daily
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

— ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ — ਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ ਜਾਵੇ: ਸਿਹਤ ਮੰਤਰੀ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ...

ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਪ੍ਰੋਜੈਕਟ ਜੀਵਨਜੋਤ-2 ਸੂਬੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਕੇ 'ਰੰਗਲਾ ਪੰਜਾਬ' ਬਣਾਉਣ ਵੱਲ ਵਧੇਗਾ ਇੱਕ ਹੋਰ ਅਹਿਮ ਕਦਮ ਲੋਕਾਂ ਨੂੰ ਅਪੀਲ – ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨਾਲ ਕਰੋ ਪੂਰਾ ਸਹਿਯੋਗ ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ...

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਰਵਾਉਣ ਅਤੇ ਨਿਰੰਤਰ ਨਿਰੀਖਣ ਕਰਨ ਦੀ ਹਦਾਇਤ ਪਿਛਲੇ ਅਰਸੇ ਦੌਰਾਨ ਨੁਕਸਾਨੀਆਂ ਗਈਆਂ 94 ਸੰਵੇਦਨਸ਼ੀਲ ਥਾਵਾਂ 'ਤੇ ਅਧਿਕਾਰੀਆਂ ਨੂੰ ਨਿਰੰਤਰ ਨਿਗਰਾਨੀ ਰੱਖਣ ਦੇ ਹੁਕਮ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ....

ਕ੍ਰੈਸਟ/CREST (ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲੋਜੀ ਪ੍ਰਮੋਸ਼ਨ ਸੋਸਾਇਟੀ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ ਹੋਈ।

ਕ੍ਰੈਸਟ/CREST (ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲੋਜੀ ਪ੍ਰਮੋਸ਼ਨ ਸੋਸਾਇਟੀ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ ਹੋਈ।

ਮੀਟਿੰਗ ਦੇ ਦੌਰਾਨ, ਇਲੈਕਟ੍ਰਿਕ ਵ੍ਹੀਕਲ (ਈਵੀ/EV) ਪੋਰਟਲ - www.chandigarhev.com - ਦੀ ਅਧਿਕਾਰਿਤ ਸ਼ੁਰੂਆਤ ਦਾ ਐਲਾਨ ਕੀਤਾ ਗਿਆ। ਪੋਰਟਲ ਦਾ ਉਦੇਸ਼ ਇੱਕ ਉਪਭੋਗਤਾ-ਅਨੁਕੂਲ ਡਿਜੀਟਲ ਪਲੈਟਫਾਰਮ ਪ੍ਰਦਾਨ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਲੈਕਟ੍ਰਿਕ ਵ੍ਹੀਕਲ (ਈਵੀ/EV) ਲਾਭਾਰਥੀਆਂ ਲਈ ਬਿਹਤਰ ਪਹੁੰਚ ਅਤੇ ਪਾਰਦਰਸ਼ਤਾ ਕਰਨਾ...

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ ਚੰਡੀਗੜ੍ਹ, 29 ਜੁਲਾਈ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ...

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

• ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ ਹੁਣ 'ਸ਼ਹੀਦ ਊਧਮ ਸਿੰਘ ਮਾਰਗ' ਹੋਵੇਗਾ: ਅਮਨ ਅਰੋੜਾ ਚੰਡੀਗੜ੍ਹ, 29 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ...

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

— ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ — 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ...

ਵੱਡੀ ਖ਼ਬਰਾਂ

ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ; ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ : ਹਰਪਾਲ ਚੀਮਾ

ਤਿੰਨ ਸਾਲਾਂ ਤੋਂ 'ਆਪ' ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ, ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ- ਹਰਪਾਲ ਚੀਮਾ ਆਮ ਆਦਮੀ ਪਾਰਟੀ ਦਾ ਜਨਮ ਹੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਹੋਇਆ ਹੈ, ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦੇ-ਚੀਮਾ ਹੁਣ ਕੋਈ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ...

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ...

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਨੂੰ ਰਿਹਾਅ ਕਰਨ ਦਾ ਫੈਸਲਾ - 800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ ਅਤੇ 450 ਹੋਰ ਅੱਜ ਕਰ ਦਿੱਤੇ ਜਾਣਗੇ ਰਿਹਾਅ: ਆਈਜੀਪੀ ਸੁਖਚੈਨ ਸਿੰਘ ਗਿੱਲ -...

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ ਚੰਡੀਗੜ੍ਹ, 24 ਮਾਰਚ- ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ...

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਾਰਚ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ...

ਆਪ ਸਰਕਾਰ ਦੀ ਸਖਤ ਚੇਤਾਵਨੀ! ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਨਹੀਂ ਮਿਲੇਗੀ ਮੁਆਫੀ

ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ: ਸਰਕਾਰ ਨੇ ਜਨਤਕ ਸੇਵਾਵਾਂ 'ਚ ਜਵਾਬਦੇਹੀ ਯਕੀਨੀ ਬਣਾਉਣ ਲਈ ਚੁੱਕੇ ਸਖ਼ਤ ਕਦਮ!* *ਇਮਾਨਦਾਰ ਸ਼ਾਸਨ ਦੀ ਨਵੀਂ ਮਿਸਾਲ! 'ਆਪ' ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ​​ਨੀਂਹ - ਨੀਲ ਗਰਗ *ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਗਾਰੰਟੀ! ਮਾਨ ਸਰਕਾਰ ਦਾ ਸੰਕਲਪ - ਬਿਨਾਂ ਦੇਰੀ, ਬਿਨਾਂ...

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — 87 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 220 ਤੋਂ ਵੱਧ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 23 ਮਾਰਚ: ਸੂਬੇ ਵਿੱਚੋਂ...

ਪਿਛਲੀਆਂ ਸਰਕਾਰਾਂ ਨੇ ਮਿਲਕ ਫੈਡ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਮਾਨ ਸਰਕਾਰ ਨੇ ਇਸ ਨੂੰ ਮੁੜ ਸਥਾਪਿਤ ਕੀਤਾ – ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ

ਪਿਛਲੀ ਸਰਕਾਰ ਨੇ ਵੇਰਕਾ ਨੂੰ ਅਮੂਲ ਨਾਲ ਮਿਲਾਉਣ ਲਈ ਈਐਸਆਰ ਕਾਨੂੰਨ ਬਦਲ ਦਿੱਤਾ - ਸ਼ੇਰਗਿੱਲ ਅਸੀਂ ਵੇਰਕਾ ਨੂੰ ਮਜ਼ਬੂਤ ​​ਕੀਤਾ, ਦੋ ਸਾਲ ਪਹਿਲਾਂ ਵੇਰਕਾ ਦੀ ਆਮਦਨ 4500 ਕਰੋੜ ਰੁਪਏ ਸੀ, ਹੁਣ ਵਧ ਕੇ 6200 ਕਰੋੜ ਹੋ ਗਈ ਹੈ- ਸ਼ੇਰਗਿੱਲ ਪਹਿਲਾਂ ਇਸ ਵਿੱਚ 6000 ਪੱਕੇ ਕਰਮਚਾਰੀ ਸਨ, ਪਰ ਈਐਸਆਰ ਵਿੱਚ ਤਬਦੀਲੀ ਤੋਂ ਬਾਅਦ, ਸਿਰਫ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗਿ੍ਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਹੋਰ ਗਿ੍ਫਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮਿ੍ਤਸਰ...

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ...

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

* ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ * ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਬਾਅਦ ਦੋਆਬੇ ਵਿੱਚ ਬਣੇਗਾ ਤੀਜਾ ਮੈਡੀਕਲ ਕਾਲਜ ਸ਼ਹੀਦ ਭਗਤ ਸਿੰਘ ਨਗਰ, 23 ਮਾਰਚ ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36...