daily
ਬਾਜਵਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਬਾਜਵਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ, 8 ਜੁਲਾਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਨੂੰ ਘੱਟੋ-ਘੱਟ ਦੋ ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ, ਜਿਸ ਵਿੱਚ ਜਨਤਕ ਚਿੰਤਾ ਦੇ ਦੋ ਮਹੱਤਵਪੂਰਨ ਮੁੱਦਿਆਂ - ਵਿਗੜਦੀ...

ਬਾਜਵਾ ਨੇ ਕਾਨੂੰਨ ਵਿਵਸਥਾ ਵਿਗੜਨ ਕਾਰਨ ਭਗਵੰਤ ਮਾਨ ਤੋਂ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਮੰਗਿਆ ਹੈ।

ਬਾਜਵਾ ਨੇ ਕਾਨੂੰਨ ਵਿਵਸਥਾ ਵਿਗੜਨ ਕਾਰਨ ਭਗਵੰਤ ਮਾਨ ਤੋਂ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਮੰਗਿਆ ਹੈ।

ਚੰਡੀਗੜ੍ਹ, 7 ਜੁਲਾਈ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕਰਦਿਆਂ ਸੂਬੇ 'ਚ ਸੰਗਠਿਤ ਅਪਰਾਧ ਦੇ ਵੱਧ ਰਹੇ ਰੁਝਾਨ ਨੂੰ ਕਾਬੂ ਕਰਨ 'ਚ ਉਨ੍ਹਾਂ ਦੀ ਅਸਫਲਤਾ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਅਬੋਹਰ 'ਚ ਨਿਊ ਵੇਅਰ ਵੈੱਲ ਸ਼ੋਅਰੂਮ ਦੇ ਸਹਿ-ਮਾਲਕ...

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਿਹਾ, ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਕਰ ਰਹੀ ਹੈ ਲਗਾਤਾਰ ਰੈਗੂਲਰ ਭਰਤੀ ਪਹਿਲਾਂ 15 ਜੇਬੀਟੀ ਅਧਿਆਪਕਾਂ ਦੀ ਰੈਗੂਲਰ ਆਧਾਰ 'ਤੇ ਕੀਤੀ ਗਈ ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ...

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

— ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਹਿਮਾਂਸ਼ੂ ਸੂਦ ਤੋਂ ਦੋ ਪਿਸਤੌਲ ਬਰਾਮਦ : ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ...

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਦੁਆਰਾ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ...

ਨਗਰ ਨਿਗਮ ਚੰਡੀਗੜ੍ਹ ਨੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਟਰੀਟ ਲਾਈਟਾਂ ਦੇ ਖੰਭਿਆਂ ਤੋਂ ਰੱਸੀਆਂ ਅਤੇ ਰੁਕਾਵਟਾਂ ਹਟਾਈਆਂ

ਨਗਰ ਨਿਗਮ ਚੰਡੀਗੜ੍ਹ ਨੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਟਰੀਟ ਲਾਈਟਾਂ ਦੇ ਖੰਭਿਆਂ ਤੋਂ ਰੱਸੀਆਂ ਅਤੇ ਰੁਕਾਵਟਾਂ ਹਟਾਈਆਂ

ਚੰਡੀਗੜ੍ਹ, 8 ਜੁਲਾਈ:- ਨਗਰ ਨਿਗਮ ਚੰਡੀਗੜ੍ਹ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ, ਖਾਸ ਕਰਕੇ ਕਲੋਨੀ ਖੇਤਰਾਂ ਵਿੱਚ, ਵਸਨੀਕਾਂ ਦੁਆਰਾ ਕੱਪੜੇ ਸੁਕਾਉਣ ਲਈ ਸਟਰੀਟ ਲਾਈਟ ਦੇ ਖੰਭਿਆਂ ਨਾਲ ਬੰਨ੍ਹੀਆਂ ਰੱਸੀਆਂ ਨੂੰ ਹਟਾਉਣ ਲਈ ਇੱਕ ਸੁਰੱਖਿਆ ਮੁਹਿੰਮ ਚਲਾਈ ਹੈ। ਇਹਨਾਂ ਰੱਸੀਆਂ ਨੇ ਲਾਈਵ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਨੇੜੇ ਹੋਣ...

ਐਮਸੀ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਫੌਗਿੰਗ ਕਰਵਾਈ

ਐਮਸੀ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਫੌਗਿੰਗ ਕਰਵਾਈ

ਚੰਡੀਗੜ੍ਹ, 8 ਜੁਲਾਈ:- ਨਗਰ ਨਿਗਮ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਇੱਕ ਵਿਆਪਕ ਫੌਗਿੰਗ ਮੁਹਿੰਮ ਚਲਾਈ ਹੈ। ਇਹ ਸਰਗਰਮ ਕਦਮ ਐਮਸੀਸੀ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ ਜੋ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ...

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਇਹ ਦੱਸਿਆ ਗਿਆ ਕਿ ਮੁੱਖ ਸਮਾਗਮ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਹੋਵੇਗਾ, ਜਿੱਥੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।...

ਡੀ-ਰੈਗੂਲੇਸ਼ਨ ਅਤੇ ਪਾਲਣਾ ਘਟਾਉਣ ਬਾਰੇ ਟਾਸਕ ਫੋਰਸ ਦੀ ਦੂਜੀ ਮੀਟਿੰਗ

ਡੀ-ਰੈਗੂਲੇਸ਼ਨ ਅਤੇ ਪਾਲਣਾ ਘਟਾਉਣ ਬਾਰੇ ਟਾਸਕ ਫੋਰਸ ਦੀ ਦੂਜੀ ਮੀਟਿੰਗ

ਚੰਡੀਗੜ੍ਹ, 08 ਜੁਲਾਈ, 2025 – ਕੈਬਨਿਟ ਸਕੱਤਰੇਤ, ਭਾਰਤ ਸਰਕਾਰ, ਨਵੀਂ ਦਿੱਲੀ ਦੁਆਰਾ ਸ਼ੁਰੂ ਕੀਤੀ ਗਈ ਪਾਲਣਾ ਘਟਾਉਣ ਅਤੇ ਡੀ-ਰੈਗੂਲੇਸ਼ਨ ਅਭਿਆਸ ਬਾਰੇ ਦੂਜੀ ਮੀਟਿੰਗ ਅੱਜ ਯੂ.ਟੀ. ਚੰਡੀਗੜ੍ਹ ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਬੁਲਾਈ ਗਈ। ਮੀਟਿੰਗ ਦੀ ਸਹਿ-ਪ੍ਰਧਾਨਗੀ ਸ਼੍ਰੀ ਐਸ.ਸੀ.ਐਲ. ਦਾਸ, ਆਈ.ਏ.ਐਸ., ਸਕੱਤਰ,...

ਵੱਡੀ ਖ਼ਬਰਾਂ

ਯੁੱਧ ਨਸ਼ਿਆਂ ਦੇ ਵਿਰੁੱਧ’ ਦਾ ਤੀਜਾ ਦਿਨ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਤੋਂ ਬਾਅਦ 70 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , ਦੋ ਤਸਕਰ ਗੋਲੀਬਾਰੀ ਪਿੱਛੋਂ ਕੀਤੇ ਗਏ ਕਾਬੂ

— ਦਿਨ ਭਰ ਚੱਲੀ ਕਾਰਵਾਈ ਦੌਰਾਨ 48 ਐਫਆਈਆਰਜ਼ ਦਰਜ, 4.63 ਕਿਲੋ ਹੈਰੋਇਨ, 1.32 ਲੱਖ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ — ਪੁਲਿਸ ਟੀਮਾਂ ਨੇ ਪੰਜਾਬ ਵਿੱਚ ਅੱਠ ਜੇਲ੍ਹਾਂ ਵਿੱਚ ਲਈ ਤਲਾਸ਼ੀ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਪੰਜਾਬ ਪੁਲਿਸ...

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ ਸਨਅਤਕਾਰ 31 ਦਸੰਬਰ 2025 ਤੱਕ ਇਸ ਸਕੀਮ ਦਾ ਲੈ ਸਕਣਗੇ ਲਾਹਾ ਚੰਡੀਗੜ੍ਹ, 3 ਮਾਰਚ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ...

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ ਚੰਡੀਗੜ੍ਹ/ਬਠਿੰਡਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ...

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ,

ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ...

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

•ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ •ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ •ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ...

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਫਾਈ ਸੇਵਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ...

‘ਆਪ’ ਸਰਕਾਰ ਆਪਣੇ ਧੁੰਦਲੇ ਭਵਿੱਖ ਨੂੰ ਲੈ ਕੇ ਚਿੰਤਤ ਅਤੇ ਹੁਣ ਜਲਦਬਾਜ਼ੀ ‘ਚ ਸਭ ਕੁਝ ਹਾਸਲ ਕਰਨਾ ਚਾਹੁੰਦੀ ਹੈ: ਬਾਜਵਾ

ਚੰਡੀਗੜ੍ਹ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦਾ ਐਲਾਨ ਕਰਨ ਦੇ ਦਾਅਵੇ ਅਤੇ ਉਦਯੋਗਪਤੀਆਂ ਨੂੰ ਰਾਹਤ ਦੇਣ ਦੀ ਯੋਜਨਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ...

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ‘ਆਪ’ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ- ਸੰਸਦ ਮੈਂਬਰ ਸੰਜੀਵ ਅਰੋੜਾ

ਕੈਬਨਿਟ ਮੀਟਿੰਗ ਤੋਂ ਪਹਿਲਾਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਉਦਯੋਗ ਨਾਲ ਜੁੜੇ ਮੁੱਦਿਆਂ 'ਤੇ ਕੀਤੀ ਚਰਚਾ ਸਾਡੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜ਼ਿਆਦਾਤਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕੀਤਾ ਹੈ, ਪੀਐਸਆਈਈਸੀ ਓਟੀਐਸ ਸਕੀਮ ਇੱਕ ਹੋਰ ਇਤਿਹਾਸਕ ਕਦਮ ਹੈ: ਅਰੋੜਾ...

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ...

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਜਾਅਲੀ ਵੈੱਬਸਾਈਟ ਰਾਹੀਂ ਫ਼ਰਜ਼ੀ ਖਣਨ ਰਸੀਦਾਂ ਤੇ ਫਾਰਮ ਤਿਆਰ ਕਰਦਾ ਸੀ ਦੋਸ਼ੀ : ਡੀਜੀਪੀ ਗੌਰਵ ਯਾਦਵ — ਇੱਕ ਹੋਰ ਦੋਸ਼ੀ ਦੀ ਹੋਈ ਪਛਾਣ, ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ...

ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਅੰਮ੍ਰਿਤਸਰ, 3 ਮਾਰਚ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ...