ਪੁਲਿਸ ਟੀਮਾਂ ਨੇ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 546ਵੇਂ ਦਿਨ 65 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 221ਵੇਂ ਦਿਨ, ਪੰਜਾਬ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ...
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ - ਐਡਵੋਕੇਟ ਧਾਮੀ ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ।...
-ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ- ਗਿਆਨੀ ਕੁਲਦੀਪ ਸਿੰਘ ਗੜਗੱਜ
ਬੰਦੀ ਸਿੰਘਾਂ ਨਾਲ ਸਰਕਾਰਾਂ ਦਾ ਵਿਤਕਰਾ ਸਿੱਖਾਂ ਨਾਲ ਨਾਇਨਸਾਫ਼ੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ...
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਹਾਲੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ’ਚ ਕੀਤੀ ਸ਼ਮੂਲੀਅਤ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ...
ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’ਚ ਪਾਉਣੀ ਮਨੁੱਖੀ ਜ਼ਿੰਦਗੀਆਂ ਨਾਲ ਵੱਡਾ ਖਿਲਵਾੜ: ਡਾ. ਦਲਜੀਤ ਸਿੰਘ ਚੀਮਾ
ਮਾਮਲੇ ਵਿਚ ਐਨ ਜੀ ਟੀ ਕੋਲ ਕੇਸ ਪਾਉਣ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ਵਿਚ ਪਾਉਣਾ ਮਨੁੱਖੀ ਜ਼ਿੰਦਗੀ ਨਾਲ ਵੱਡਾ ਖਿਲਵਾੜ ਹੈ ਤੇ ਉਹਨਾਂ ਐਲਾਨ ਕੀਤਾ ਕਿ ਉਹ ਇਸ ਮਾਮਲੇ ਵਿਚ ਜਲਦ ਹੀ...
ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਸੰਜੀਵ ਤਲਵਾੜ ਜਿਲਾ ਅਕਾਲੀ ਜਥਾ ਹੁਸ਼ਿਆਰਪੁਰ ਦੇ (ਸ਼ਹਿਰੀ) ਪ੍ਰਧਾਨ ਨਿਯੁਕਤ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸਿ਼ਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼੍ਰੀ ਸੰਜੀਵ ਤਲਵਾੜ ਨੂੰ ਜਿਲਾ ਅਕਾਲੀ ਜਥਾ ਹੁਸਿ਼ਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ...
‘ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ ‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’: 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ 10 ਦਿਨਾਂ ਦੀ ਸਫਾਈ ਮੁਹਿੰਮ, ਕੂੜੇ ਦੇ ਕਮਜ਼ੋਰ ਬਿੰਦੂਆਂ ਨੂੰ ਖਤਮ ਕਰਨ 'ਤੇ ਧਿਆਨ ਕੇਂਦਰਿਤ ਸਫ਼ਾਈ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੋ...
ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ; ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ
ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਕਪੂਰਥਲਾ ਸੈਂਟਰ ਵਿਖੇ ਸਹਿਤਯਾਬ ਹੋ ਰਹੇ ਮਰੀਜ਼ ਦਾ ਸੰਦੇਸ਼: "ਮੇਰੀ ਪਿਆਰੀ ਭੈਣ, ਮੈਂ ਜੋ ਵੀ ਕੀਤਾ; ਉਸ ਲਈ ਮੈਨੂੰ ਮਾਫ਼ ਕਰ ਦੇਣਾ" ਮੈਂ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਾਂ, ਤੁਸੀਂ ਵੀ ਨਸ਼ੇ...
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ
ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਕੀਰਤਨ ਸਮਾਗਮ ਹੋਣਗੇ; ਜਿਨ੍ਹਾਂ ਵਿੱਚੋਂ ਸੱਤ ਪਹਿਲਾਂ ਹੀ ਹੋ ਚੁੱਕੇ; ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ: ਦੀਪਕ ਬਾਲੀ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਦੀ ਪੂਰਵ ਸੰਧਿਆ 'ਤੇ ਕਾਸ਼ੀ, ਜੰਮੂ, ਫਰੀਦਕੋਟ ਅਤੇ ਬਠਿੰਡਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ...
ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ
ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਦੇ ਹਨ ਗੈਂਗਸਟਰ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 538ਵੇਂ ਦਿਨ 52 ਨਸ਼ਾ ਤਸਕਰ 6.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ...
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ ਸਕੂਲ ਅਧਾਰਤ ਰੋਕਥਾਮ ਮੁਹਿੰਮ ਰਾਹੀਂ ਪੰਜਾਬ ਦੇ 21000 ਤੋਂ ਵੱਧ ਅਧਿਆਪਕਾਂ ਨੂੰ ਨਸ਼ਾਖੋਰੀ ਦੀ ਸਮੇਂ ਸਿਰ ਪਛਾਣ ਕਰਨ ਲਈ ਕੀਤਾ ਤਿਆਰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ...
ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ...
“ਦੇਸ਼ ਦੀਆਂ ਪ੍ਰਮੁੱਖ ਜਾਂਚ ਏਜੰਸੀਆਂ ਨੂੰ ਸਿਆਸੀ ਵਿਰੋਧੀ ਦੱਸ ਕੇ ਖਾਰਜ ਨਹੀਂ ਕੀਤਾ ਜਾ ਸਕਦਾ”: ਰਵਨੀਤ ਸਿੰਘ ਬਿੱਟੂ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਭੇਜੇ ਗਏ ਪੱਤਰ ’ਤੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ਼ ਇਸ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸ ਕੇ ਗੰਭੀਰ ਦੋਸ਼ਾਂ ਨੂੰ ਖਾਰਜ ਨਹੀਂ ਕਰ ਸਕਦੇ। ਬਿੱਟੂ...
ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ
•ਜ਼ਿਨੋਵ ਕਨਫਲੂਐਂਸ 2026 ਵਿੱਚ ਅਮਨ ਅਰੋੜਾ ਨੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਦੀ ਕੀਤੀ ਅਗਵਾਈ ਅਤੇ ਨਿਵੇਸ਼ਕਾਂ ਨੂੰ ਟੀਅਰ-2 ਲਾਗਤ 'ਤੇ ਟੀਅਰ-1 ਸਮਰੱਥਾ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ •ਪੰਜਾਬ ਦੇ ਵਫ਼ਦ ਨੇ ਨਾਸਕਾਮ, ਟੇਕੇਡਾ, ਪਰਸਿਸਟੈਂਟ, ਫੇਸਟੋ, ਨਾਗਾਰੋ ਅਤੇ ਵਿਸ਼ਵ ਪ੍ਰਸਿੱਧ ਹੋਰ ਕੰਪਨੀਆਂ ਨਾਲ ਸੀਐਕਸਓ ਗੋਲਮੇਜ਼ ਮੀਟਿੰਗ...
ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ
5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ — ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ...
ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ।
ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ। 15 ਮਸੀਹ ਭਾਈਚਾਰੇ ਦੇ ਅਤੇ 19 ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ। ਚੰਡੀਗੜ੍ਹ 21 ਅਗਸਤ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਖ—ਵੱਖ ਘੱਟ ਗਿਣਤੀਆਂ ਨੂੰ...
ਅੱਠਵਾਂ ਕੇਂਦਰੀ ਤਨਖਾਹ ਕਮਿਸ਼ਨ 16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦਾ ਦੌਰਾ ਕਰੇਗਾ
ਅੱਠਵਾਂ ਕੇਂਦਰੀ ਤਨਖਾਹ ਕਮਿਸ਼ਨ, ਰੁਚੀ ਰੱਖਣ ਵਾਲੇ ਹਿਤਧਾਰਕਾਂ ਨਾਲ ਗੱਲਬਾਤ ਕਰਨ ਲਈ 16 ਤੋਂ 18 ਸਤੰਬਰ, 2026 ਤੱਕ ਚੰਡੀਗੜ੍ਹ ਦਾ ਦੌਰਾ ਕਰੇਗਾ। ਕੇਂਦਰ ਸਰਕਾਰ ਅਤੇ ਯੂ.ਟੀ. ਸੰਗਠਨ ਅਤੇ ਸੰਸਥਾਵਾਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਐਸੋਸੀਏਸ਼ਨਾਂ, ਯੂਨੀਅਨਾਂ,...
ਚੰਡੀਗੜ੍ਹ ਖੇਡ ਵਿਭਾਗ ਵੱਲੋਂ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ; ਲਗਭਗ 180 ਨੌਜਵਾਨ ਐਥਲੀਟਾਂ ਨੇ ਹਿੱਸਾ ਲਿਆ
ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ 20 ਤੋਂ 21 ਅਗਸਤ 2026 ਤੱਕ ਯੂਥ ਅਤੇ ਜੂਨੀਅਰ ਵਰਗਾਂ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਦੋ ਦਿਨਾਂ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ ਵੇਟਲਿਫਟਿੰਗ ਹਾਲ, ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਵਿਖੇ ਕਰ ਰਿਹਾ ਹੈ। ਚੰਡੀਗੜ੍ਹ ਦੇ ਲਗਭਗ 180 ਨੌਜਵਾਨ ਵੇਟਲਿਫਟਿੰਗ ਖਿਡਾਰੀ ਵਿਭਿੰਨ ਉਮਰ...
