daily
ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

— ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ ਚੰਡੀਗੜ੍ਹ, 18 ਜੁਲਾਈ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ)...

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

• ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ • ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ • ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ ਮਾਲੇਰਕੋਟਲਾ, 18 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ...

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਸਾਰੇ ਆਗੂਆਂ ਦੇ ਨਾਮ ਦੱਸੇ – ਸੁਖਬੀਰ ਬਾਦਲ ਨੇ ਕਾਂਗਰਸ ਨੂੰ ਕਿਹਾ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਸਾਰੇ ਆਗੂਆਂ ਦੇ ਨਾਮ ਦੱਸੇ – ਸੁਖਬੀਰ ਬਾਦਲ ਨੇ ਕਾਂਗਰਸ ਨੂੰ ਕਿਹਾ

ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਇਹ ਮੰਨਣ ਤੋਂ ਬਾਅਦ ਕਿ ਉਨ੍ਹਾਂ ਦੀ ਪਾਰਟੀ ਨੇ ਬੇਅਦਬੀ 'ਤੇ ਰਾਜਨੀਤੀ ਕੀਤੀ ਹੈ, ਪਾਰਟੀ ਨੂੰ ਸਪੱਸ਼ਟ ਹੋਣਾ ਚਾਹੀਦਾ ਹੈ) (ਆਪ ਅਤੇ ਕਾਂਗਰਸ ਇੱਕੋ ਪੰਨੇ 'ਤੇ ਹਨ ਅਤੇ ਬੇਅਦਬੀਆਂ ਵਿੱਚ 'ਆਪ' ਦੀ ਭੂਮਿਕਾ ਦੀ ਸੁਤੰਤਰ ਜਾਂਚ ਦੀ ਮੰਗ ਕਰਦੇ ਹਨ ਅਤੇ ਨਾਲ ਹੀ ਬੇਅਦਬੀ ਦੇ ਦੋਸ਼ੀ ਨੂੰ ਬਚਾਉਣ ਲਈ 'ਆਪ'...

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼ ਆਬਕਾਰੀ ਟੀਮਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਖ਼ਤਮ ਕਰਨ ਲਈ ਲਾਗੂਕਰਨ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 18 ਜੁਲਾਈ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ...

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

ਕਿਹਾ, ਯੂਨੀਅਨਾਂ ਦੀਆਂ ਮੰਗਾਂ ਦੇ ਸਾਰਥਕ ਹੱਲ ਲਈ ਸਬੰਧਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਛੇਤੀ ਹੀ ਮੁੜ ਮੀਟਿੰਗ ਕੀਤੀ ਜਾਵੇਗੀ ਚੰਡੀਗੜ੍ਹ, 18 ਜੁਲਾਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ...

ਐੱਨਏਸੀਪੀ ਡੇਟਾ ਦੇ ਉਪਯੋਗ ‘ਤੇ ਡੇਟਾ ਵਿਸ਼ਲੇਸ਼ਣ ਅਤੇ ਵਿਗਿਆਨਿਕ ਲਿਖਤ ਹਿਤ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪ – ਚੰਡੀਗੜ੍ਹ ਵਿੱਚ ਆਯੋਜਿਤ ਪਹਿਲੀ ਵਾਰ ਪੇਪਰਲੈੱਸ ਵਰਕਸ਼ਾਪ ਦਾ ਆਯੋਜਨ

ਐੱਨਏਸੀਪੀ ਡੇਟਾ ਦੇ ਉਪਯੋਗ ‘ਤੇ ਡੇਟਾ ਵਿਸ਼ਲੇਸ਼ਣ ਅਤੇ ਵਿਗਿਆਨਿਕ ਲਿਖਤ ਹਿਤ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪ – ਚੰਡੀਗੜ੍ਹ ਵਿੱਚ ਆਯੋਜਿਤ ਪਹਿਲੀ ਵਾਰ ਪੇਪਰਲੈੱਸ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 18 ਜੁਲਾਈ 2025: ਅੱਜ, ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨੇ ਦੋ ਦਿਨਾਂ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਰਾਸ਼ਟਰੀ ਏਡਜ਼ ਕੰਟਰੋਲ ਸੰਗਠਨ (ਐੱਨਏਸੀਓ/NACO) ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਹੈ। ਇਹ ਧਿਆਨ ਦੇਣ...

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਮੰਤਰੀਆਂ ਮਨੋਹਰ ਲਾਲ ਖੱਟਰ, ਅਸ਼ਵਨੀ ਵੈਸ਼ਨਵ, ਗਜੇਂਦਰ ਸਿੰਘ ਸ਼ੇਖਾਵਤ ਅਤੇ ਭੁਪੇਂਦਰ ਯਾਦਵ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਮੰਤਰੀਆਂ ਮਨੋਹਰ ਲਾਲ ਖੱਟਰ, ਅਸ਼ਵਨੀ ਵੈਸ਼ਨਵ, ਗਜੇਂਦਰ ਸਿੰਘ ਸ਼ੇਖਾਵਤ ਅਤੇ ਭੁਪੇਂਦਰ ਯਾਦਵ ਨਾਲ ਮੁਲਾਕਾਤ ਕੀਤੀ

328 ਈ-ਬੱਸ ਮਨਜ਼ੂਰੀ, ਰੇਲ ਸੰਪਰਕ, ਸੈਰ-ਸਪਾਟਾ ਪ੍ਰੋਜੈਕਟਾਂ ਅਤੇ ਵਾਤਾਵਰਣ ਤਰਜੀਹਾਂ 'ਤੇ ਚਰਚਾ ਕੀਤੀ ਨਵੀਂ ਦਿੱਲੀ/ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਸ਼੍ਰੀ ਮਨੋਹਰ ਲਾਲ ਖੱਟਰ...

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਬਿਹਤਰ ਸੰਪਰਕ ਬਾਰੇ ਚਰਚਾ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਬਿਹਤਰ ਸੰਪਰਕ ਬਾਰੇ ਚਰਚਾ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੇ ਦੌਰਾਨ, ਰਾਜਪਾਲ ਨੇ ਪੰਜਾਬ, ਹਰਿਆਣਾ, ਹਿਮਾਚਲ...

ਵੱਡੀ ਖ਼ਬਰਾਂ

‘ਆਪ’ ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਪੰਜਾਬ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ; ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਭਗਵੰਤ ਸਿੰਘ ਮਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ ਵਿੱਚ ਲਾਏ ਨਾਅਰੇ 7 ਸਾਲਾ ਭਵਕੀਰਤ ਸਿੰਘ ਨੂੰ ਬੀਤੀ ਸ਼ਾਮ ਉਸ ਦੇ ਘਰ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ ਚੰਡੀਗੜ੍ਹ, ਮਾਰਚ 13: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ...

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ...

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ - ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 13 ਮਾਰਚ:...

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸਪੀ/ਡੀਐਸਪੀ...

ਬਾਜਵਾ ਨੇ ‘ਆਪ’ ਸਰਕਾਰ ਤੋਂ ਔਰਤਾਂ ਨੂੰ ਤਿੰਨ ਸਾਲ ਦਾ ਬਕਾਇਆ ਦੇਣ ਦੀ ਮੰਗ ਕੀਤੀ

ਚੰਡੀਗੜ੍ਹ, 13 ਮਾਰਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਆਪਣਾ ਬਹੁਚਰਚਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜ਼ੋਰਦਾਰ ਮੰਗ...

ਪੰਜਾਬ ਵਿੱਚ ਮਹੱਤਵਹੀਣ ਖੇਤੀਬਾੜੀ ਉਤਪਾਦਾਂ ‘ਤੇ ਸਖ਼ਤੀ: ਫਾਜ਼ਿਲਕਾ ਵਿੱਚ ਮਿਆਦ ਪੁੱਗ ਚੁੱਕੀਆਂ ਖਾਦਾਂ ਜ਼ਬਤ, ਮਾਲੇਰਕੋਟਲਾ ਵਿੱਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

• ਖਾਦ ਕੰਟਰੋਲ ਆਰਡਰ 1985 ਦੇ ਤਹਿਤ ਟੈਸਟਿੰਗ ਅਤੇ ਸਖ਼ਤ ਕਾਰਵਾਈ ਲਈ ਨਮੂਨੇ ਪ੍ਰਯੋਗਸ਼ਾਲਾ ਭੇਜੇ ਗਏ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ • ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਚੰਡੀਗੜ੍ਹ, 13 ਮਾਰਚ: ਗੈਰ-ਪ੍ਰਮਾਣਿਤ...

ਵਿਸ਼ਵ ਖਪਤਕਾਰ ਅਧਿਕਾਰ ਦਿਵਸ-2025 ਦਾ ਜਸ਼ਨ

ਵਿਸ਼ਵ ਖਪਤਕਾਰ ਅਧਿਕਾਰ ਦਿਵਸ 2025 ਨੂੰ ਖੁਰਾਕ ਅਤੇ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਕਾਨੂੰਨੀ ਮੈਟਰੋਲੋਜੀ ਵਿਭਾਗ, ਯੂ.ਟੀ., ਚੰਡੀਗੜ੍ਹ ਦੁਆਰਾ ਮਨਾਇਆ ਗਿਆ। ਇਸ ਸਾਲ, ਖਪਤਕਾਰ ਦਿਵਸ ਦਾ ਵਿਸ਼ਾ "ਟਿਕਾਊ ਜੀਵਨ ਸ਼ੈਲੀ ਵੱਲ ਇੱਕ ਨਿਆਂਪੂਰਨ ਤਬਦੀਲੀ" ਸੀ। ਵਿਭਾਗ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ 2025 ਦੇ ਜਸ਼ਨ ਲਈ ਵੱਖ-ਵੱਖ...

ਚੰਡੀਗੜ੍ਹ ਆਰਮਡ ਪੁਲਿਸ ਕੰਪਲੈਕਸ, ਧਨਾਸ, ਯੂਟੀ ਚੰਡੀਗੜ੍ਹ ਵਿੱਚ 144 ਘਰਾਂ ਦਾ ਨਿਰਮਾਣ

ਚੰਡੀਗੜ੍ਹ ਪ੍ਰਸ਼ਾਸਨ ਚੰਡੀਗੜ੍ਹ ਆਰਮਡ ਪੁਲਿਸ ਕੰਪਲੈਕਸ, ਧਨਾਸ, ਯੂਟੀ ਚੰਡੀਗੜ੍ਹ ਨਾਲ ਇੱਕ ਮਹੱਤਵਪੂਰਨ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਸ਼ੁਰੂ ਕਰ ਰਿਹਾ ਹੈ, ਜਿਸ ਵਿੱਚ ਪੁਲਿਸ ਵਿਭਾਗ ਦੇ ਸਟਾਫ ਨੂੰ ਪੜਾਅਵਾਰ ਢੰਗ ਨਾਲ ਅਨੁਕੂਲ ਬਣਾਉਣ ਲਈ ਵੱਖ-ਵੱਖ ਕਿਸਮਾਂ ਦੇ ਘਰ ਬਣਾਏ ਜਾ ਰਹੇ ਹਨ ਤਾਂ ਜੋ ਚੰਡੀਗੜ੍ਹ ਆਰਮਡ ਪੁਲਿਸ ਦੁਆਰਾ...

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ...

ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ ਸੂਬਾ ਸਰਕਾਰ ਯਾਤਰੀਆਂ ਲਈ ਸੁਰੱਖਿਅਤ, ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਮਾਰਚ: ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ...

‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਤੇ 60 ਲੱਖ ਤੋਂ ਵੱਧ ਨਕਦੀ ਬਰਾਮਦ

ਐਨਡੀਪੀਐਸ ਤਹਿਤ 1259 ਐਫਆਈਆਰ ਦਰਜ, 1758 ਨਸ਼ਾ ਤਸਕਰ ਗ੍ਰਿਫ਼ਤਾਰ, 29 ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ -ਚੀਮਾ 7.5 ਲੱਖ ਦੇ ਕਰੀਬ ਨਸ਼ੀਲੀ ਗੋਲੀਆਂ ਅਤੇ 950 ਕਿਲੋ ਭੁੱਕੀ ਵੀ ਬਰਾਮਦ - ਚੀਮਾ ਆਪ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ...