂ ਸੜਕਾਂ ਤੇ ਪਹੁੰਚੇ ਡੀਜੀਪੀ ਪੰਜਾਬ ਗੌਰਵ ਯਾਦਵ

ਪੁਲਿਸ ਵੱਲੋਂ ਲਗਾਏ ਨਾਕਿਆਂ ਦੀ ਡੀਜੀਪੀ ਪੰਜਾਬ ਨੇ ਕੀਤੀ ਖੁਦ ਚੈਕਿੰਗ ਅੰਮ੍ਰਿਤਸਰ ਗੋਲਡਨ ਗੇਟ ਰੇਲਵੇ ਸਟੇਸ਼ਨ ਅਤੇ ਛੇਹਾਰਟਾ ਪੁਲਿਸ ਥਾਣੇ ਦੇ ਬਾਹਰ ਲੱਗੇ ਨਾਕਿਆਂ ਤੇ ਕੀਤੀ ਗਈ ਡੀਜੀਪੀ ਪੰਜਾਬ ਵੱਲੋਂ ਚੈਕਿੰਗ ਅੰਮ੍ਰਿਤਸਰ 11 ਅਪ੍ਰੈਲ ਜਿੱਥੇ ਇੱਕ ਪਾਸੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ...