daily
ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 11 ਜੁਲਾਈ- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ...

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।...

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਚੰਡੀਗੜ੍ਹ, 11 ਜੁਲਾਈ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ...

ਅਪਰਾਧੀਆਂ ਨੂੰ ਬਚਾ ਰਹੀ ਹੈ ਭਾਜਪਾ, ਵਿਰੋਧੀ ਸੂਬਿਆਂ ਨੂੰ ਅਸਥਿਰ ਕਰਨ ਲਈ ਗੈਂਗਸਟਰਾਂ ਦੀ ਕਰ ਰਹੀ ਹੈ ਵਰਤੋਂ- ਹਰਪਾਲ ਸਿੰਘ ਚੀਮਾ

ਅਪਰਾਧੀਆਂ ਨੂੰ ਬਚਾ ਰਹੀ ਹੈ ਭਾਜਪਾ, ਵਿਰੋਧੀ ਸੂਬਿਆਂ ਨੂੰ ਅਸਥਿਰ ਕਰਨ ਲਈ ਗੈਂਗਸਟਰਾਂ ਦੀ ਕਰ ਰਹੀ ਹੈ ਵਰਤੋਂ- ਹਰਪਾਲ ਸਿੰਘ ਚੀਮਾ

ਹਰਪਾਲ ਚੀਮਾ ਦਾ ਭਾਜਪਾ ਨੂੰ ਸਵਾਲ- ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ ਵਿੱਚ ਕਿਉਂ ਰੱਖਿਆ ਜਾ ਰਿਹਾ ਹੈ? ਉਸਨੂੰ ਉਨ੍ਹਾਂ ਰਾਜਾਂ ਨੂੰ ਕਿਉਂ ਨਹੀਂ ਸੌਂਪਿਆ ਜਾਂਦਾ ਜਿੱਥੇ ਉਸਦੇ ਵਿਰੁੱਧ ਕੇਸ ਦਰਜ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਵੇਗਾ, ਕੋਈ...

‘ਆਪ’ ਸਰਕਾਰ ਨੇ ਸਿਰਫ਼ 12 ਮਿੰਟਾਂ ਵਿੱਚ ਸੈਸ਼ਨ ਖਤਮ ਕਰਕੇ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਕੀਤੇ: ਪਰਗਟ ਸਿੰਘ

‘ਆਪ’ ਸਰਕਾਰ ਨੇ ਸਿਰਫ਼ 12 ਮਿੰਟਾਂ ਵਿੱਚ ਸੈਸ਼ਨ ਖਤਮ ਕਰਕੇ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਕੀਤੇ: ਪਰਗਟ ਸਿੰਘ

-ਵਿਧਾਇਕ ਨੇ ਯਾਦ ਦਿਵਾਇਆ- ਅਮਨ ਅਰੋੜਾ ਵਿਰੋਧੀ ਧਿਰ ਵਿੱਚ ਰਹਿੰਦਿਆਂ ਤਾਲਾ ਲਗਾ ਕੇ ਵਿਧਾਨ ਸਭਾ ਪਹੁੰਚੇ ਸਨ, ਹੁਣ ਉਨ੍ਹਾਂ ਨੇ ਖੁਦ ਜਨਤਾ ਨਾਲ ਧੋਖਾ ਕੀਤਾ -ਆਪ ਸਰਕਾਰ ਕੰਮ ਨਹੀਂ ਕਰਦੀ, ਇਹ ਸਿਰਫ਼ ਸਮੱਗਰੀ ਤਿਆਰ ਕਰਦੀ ਹੈ ਅਤੇ ਘਟਨਾਵਾਂ ਪੈਦਾ ਕਰਦੀ ਹੈ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਭਗਵੰਤ ਮਾਨ ਦੀ ਅਗਵਾਈ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ,...

ਨਗਰ ਨਿਗਮ ਕਮਿਸ਼ਨਰ ਨੇ ਸੈਕਟਰ 25 ਦੇ ਸੇਵਾ ਕੇਂਦਰ ਵਿਖੇ ਦੁਰਵਿਵਹਾਰ ਦਾ ਸਖ਼ਤ ਨੋਟਿਸ ਲਿਆ; ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸਪੱਸ਼ਟੀਕਰਨ ਮੰਗਿਆ

ਨਗਰ ਨਿਗਮ ਕਮਿਸ਼ਨਰ ਨੇ ਸੈਕਟਰ 25 ਦੇ ਸੇਵਾ ਕੇਂਦਰ ਵਿਖੇ ਦੁਰਵਿਵਹਾਰ ਦਾ ਸਖ਼ਤ ਨੋਟਿਸ ਲਿਆ; ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸਪੱਸ਼ਟੀਕਰਨ ਮੰਗਿਆ

ਚੰਡੀਗੜ੍ਹ, 10 ਜੁਲਾਈ:- ਬੀਤੀ ਸ਼ਾਮ 'ਸੇਵਾ ਕੇਂਦਰ, ਸੈਕਟਰ 25 ਵਿਖੇ ਕੌਂਸਲਰ ਦੇ ਕਮਰੇ ਵਿੱਚ ਚਾਰ ਨਗਰ ਨਿਗਮ ਕਰਮਚਾਰੀਆਂ ਵੱਲੋਂ ਸ਼ਰਾਬ ਪੀਣ' ਦੇ ਮਾਮਲੇ 'ਤੇ ਸਖ਼ਤ ਕਾਰਵਾਈ ਕਰਦਿਆਂ, ਸਬੰਧਤ ਜੂਨੀਅਰ ਇੰਜੀਨੀਅਰ ਨੂੰ ਤੁਰੰਤ ਤਲਬ ਕੀਤਾ ਗਿਆ ਅਤੇ ਅੱਜ ਦੁਪਹਿਰ ਨੂੰ ਕਮਿਸ਼ਨਰ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ...

ਮੇਅਰ ਨੇ ਪ੍ਰਸ਼ਾਸਕ ਨਾਲ ਮੀਟਿੰਗ ਵਿੱਚ ਚੰਡੀਗੜ੍ਹ ਲਈ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਅਪੀਲ ਕੀਤੀ

ਮੇਅਰ ਨੇ ਪ੍ਰਸ਼ਾਸਕ ਨਾਲ ਮੀਟਿੰਗ ਵਿੱਚ ਚੰਡੀਗੜ੍ਹ ਲਈ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 10 ਜੁਲਾਈ:- ਸਿਟੀ ਮੇਅਰ ਸ੍ਰੀਮਤੀ ਹਰਪ੍ਰੀਤ ਕੌਰ ਬਬਲਾ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮਿਲੇ। ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਨਗਰ ਨਿਗਮ ਦੇ ਕੌਂਸਲਰਾਂ ਨਾਲ ਸ. ਸਤਿੰਦਰ ਸਿੰਘ ਸਿੱਧੂ, ਸ੍ਰੀਮਤੀ ਸ. ਬਿਮਲਾ ਦੂਬੇ ਅਤੇ ਸ਼. ਗੁਰਚਰਨਜੀਤ ਸਿੰਘ ਸ਼. ਜੀਤ ਸਿੰਘ ਬਹਿਲਾਣਾ...

7 ਜੁਲਾਈ ਤੋਂ 11 ਜੁਲਾਈ 2025 ਤੱਕ ਭਾਰਤ ਚੋਣ ਕਮਿਸ਼ਨ (ECI) ਦੀ ਅਗਵਾਈ ਹੇਠ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਅਤੇ ਬੀਐੱਲਓ ਸੁਪਰਵਾਇਜ਼ਰਾਂ ਲਈ ਇੱਕ ਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ।

7 ਜੁਲਾਈ ਤੋਂ 11 ਜੁਲਾਈ 2025 ਤੱਕ ਭਾਰਤ ਚੋਣ ਕਮਿਸ਼ਨ (ECI) ਦੀ ਅਗਵਾਈ ਹੇਠ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਅਤੇ ਬੀਐੱਲਓ ਸੁਪਰਵਾਇਜ਼ਰਾਂ ਲਈ ਇੱਕ ਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ।

ਇਸ ਟ੍ਰੇਨਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆਵਾਂ ਦੇ ਪ੍ਰਬੰਧਨ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਦੀ ਸਮਰੱਥਾ ਅਤੇ ਦਕਸ਼ਤਾ ਨੂੰ ਮਜ਼ਬੂਤ ​​ਕਰਨਾ ਹੈ। ਖੇਤਰ ਦੇ ਲਗਭਗ 650 ਬੂਥ ਲੈਵਲ ਅਫ਼ਸਰ (ਬੀਐੱਲਓਜ਼-BLOs) ਅਤੇ ਬੀਐੱਲਓ ਸੁਪਰਵਾਇਜ਼ਰ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ। ਟ੍ਰੇਨਿੰਗ ਵਿੱਚ ਵੋਟਰ...

ਵੱਡੀ ਖ਼ਬਰਾਂ

‘ਯੁੱਧ ਨਸ਼ਿਆ ਵਿਰੁੱਧ’ ਵਿੱਚ ਫਤਿਹ ਹਾਸਲ ਕਰਨ ਤੱਕ ਆਰਾਮ ਨਹੀਂਃ ਅਮਨ ਅਰੋੜਾ

- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਆਤਮ ਸਮਰਪਣ ਕਰੋ ਜਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ - ਪੁਲਿਸ ਨੂੰ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ - ਅਰੋੜਾ ਚੰਡੀਗੜ੍ਹ/ ਲੁਧਿਆਣਾ, 6 ਮਾਰਚ - ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਸ੍ਰੀ ਅਮਨ ਅਰੋੜਾ ਵੱਲੋਂ...

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 6ਵੇਂ ਦਿਨ 501 ਥਾਵਾਂ ‘ਤੇ ਛਾਪੇਮਾਰੀ; 75 ਨਸ਼ਾ ਤਸਕਰ ਕਾਬੂ

• 53 ਐਫਆਈਆਰ ਦਰਜ, 8.2 ਕਿਲੋਗ੍ਰਾਮ ਹੈਰੋਇਨ, 4.5 ਕਿਲੋਗ੍ਰਾਮ ਅਫੀਮ, 1.04 ਲੱਖ ਰੁਪਏ ਡਰੱਗ ਮਨੀ ਬਰਾਮਦ * ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ * 108ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 635...

ਆਈ.ਐਸ.ਆਈ. ਨਾਲ ਸਬੰਧਾਂ ਵਾਲਾ ਬੀ.ਕੇ.ਆਈ. ਕਾਰਕੁੰਨ ਯੂ.ਪੀ. ਤੋਂ ਗ੍ਰਿਫ਼ਤਾਰ; 3 ਹੈਂਡ-ਗ੍ਰਨੇਡ, 1ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ

— ਯੂਪੀ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਦੋਸ਼ੀ ਲਾਜਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ, ਜੋ ਸਤੰਬਰ 2024 ਵਿੱਚ ਨਿਆਂਇਕ ਹਿਰਾਸਤ ਵਿੱਚੋਂ ਹੋ ਗਿਆ ਸੀ ਫਰਾਰ : ਡੀਜੀਪੀ ਗੌਰਵ ਯਾਦਵ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਸਰਗਰਮੀ ਨਾਲ ਕੀਤੀ...

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਸਥਿਤੀ ਤੋਂ ਨਿਪਟਣ ਲਈ ਹਰ ਔਰਤ ਦੇ ਮੋਬਾਇਲ ਦੀ ਸੰਪਰਕ ਸੂਚੀ ਵਿੱਚ 181 ਨੰਬਰ ਸ਼ਾਮਲ ਹੋਣਾ ਲਾਜ਼ਮੀ ਹੈ ਮਹਿਲਾਵਾਂ ਅਤੇ ਬੱਚਿਆਂ ਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਏਕੀਕ੍ਰਿਤ ਹੈਲਪਲਾਈਨ, ਵਿਭਿਨ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੰਮ ਕਰੇਗੀ ਔਰਤਾਂ ਅਤੇ...

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਕਾਰਵਾਈ ਕੀਤੀ ਹੋਰ ਤੇਜ਼, ਡਰੱਗ ਮਨੀ ਦੀ ਵਰਤੋਂ ਨਾਲ ਉਸਾਰੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ...

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

•ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼ •ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼ •ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ...

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਦੋ ਚਾਰ ਪਿਸਤੌਲਾਂ ਸਮੇਤ ਕਾਬੂ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਪਵਿੱਤਰ ਚੌੜਾ ਨੇ ਪੰਜਾਬ ਵਿੱਚ ਹੋਰ ਸਪਲਾਈ ਲਈ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕੀਤਾ ਸੀ, ਡੀਜੀਪੀ ਗੌਰਵ ਯਾਦਵ ਨੇ ਕਿਹਾ — ਗ੍ਰਿਫ਼ਤਾਰ ਕੀਤੇ ਗਏ ਦੋਵੇਂ...

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ ਚੰਡੀਗੜ੍ਹ/ਮੁਹਾਲੀ, 6 ਮਾਰਚ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ...

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ...

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ...

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ...

984 ਸਿੱਖ ਨਸਲਕੁਸ਼ੀ: 2014 ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਹੁਕਮਾਂ ‘ਤੇ ਗਠਿਤ ਐਸਆਈਟੀ ਨੇ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਇਆ, ਮਨਜਿੰਦਰ ਸਿੰਘ ਸਿਰਸਾ

- ਰਾਜੀਵ ਗਾਂਧੀ ਨੇ ਨਸਲਕੁਸ਼ੀ ਦੀ ਯੋਜਨਾ ਬਣਾਈ, ਦੋਸ਼ੀਆਂ ਨੂੰ ਵੱਡੇ ਸਿਆਸੀ ਅਹੁਦੇ ਦਿੱਤੇ, -ਸਿਰਸਾ -- ਭਾਜਪਾ ਤੋਂ ਹੱਥੋਂ ਹਾਰ ਸਹਿਣ ਤੋ ਬਾਅਦ ਆਪ ਦੇ ਆਗੂਆਂ ਨੇ ਪੰਜਾਬ ਵਿੱਚ ਲਾਏ ਡੇਰੇ, ਸਿਰਸਾ -- ਸਿਰਸਾ ਨੇ ਪੰਜਾਬੀਆਂ ਨੂੰ ਕੇਜਰੀਵਾਲ ਅਤੇ ਬ੍ਰਿਗੇਡ ਤੋਂ ਸਾਵਧਾਨ ਰਹਿਣ ਲਈ ਕਿਹਾ -- ਪੰਜਾਬ ਸਰਕਾਰ ਦੀ ਨਸ਼ੇ ਦੇ ਖ਼ਿਲਾਫ ਜੰਗ...