ਪ੍ਰਤਾਪ ਸਿੰਘ ਬਾਜਵਾ ਦੱਸਣ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਘਿਨੌਣੇ ਅਪਰਾਧ ਦੀ ਜਾਂਚ ਕਿਉਂ ਨਹੀਂ ਕਰਵਾਈ ਜਾਂ ਦੋਸ਼ੀਆਂ ਨੂੰ ਸਜ਼ਾ ਕਿਉਂ ਨਹੀਂ ਦਿੱਤੀ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 15 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ...








