ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ 'ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ "ਰੰਗਲਾ ਪੰਜਾਬ" ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ...








