daily
ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

— ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚ — ਯੁੱਧ ਨਸ਼ਿਆਂ ਵਿਰੁੱਧ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ 157ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 109 ਨਸ਼ਾ ਤਸਕਰ ਗ੍ਰਿਫ਼ਤਾਰ — ਡੀ ਅਡਿਕਸ਼ਨ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 79 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ...

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

* ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ; ਮੁੱਖ ਮੰਤਰੀ ਦੀ ਭਾਰਤ ਸਰਕਾਰ ਨੂੰ ਅਪੀਲ ਨਵੀਂ ਦਿੱਲੀ, 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ...

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਐਸ ਵਾਈ ਐਲ ਬਾਰੇ ਉਹਨਾਂ ਪੰਜਾਬ ਦਾ ਕੀ ਪੱਖ ਕੇਂਦਰ ਕੋਲ ਰੱਖਿਆ: ਡਾ. ਚੀਮਾ

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਐਸ ਵਾਈ ਐਲ ਬਾਰੇ ਉਹਨਾਂ ਪੰਜਾਬ ਦਾ ਕੀ ਪੱਖ ਕੇਂਦਰ ਕੋਲ ਰੱਖਿਆ: ਡਾ. ਚੀਮਾ

ਕਿਹਾ ਕਿ ਐਸ ਵਾਈ ਐਲ ਨੂੰ ਸਿੰਧੂ ਜਲ ਸਮਝੌਤੇ ਨਾਲ ਨਹੀਂ ਜੋੜਿਆ ਜਾ ਸਕਦਾ ਚੰਡੀਗੜ੍ਹ, 5 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਅੱਜ ਕੇਂਦਰ ਸਰਕਾਰ ਵੱਲੋਂ ਰੱਖੀ ਗਈ ਐਸ ਵਾਈ ਐਲ ਬਾਰੇ...

ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਅਪੀਲ

ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਅਪੀਲ

ਪੰਜਾਬੀ ਪ੍ਰਵਾਸੀਆਂ ਦੀਆਂ ਸੁਵਿਧਾ ਅਤੇ ਦਿੱਲੀ ਹਵਾਈ ਅੱਡੇ 'ਤੇ ਭੀੜ ਘਟਾਉਣ ਲਈ ਯੂਕੇ, ਅਮਰੀਕਾ, ਕੈਨੇਡਾ, ਯੂਰਪ ਅਤੇ ਨਾਂਦੇੜ ਲਈ ਚੰਡੀਗੜ੍ਹ ਤੋਂ ਉਡਾਣਾਂ ਸ਼ੁਰੂ ਕਰਨ ਦੇ ਦਿੱਤਾ ਜੋਰ ਚੰਡੀਗੜ੍ਹ, 5 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਨੂੰ ਮੋਹਾਲੀ (ਚੰਡੀਗੜ੍ਹ) ਦੇ...

ਵਿਧਾਨ ਸਭਾ ਹਲਕਾ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ

ਵਿਧਾਨ ਸਭਾ ਹਲਕਾ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ

ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੇ ਸ‌ਿਰੋਪਾਓ ਪਾ ਕੇ ਪਾਰਟੀ ਵਿੱਚ ਕੀਤਾ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਹਲਕਾ ਖਰੜ ਵਿੱਚ ਕਰਾਂਗਾ ਕੰਮ- ਹਰਜੀਤ ਪੰਨੂ ਖਰੜ, 5 ਅਗਸਤ: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ...

ਚੁਘ ਨੇ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ

ਚੁਘ ਨੇ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ

ਦਿੱਲੀ ਦੇ ਰੀਅਲ ਅਸਟੇਟ ਮਾਲਕਾਂ ਦੀ ਮਦਦ ਲਈ ਕਿਸਾਨਾਂ ਨੂੰ ਲੁੱਟ ਰਹੀ ਹੈ। ਚੰਡੀਗੜ੍ਹ, 05 ਅਗਸਤ, 2025: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਰਾਜ ਵਿਆਪੀ ਅੰਦੋਲਨ ਸ਼ੁਰੂ ਕਰੇਗੀ। ਚੁੱਘ ਨੇ ਕਿਹਾ...

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ

ਐਸ.ਏ.ਐਸ. ਨਗਰ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਸੀ.ਬੀ.ਐਸ. ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਅਪਗ੍ਰੇਡ ਕੀਤਾ ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ...

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ

ਮਾਨਸਾ,ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 3 ਮੋਹਰੀ ਜ਼ਿਲਿਆਂ ਵਿੱਚ ਸ਼ਾਮਲ 47500 ਤਰਪਾਲਾਂ ਖਰੀਦਣ ਲਈ ਈ-ਟੈਂਡਰ ਜਾਰੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ...

ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਇਸ ਖੇਤਰ ਵਿੱਚ ਇੱਕ ਬੇਮਿਸਾਲ ਵਿਕਾਸ ਦੀ ਸ਼ੁਰੂਆਤ ਕੀਤੀ ਹੈ।

ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਇਸ ਖੇਤਰ ਵਿੱਚ ਇੱਕ ਬੇਮਿਸਾਲ ਵਿਕਾਸ ਦੀ ਸ਼ੁਰੂਆਤ ਕੀਤੀ ਹੈ।

ਜੰਮੂ/ਸ਼੍ਰੀਨਗਰ, 5 ਅਗਸਤ, 2025 : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ, ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ 'ਤੇ ਭਾਰੀ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦੇ ਸਰਹੱਦ ਪਾਰ ਦੇ ਹਿੱਤ ਉਨ੍ਹਾਂ ਨੂੰ ਪਾਕਿਸਤਾਨ ਦੀ ਭਾਸ਼ਾ ਬੋਲਣ ਲਈ...

ਵੱਡੀ ਖ਼ਬਰਾਂ

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

• ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ...

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ...

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਕਿਹਾ, ਸਰਦੂਲਗੜ੍ਹ ਹਲਕੇ 'ਚ ਸਿੰਜਾਈ ਸਹੂਲਤਾਂ ਵਿੱਚ ਹੋਵੇਗਾ ਅਥਾਹ ਵਾਧਾ ਪਿਛਲੇ ਹਾਕਮਾਂ ਨੇ ਪੰਜਾਬ ਅਤੇ ਇਸ ਦੇ ਪਾਣੀਆਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵੰਡਿਆ: ਕੈਬਨਿਟ ਮੰਤਰੀ "ਕੇਂਦਰ ਸਰਕਾਰ ਨਸੀਹਤਾਂ ਦੇਣ ਦੀ ਬਜਾਏ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਆਪਣਾ ਫ਼ਰਜ਼ ਨਿਭਾਏ" ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ...

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ...

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

* ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ * ਮਾਲੇਰਕੋਟਲਾ ਵਿੱਚ ਈਦਗਾਹ ਵਿਖੇ ਪਵਿੱਤਰ ਤਿਉਹਾਰ ਮੌਕੇ ਨਮਾਜ਼ ਅਦਾ ਕੀਤੀ * ਈਦ ਦੇ ਜਸ਼ਨਾਂ ਦੌਰਾਨ ਲੋਕਾਂ ਨੇ ਨਸ਼ਾ ਮੁਕਤ ਪੰਜਾਬ ਲਈ ਕੀਤੀ ਦੁਆ ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ...

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ - ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ,...

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ, 31 ਮਾਰਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ...

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ...

ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 30 ਮਾਰਚ: ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ। ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ...

ਯੂਟਿਊਬਰ ਦੇ ਘਰ ‘ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਨਿੰਦਰ ਨੇ ਹਥਿਆਰਾਂ ਦਾ ਕੀਤਾ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ — ਇਸ ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ: ਐਸਐਸਪੀ ਜਲੰਧਰ...

‘ਯੁੱਧ ਨਸ਼ਿਆਂ ਵਿਰੁੱਧ’ 30ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਕਾਬੂ; 8.8 ਕਿਲੋਗ੍ਰਾਮ ਹੈਰੋਇਨ, 99 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 82 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 435 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ...

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

•16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ •ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ ਚੰਡੀਗੜ੍ਹ, 30 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ...