• ਸਾਰਿਆਂ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਨ ਦੀ ਇਹ ਕ੍ਰਾਂਤੀਕਾਰੀ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ • ਸਿਹਤ ਤੇ ਸਿੱਖਿਆ ਖ਼ੇਤਰ ਵਿੱਚ ਸੁਧਾਰਾਂ ਨੂੰ ਦੇਸ਼ ਦੀ ਅਸਲ ਸੇਵਾ ਦੱਸਿਆ • ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਆਮ ਲੋਕਾਂ ਦੀ ਭਲਾਈ ਦੀ ਕਦੇ ਚਿੰਤਾ ਨਹੀਂ ਕੀਤੀ...








