daily
ਕੇਜਰੀਵਾਲ ਨੇ ਦੇਸ਼ ਭਰ ’ਚ ਆਪ ਦੇ ਚੋਣ ਪ੍ਰਚਾਰ ਲਈ ਫੰਡ ਲੈਣ ਵਾਸਤੇ ਪੰਜਾਬ ਦੀ 65000 ਏਕੜ ਜ਼ਮੀਨ ਕੌਡੀਆਂ ਦੇ ਭਾਅ ਦਿੱਲੀ ਦੇ ਬਿਲਡਰਾਂ ਨੂੰ ਦੇਣ ਦਾ ਗੁਪਤ ਸਮਝੌਤਾ ਕੀਤਾ: ਸੁਖਬੀਰ ਸਿੰਘ ਬਾਦਲ

ਕੇਜਰੀਵਾਲ ਨੇ ਦੇਸ਼ ਭਰ ’ਚ ਆਪ ਦੇ ਚੋਣ ਪ੍ਰਚਾਰ ਲਈ ਫੰਡ ਲੈਣ ਵਾਸਤੇ ਪੰਜਾਬ ਦੀ 65000 ਏਕੜ ਜ਼ਮੀਨ ਕੌਡੀਆਂ ਦੇ ਭਾਅ ਦਿੱਲੀ ਦੇ ਬਿਲਡਰਾਂ ਨੂੰ ਦੇਣ ਦਾ ਗੁਪਤ ਸਮਝੌਤਾ ਕੀਤਾ: ਸੁਖਬੀਰ ਸਿੰਘ ਬਾਦਲ

ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਲੁੱਟ ਦੀ ਨਿਗਰਾਨੀ ਵਾਸਤੇ ਮੁਹਾਲੀ ’ਚ ਮਾਰਕਫੈਡ ਦਫਤਰ ’ਚ ਆਪਣੀ ਰਿਹਾਇਸ਼ ਬਣਾਈ ਸਪਸ਼ਟ ਕੀਤਾ ਕਿ ਅਕਾਲੀ ਦਲ ਬਾਹਰਲਿਆਂ ਦੀ 5 ਮੈਂਬਰੀ ਕਮੇਟੀ ਨੂੰ ਸੂਬੇ ਵਿਚ ਜ਼ਮੀਨ ਐਕਵਾਇਰ ਦੀ ਨਿਗਰਾਨੀ ਵਾਸਤੇ ਦਾਖਲ ਨਹੀਂ ਹੋਣ ਦੇਵੇਗਾ ਬਠਿੰਡਾ, 4 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਏ.ਆਈ. ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗਾ ਐਸ.ਐਫ.ਡੀ.ਯੂ ਯੂਨਿਟ ਵਿੱਚ ਤਜਰਬੇਕਾਰ ਕਰ ਅਧਿਕਾਰੀ, ਹੁਨਰਮੰਦ ਆਈਟੀ ਪੇਸ਼ੇਵਰ, ਚਾਰਟਰਡ ਅਕਾਊਂਟੈਂਟ ਅਤੇ ਕਾਨੂੰਨੀ ਅਧਿਕਾਰੀ ਹੋਣਗੇ ਸ਼ਾਮਲ ਟੀਮ ਨੂੰ ਮਹੱਤਵਪੂਰਨ ਡੇਟਾਸੈਟਾਂ ਤੱਕ ਅਸਲ-ਸਮੇਂ ਦੀ ਪਹੁੰਚ ਨਾਲ ਕੀਤਾ ਜਾਵੇਗਾ ਲੈਸ ਐਸ.ਐਫ.ਡੀ.ਯੂ ਰਾਜ ਦੇ ਮਾਲੀਏ ਦੀ ਸੁਰੱਖਿਆ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅੰਮ੍ਰਿਤਸਰ, 4 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ...

ਬਸਪਾ 2027 ਵਿੱਚ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ: ਮੁੱਖ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ

ਬਸਪਾ 2027 ਵਿੱਚ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ: ਮੁੱਖ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ

ਬਸਪਾ ਦੇ ਮੁੱਖ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ ਨੇ ਚੰਡੀਗੜ੍ਹ ਵਿੱਚ ਪਾਰਟੀ ਦੀਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਰਾਜ ਇਕਾਈਆਂ ਦੀ ਸਮੀਖਿਆ ਮੀਟਿੰਗ ਕੀਤੀ। ਚੰਡੀਗੜ੍ਹ, 3 ਅਗਸਤ, 2025 ਬਹੁਜਨ ਸਮਾਜ ਪਾਰਟੀ ਦੇ ਮੁੱਖ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਅੱਜ ਚੰਡੀਗੜ੍ਹ ਪਹੁੰਚੇ ਜਿੱਥੇ ਉਨ੍ਹਾਂ...

ਮੁੱਖ ਮੰਤਰੀ ਨੇ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ ਤੇ ਦਿੱਤੀ-ਸੁਨੀਲ ਜਾਖੜ

ਮੁੱਖ ਮੰਤਰੀ ਨੇ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ ਤੇ ਦਿੱਤੀ-ਸੁਨੀਲ ਜਾਖੜ

-- ਕਿਹਾ, ਸਰਕਾਰ ਸਿਆਸੀ ਬਦਲਾਖੋਰੀ ਬੰਦ ਕਰੇ -- ਮੁੱਖ ਮੰਤਰੀ ਆਪਣੇ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤੇ ਭ੍ਰਿਸਟਾਚਾਰ ਦੀ ਜਾਂਚ ਕਰਵਾਉਣ -- ਗੈਂਗਸਟਰ ਖਤਮ ਕਰਨ ਦੀ ਬਜਾਏ ਸਰਕਾਰ ਖੁਦ ਬਣ ਗਈ ਸਿਆਸੀ ਗੈਂਗ ਚੰਡੀਗੜ੍ਹ, 3 ਅਗਸਤ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਾਮਿਲ ਹੋਏ ਰਣਜੀਤ ਸਿੰਘ ਗਿੱਲ ਤੇ...

ਚੰਡੀਗੜ੍ਹ ਵਿੱਚ ‘ਪੇੜ ਲਗਾਓ ਪੇੜ ਬਚਾਓ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ ਵਿੱਚ ‘ਪੇੜ ਲਗਾਓ ਪੇੜ ਬਚਾਓ’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਦੂਰਦਰਸ਼ੀ ਨਿਰਦੇਸ਼ਾਂ ਦੇ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਨੇ ਗ੍ਰੀਨ ਐਕਸ਼ਨ ਪਲਾਨ ਦੇ ਹਿੱਸੇ ਵਜੋਂ "ਪੇੜ ਲਗਾਓ ਪੇੜ ਬਚਾਓ" ਬੈਨਰ ਹੇਠ ਇੱਕ ਵਿਆਪਕ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮਹੱਤਵਪੂਰਨ ਪਹਿਲ ਦਾ ਉਦੇਸ਼ ਸ਼ਹਿਰ...

ਸੀਨੀਅਰ ਅਧਿਕਾਰੀਆਂ ਵੱਲੋਂ ਸੈਕਟਰ-26 ਮੰਡੀ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ

ਸੀਨੀਅਰ ਅਧਿਕਾਰੀਆਂ ਵੱਲੋਂ ਸੈਕਟਰ-26 ਮੰਡੀ ਵਿਖੇ ਅਚਨਚੇਤ ਨਿਰੀਖਣ ਕੀਤਾ ਗਿਆ

ਚੰਡੀਗੜ੍ਹ, 2 ਅਗਸਤ, 2025: ਸ਼੍ਰੀ ਹਰੀ ਕਲਿੱਕਟ, ਆਈਏਐਸ, ਸਕੱਤਰ, ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਚੰਡੀਗੜ੍ਹ ਨੇ ਸ਼੍ਰੀ ਪਵਿੱਤਰ ਸਿੰਘ, ਪੀਸੀਐਸ, ਪ੍ਰਸ਼ਾਸਕ, ਮਾਰਕੀਟ ਕਮੇਟੀ, ਚੰਡੀਗੜ੍ਹ ਦੇ ਨਾਲ, ਸੈਕਟਰ-26 ਮੰਡੀ, ਚੰਡੀਗੜ੍ਹ ਦਾ ਅਚਾਨਕ ਨਿਰੀਖਣ ਕੀਤਾ, ਤਾਂ ਜੋ ਮੌਜੂਦਾ ਮੁੱਦਿਆਂ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਜ਼ਮੀਨੀ...

ਪੀਐੱਮ-ਕਿਸਾਨ ਯੋਜਨਾ ਦੀ 20ਵੀਂ ਕਿਸ਼ਤ ਜਾਰੀ, 2 ਅਗਸਤ “ਪੀਐੱਮ-ਕਿਸਾਨ ਉਤਸਵ ਦਿਵਸ” ਘੋਸ਼ਿਤ

ਪੀਐੱਮ-ਕਿਸਾਨ ਯੋਜਨਾ ਦੀ 20ਵੀਂ ਕਿਸ਼ਤ ਜਾਰੀ, 2 ਅਗਸਤ “ਪੀਐੱਮ-ਕਿਸਾਨ ਉਤਸਵ ਦਿਵਸ” ਘੋਸ਼ਿਤ

2 ਅਗਸਤ 2025: ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ/PM-KISAN) ਯੋਜਨਾ ਦੀ 20ਵੀਂ ਕਿਸ਼ਤ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਪਾਤਰ ਲਾਭਾਰਥੀਆਂ ਦੇ ਲਈ ਜਾਰੀ ਕੀਤੀ ਗਈ। ਇਸ ਅਵਸਰ 'ਤੇ, ਭਾਰਤ ਸਰਕਾਰ ਨੇ 2 ਅਗਸਤ 2025 ਨੂੰ "ਪੀਐੱਮ-ਕਿਸਾਨ ਉਤਸਵ ਦਿਵਸ" ("PM-KISAN UTSAV DIWAS")...

ਮੇਰਾ ਯੁਵਾ ਭਾਰਤ – ਚੰਡੀਗੜ੍ਹ ਦੁਆਰਾ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਸਮੂਹਿਕ ਸਵੱਛਤਾ ਅਭਿਯਾਨ  ਆਯੋਜਿਤ ਕੀਤਾ ਗਿਆ

ਮੇਰਾ ਯੁਵਾ ਭਾਰਤ – ਚੰਡੀਗੜ੍ਹ ਦੁਆਰਾ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਸਮੂਹਿਕ ਸਵੱਛਤਾ ਅਭਿਯਾਨ ਆਯੋਜਿਤ ਕੀਤਾ ਗਿਆ

ਚੰਡੀਗੜ੍ਹ, 2/8/2025: ਅੱਜ, ਮੇਰਾ ਯੁਵਾ ਭਾਰਤ - ਚੰਡੀਗੜ੍ਹ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ), ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਜੀਐੱਮਐੱਸਐੱਸਐੱਸ/GMSSS) ਖੁੱਡਾ ਅਲੀ ਸ਼ੇਰ ਦੀ ਐੱਨਐੱਸਐੱਸ (NSS) ਇਕਾਈ, ਕਰੁਣਾ ਈਕੋ ਕੰਪੈਨੀਅਨਸ ਫਾਊਂਡੇਸ਼ਨ, ਗਲੋਬਲ ਯੂਥ ਫੈਡਰੇਸ਼ਨ, ਅਤੇ ਜੈ ਮਧੂਸੂਦਨ ਜੈ...

ਵੱਡੀ ਖ਼ਬਰਾਂ

ਬਦਲਦੇ ਪਿੰਡ, ਬਦਲਦਾ ਪੰਜਾਬ – ‘ਆਪ’ ਸਰਕਾਰ ਪੇਂਡੂ ਪੰਜਾਬ ਨੂੰ ਬਦਲਣ ਲਈ ਵਚਨਬੱਧ

ਮੰਤਰੀ ਤਰੁਣਪ੍ਰੀਤ ਸੌਂਧ ਨੇ ਪਿੰਡਾਂ ਵਿੱਚ ਵਿਕਾਸ ਪਹਿਲਕਦਮੀਆਂ ਦੀ ਰੂਪ-ਰੇਖਾ ਕੀਤੀ ਪੇਸ਼, ਪਿੰਡਾਂ ਦੀ ਨੁਹਾਰ ਬਦਲਣ ਲਈ 'ਆਪ' ਦੇ ਦ੍ਰਿਸ਼ਟੀਕੋਣ ਨੂੰ ਕੀਤਾ ਸਾਂਝਾ ਪਿੰਡਾਂ ਨੂੰ ਬਦਲਣ ਲਈ 'ਆਪ' ਸਰਕਾਰ ਪਿੰਡਾਂ ਦੇ ਤਲਾਬਾਂ ਦੀ ਕਰੇਗੀ ਸਫਾਈ, ਸਟਰੀਟ ਲਾਈਟਾਂ ਲਗਾਏਗੀ, ਪਿੰਡਾਂ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏਗੀ, 19,000...

‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਦੇ ਦੌਰੇ ਨੂੰ ਕਰਨਗੇ ਸਮਰਪਿਤ ; ਦੋ ਤੋਂ ਤਿੰਨ ਮਹੀਨਿਆਂ ਵਿੱਚ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਪਿੰਡਾਂ ਦਾ ਕਰਨਗੇ ਦੌਰਾ ਡਿਪਟੀ ਕਮਿਸ਼ਨਰ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਦੇ ਮੁੱਦੇ ਕਰਨਗੇ ਹੱਲ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਹਿਯੋਗ ਅਤੇ ਜਨਤਕ ਸੇਵਾਵਾਂ ਬਾਰੇ...

’ਯੁੱਧ ਨਸ਼ਿਆਂ ਵਿਰੁੱਧ’ 28ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 463 ਥਾਵਾਂ ‘ਤੇ ਛਾਪੇਮਾਰੀ, 56 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 33ਐਫਆਈਆਰਜ਼ ਕੀਤੀਆਂ ਦਰਜ, 1.6 ਕਿਲੋਗ੍ਰਾਮ ਹੈਰੋਇਨ, 63 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ - 92 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ...

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਪਾਸ ਹੋਏ ਮਤੇ ਨਾਲ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲੀ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ...

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਚੰਡੀਗੜ੍ਹ, 28 ਮਾਰਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ...

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਸਰਸਸੰਮਤੀ ਨਾਲ ਹੋਇਆ ਪਾਸ ਮੁਕੱਦਮੇ ਵਾਲੇ ਕੈਦੀਆਂ ਨੂੰ ਰਾਜ ਤੋਂ ਹੋਰ ਰਾਜਾਂ ਵਿੱਚ ਭੇਜਣ ਦੀ ਕਾਨੂੰਨੀ ਮਨਜ਼ੂਰੀ ਦੇਣਾ ਹੈ ਮੁੱਖ ਉਦੇਸ਼: ਜੇਲ੍ਹ ਮੰਤਰੀ ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ...

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ...

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਲਈ ਨਿਯਮ ਅਤੇ ਨਿਯਮ ਬਣਾਉਣ ਲਈ ਵਿਧਾਨ ਸਭਾ ਦੇ ਦਖਲ ਦੀ ਮੰਗ ਕਰਨ ਲਈ ਆਪ ਮੰਤਰੀ ਹਰਜੋਤ ਬੈਂਸ ਨਾਲ ਗੱਠਜੋੜ ਕਰਨ ਲਈ ਮਨਪ੍ਰੀਤ ਇਆਲੀ ਦੀ ਨਿੰਦਾ ਕੀਤੀ

ਚੰਡੀਗੜ੍ਹ, 28 ਮਾਰਚ – ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਅੱਜ ਵੱਖ ਹੋਏ ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਦੀ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਹਰਜੋਤ ਬੈਂਸ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਲਈ ਵਿਧਾਨ ਸਭਾ ਵਿੱਚ ਦਖਲਅੰਦਾਜ਼ੀ ਕਰਨ ਦੀ ਨਿੰਦਾ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ...

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ...

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ 28 ਮਾਰਚ: ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਲ੍ਹਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਮਿਲਣ ਲਈ ਬੁਲਾਇਆ ਗਿਆ ਸੀ, ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ...

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ ਚੰਡੀਗੜ੍ਹ, 28 ਮਾਰਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ...