ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ...








