daily
ਐਮਸੀ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਫੌਗਿੰਗ ਕਰਵਾਈ

ਐਮਸੀ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਫੌਗਿੰਗ ਕਰਵਾਈ

ਚੰਡੀਗੜ੍ਹ, 8 ਜੁਲਾਈ:- ਨਗਰ ਨਿਗਮ ਚੰਡੀਗੜ੍ਹ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਇੱਕ ਵਿਆਪਕ ਫੌਗਿੰਗ ਮੁਹਿੰਮ ਚਲਾਈ ਹੈ। ਇਹ ਸਰਗਰਮ ਕਦਮ ਐਮਸੀਸੀ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ ਜੋ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ...

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਆਜ਼ਾਦੀ ਦਿਵਸ 2025 ਦੇ ਜਸ਼ਨਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਇਹ ਦੱਸਿਆ ਗਿਆ ਕਿ ਮੁੱਖ ਸਮਾਗਮ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਹੋਵੇਗਾ, ਜਿੱਥੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।...

ਡੀ-ਰੈਗੂਲੇਸ਼ਨ ਅਤੇ ਪਾਲਣਾ ਘਟਾਉਣ ਬਾਰੇ ਟਾਸਕ ਫੋਰਸ ਦੀ ਦੂਜੀ ਮੀਟਿੰਗ

ਡੀ-ਰੈਗੂਲੇਸ਼ਨ ਅਤੇ ਪਾਲਣਾ ਘਟਾਉਣ ਬਾਰੇ ਟਾਸਕ ਫੋਰਸ ਦੀ ਦੂਜੀ ਮੀਟਿੰਗ

ਚੰਡੀਗੜ੍ਹ, 08 ਜੁਲਾਈ, 2025 – ਕੈਬਨਿਟ ਸਕੱਤਰੇਤ, ਭਾਰਤ ਸਰਕਾਰ, ਨਵੀਂ ਦਿੱਲੀ ਦੁਆਰਾ ਸ਼ੁਰੂ ਕੀਤੀ ਗਈ ਪਾਲਣਾ ਘਟਾਉਣ ਅਤੇ ਡੀ-ਰੈਗੂਲੇਸ਼ਨ ਅਭਿਆਸ ਬਾਰੇ ਦੂਜੀ ਮੀਟਿੰਗ ਅੱਜ ਯੂ.ਟੀ. ਚੰਡੀਗੜ੍ਹ ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਬੁਲਾਈ ਗਈ। ਮੀਟਿੰਗ ਦੀ ਸਹਿ-ਪ੍ਰਧਾਨਗੀ ਸ਼੍ਰੀ ਐਸ.ਸੀ.ਐਲ. ਦਾਸ, ਆਈ.ਏ.ਐਸ., ਸਕੱਤਰ,...

ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ/CCPCR) ਨੇ ਟੈਗੋਰ ਥੀਏਟਰ ਵਿਖੇ “ਡਰੱਗਜ਼ ਐਂਡ ਸਬਸਟੈਂਸ ਐਬਿਊਜ਼” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ।

ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ/CCPCR) ਨੇ ਟੈਗੋਰ ਥੀਏਟਰ ਵਿਖੇ “ਡਰੱਗਜ਼ ਐਂਡ ਸਬਸਟੈਂਸ ਐਬਿਊਜ਼” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ।

ਰਾਜਪਾਲ ਨੇ ਨਸ਼ਾ ਮੁਕਤੀ ਦੀ ਸਹੁੰ ਚੁਕਾਈ, ਕਿਹਾ - ਹੁਣ ਪੂਰੇ ਸਮਾਜ ਨੂੰ ਮਿਲ ਕੇ ਨਸ਼ਾਖੋਰੀ ਖ਼ਿਲਾਫ਼ ਨਿਰਣਾਇਕ ਲੜਾਈ ਲੜਨੀ ਹੋਵੇਗੀ। ਡਾ. ਅਖਿਲੇਸ਼ ਸ਼ਰਮਾ ਨੇ ਜਾਣਕਾਰੀ ਦਿੱਤੀ - ਬੱਚੇ ਨਸ਼ਿਆਂ ਦੇ ਚੁੰਗਲ ਵਿੱਚ ਕਿਵੇਂ ਫਸਦੇ ਹਨ, ਇਸ ਦੇ ਪਰਿਣਾਮ ਕੀ ਹੁੰਦੇ ਹਨ? ਅੱਜ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ "ਡਰੱਗਜ਼ ਐਂਡ...

ਗੈਂਗਸਟਰ ਹਿੰਸਾ ਲਈ ਕੇਂਦਰ ਨੂੰ ਦੋਸ਼ ਦੇਣ ’ਤੇ ਅਮਨ ਅਰੋੜਾ ’ਤੇ ਬਿੱਟੂ ਦਾ ਤਿੱਖਾ ਹਮਲਾ

ਗੈਂਗਸਟਰ ਹਿੰਸਾ ਲਈ ਕੇਂਦਰ ਨੂੰ ਦੋਸ਼ ਦੇਣ ’ਤੇ ਅਮਨ ਅਰੋੜਾ ’ਤੇ ਬਿੱਟੂ ਦਾ ਤਿੱਖਾ ਹਮਲਾ

AAP ਸਰਕਾਰ ਦੇ ਰੁਖ ’ਤੇ ਡੀਜੀਪੀ ਅਤੇ ਮੁੱਖ ਸਚਿਵ ਤੋਂ ਮੰਗਿਆ ਸਪਸ਼ਟੀਕਰਨ ਨਵੀਂ ਦਿੱਲੀ/ਚੰਡੀਗੜ੍ਹ, 8 ਜੁਲਾਈ: ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵੀਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਵੱਲੋਂ ਕੇਂਦਰ ਸਰਕਾਰ ’ਤੇ ਗੈਂਗਸਟਰਾਂ ਨੂੰ ਸੁਰੱਖਿਆ ਦੇਣ ਦੇ ਲਾਏ ਗਏ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ।

ਸ. ਪਰਮਜੀਤ ਸਿੰਘ ਸਰਨਾ ਦਿੱਲੀ ਸਟੇਟ, ਸ. ਦਿਲਜੀਤ ਸਿੰਘ ਭਿੰਡਰ ਹਿਮਾਚਲ ਸਟੇਟ ਦੇ ਸ. ਗੁਲਜਾਰ ਸਿੰਘ ਰਾਣੀਕੇ ਐਸ. ਸੀ ਵਿੰਗ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ.ਸੀ . ਵਿੰਗ ਦੇ ਪ੍ਰਧਾਨ ਬਣੇ। ਚੰਡੀਗੜ੍ਹ 8 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ...

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ ਡਿਪੂ ਹੋਲਡਰਾਂ ਨੂੰ ਕਮਰ ਕੱਸਣ ਲਈ ਕਿਹਾ ਕਿਹਾ, ਅਗਲੀ ਸਮੀਖਿਆ ਇੱਕ ਹਫ਼ਤੇ ਬਾਅਦ ਕੀਤੀ ਜਾਵੇਗੀ, ਮਾੜੀ ਕਾਰਗੁਜ਼ਾਰੀ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਰੱਖੀ ਜਾਵੇਗੀ ਚੰਡੀਗੜ੍ਹ, 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ...

ਕਿਸਾਨ ਜਥੇਬੰਦੀਆਂ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ‘ ਚ ਸ਼ਾਮਲ ਨਹੀਂ ਹੋਵੇਗੀ ਭਾਕਿਯੂ ਏਕਤਾ-ਉਗਰਾਹਾਂ

ਕਿਸਾਨ ਜਥੇਬੰਦੀਆਂ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ‘ ਚ ਸ਼ਾਮਲ ਨਹੀਂ ਹੋਵੇਗੀ ਭਾਕਿਯੂ ਏਕਤਾ-ਉਗਰਾਹਾਂ

ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਨੀਤੀ 'ਤੇ ਇੱਕਮੱਤ ਨੇ ਸਭ ਮੌਕਾਪ੍ਰਸਤ ਸਿਆਸੀ ਪਾਰਟੀਆਂ - ਉਗਰਾਹਾਂ ਚੰਡੀਗੜ੍ਹ 8 ਜੁਲਾਈ ---ਭਾਰਤੀ ਕਿਸਾਨ ਯੂਨੀਅਨ (ਏਕਤਾ -ਉਗਰਾਹਾਂ ) ਨੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਕੁੱਝ ਕਿਸਾਨ ਜਥੇਬੰਦੀਆਂ ਦੁਆਰਾ ਲੈਂਡ ਪੂਲਿੰਗ ਪਾਲਸੀ...

ਲੁਧਿਆਣਾ ਅਤੇ ਗੁਜਰਾਤ ਦੀ ਜਿੱਤ ਨਾਲ ਸੈਮੀਫਾਈਨਲ ਕਲੀਅਰ

ਲੁਧਿਆਣਾ ਅਤੇ ਗੁਜਰਾਤ ਦੀ ਜਿੱਤ ਨਾਲ ਸੈਮੀਫਾਈਨਲ ਕਲੀਅਰ

ਹੁਣ 2027 ਵਿੱਚ ਪੰਜਾਬ ਅਤੇ ਗੁਜਰਾਤ ਦੋਵਾਂ ਵਿੱਚ 'ਆਪ' ਦੀ ਸਰਕਾਰ ਬਣਨੀ ਤੈਅ: ਅਰਵਿੰਦ ਕੇਜਰੀਵਾਲ ਪੂਰੇ ਭਾਰਤ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ, ਉਹ ਭਾਰਤ ਵਿੱਚ ਬਦਲਾਅ ਚਾਹੁੰਦੇ ਹਨ: ਅਰਵਿੰਦ ਕੇਜਰੀਵਾਲ ਸਕੂਲਾਂ ਦੀਆਂ ਕੰਧਾਂ ਅਤੇ ਮੇਜ਼ਾਂ ਤੋਂ ਸ਼ੁਰੂ ਹੋਇਆ ਸਿੱਖਿਆ ਕ੍ਰਾਂਤੀ ਦਾ ਰਸਤਾ, ਹੁਣ 'ਆਪ' ਸਰਕਾਰ ਨੇ ਪੰਜਾਬ ਨੂੰ...

ਵੱਡੀ ਖ਼ਬਰਾਂ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਜਾਅਲੀ ਵੈੱਬਸਾਈਟ ਰਾਹੀਂ ਫ਼ਰਜ਼ੀ ਖਣਨ ਰਸੀਦਾਂ ਤੇ ਫਾਰਮ ਤਿਆਰ ਕਰਦਾ ਸੀ ਦੋਸ਼ੀ : ਡੀਜੀਪੀ ਗੌਰਵ ਯਾਦਵ — ਇੱਕ ਹੋਰ ਦੋਸ਼ੀ ਦੀ ਹੋਈ ਪਛਾਣ, ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ...

ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਅੰਮ੍ਰਿਤਸਰ, 3 ਮਾਰਚ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ...

ਨਗਰ ਕੌਂਸਲ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਆਮ ਚੋਣਾਂ ਲਈ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ

ਚੰਡੀਗੜ੍ਹ 02 ਮਾਰਚ 2025: ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਆਮ ਚੋਣਾਂ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈਆਂ ਹਨ। ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ...

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਦਿਨ ਭਰ ਚੱਲੀ ਕਾਰਵਾਈ ਦੌਰਾਨ 27 ਐਫਆਈਆਰਜ਼ ਦਰਜ; 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ ਅਤੇ 4.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ — 101 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 300 ਤੋਂ ਵੱਧ...

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 2 ਮਾਰਚ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ...

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦੇ ਦਾਅਵੇ ਰੱਦ

ਇਸ ਸਬੰਧੀ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਇਤਰਾਜ਼ਹੀਣਤਾ ਸਰਟੀਫਿਕੇਟ ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ...

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਸੂਬਾ ਸਰਕਾਰ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ...

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਪ੍ਰੋਜੈਕਟ ਬਾਰੇ ਰਿਕਾਰਡ ਪੇਸ਼

ਕੇਂਦਰੀ ਰੇਲ ਰਾਜ ਮੰਤਰੀ ਵੱਲੋਂ ਕੀਤੇ ਦਾਅਵਿਆਂ ਨੂੰ ਕੀਤਾ ਰੱਦ ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ...

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਮੁੱਢਲੀ ਜਾਂਚ ਮੁਤਾਬਕ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਇਹ ਹਥਿਆਰ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ - ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ...

ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ

• 6.56 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 10ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਦਾ ਹੋਵੇਗਾ ਟੈਸਟ: ਹਰਜੋਤ ਬੈਂਸ • 31 ਮਾਰਚ ਤੱਕ ਟੈਸਟ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 2 ਮਾਰਚ: ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ...