daily
’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ 122ਵੇਂ ਦਿਨ 128 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ...

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ – ਬ੍ਰਹਮਪੁਰਾ ਦਾ ‘ਆਪ’ ‘ਤੇ ਨਿਸ਼ਾਨਾ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ – ਬ੍ਰਹਮਪੁਰਾ ਦਾ ‘ਆਪ’ ‘ਤੇ ਨਿਸ਼ਾਨਾ

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ 'ਆਪ' ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ - ਬ੍ਰਹਮਪੁਰਾ ਰਾਜਪਾਲ ਨੇ 'ਆਪ' ਵਿਧਾਇਕ ਦੀਆਂ ਦੇਸ਼-ਵਿਰੋਧੀ ਸਾਜ਼ਿਸ਼ਾਂ 'ਤੇ ਸਖ਼ਤ ਨੋਟਿਸ ਲਿਆ - ਬ੍ਰਹਮਪੁਰਾ ਤਰਨ ਤਾਰਨ 01 ਜੁਲਾਈ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਮਲੋਟ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ...

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ , ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ...

ਸੁਖਬੀਰ ਸਿੰਘ ਬਾਦਲ ਨੇ ਆਪ ਦੀ ਜ਼ਮੀਨ ਹਥਿਆਉਣ ਦੀ ਸਕੀਮ ਦੀ ਕੀਤੀ ਜ਼ੋਰਦਾਰ ਨਿਖੇਧੀ, ਕਿਹਾ ਕਿ 15 ਜੁਲਾਈ ਤੋਂ ਸੂਬੇ ਭਰ ਵਿਚ 40 ਹਜ਼ਾਰ ਏਕੜ ਜ਼ਮੀਨ ਦੀ ਰਾਖੀ ਵਾਸਤੇ ’ਸੰਘਰਸ਼’ ਸ਼ੁਰੂ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਆਪ ਦੀ ਜ਼ਮੀਨ ਹਥਿਆਉਣ ਦੀ ਸਕੀਮ ਦੀ ਕੀਤੀ ਜ਼ੋਰਦਾਰ ਨਿਖੇਧੀ, ਕਿਹਾ ਕਿ 15 ਜੁਲਾਈ ਤੋਂ ਸੂਬੇ ਭਰ ਵਿਚ 40 ਹਜ਼ਾਰ ਏਕੜ ਜ਼ਮੀਨ ਦੀ ਰਾਖੀ ਵਾਸਤੇ ’ਸੰਘਰਸ਼’ ਸ਼ੁਰੂ ਕਰਨਗੇ

ਕਿਹਾ ਕਿ ਜ਼ਮੀਨ 1995 ਦੇ ਸੂਬਾ ਕਾਨੂੰਨ ਤਹਿਤ ਧੱਕੇ ਨਾਲ ਹਥਿਆਈ ਜਾ ਰਹੀ ਹੈ ਜਿਸਦਾ ਮਕਸਦ ਦਿੱਲੀ ਦੇ ਲੈਂਡ ਡਵੈਲਪਰਾਂ ਨੂੰ ਲਾਭ ਪਹੁੰਚਾਉਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਵਾਗਡੋਰ ਈਸਟ ਇੰਡੀਆ ਕੰਪਨੀ ਵਾਂਗੂ ਦਿੱਲੀ ਨੂੰ ਸੌਂਪਣ ਦੀ ਕੀਤੀ ਨਿਖੇਧੀ 10 ਹਜ਼ਾਰ ਕਰੋੜ ਰੁਪਏ ਦੀ ਲੁੱਟ ਖਿਲਾਫ ਪਹਿਲਾ ਵੱਡਾ ਰੋਸ ਵਿਖਾਵਾ 15...

ਰਵਨੀਤ ਬਿੱਟੂ ਦੀ ਚੁਣੌਤੀ ਦਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤਾ ਠੋਕਵਾਂ ਜਵਾਬ

ਰਵਨੀਤ ਬਿੱਟੂ ਦੀ ਚੁਣੌਤੀ ਦਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤਾ ਠੋਕਵਾਂ ਜਵਾਬ

ਪੰਜਾਬ ਸਰਕਾਰ ਓਵਰਬ੍ਰਿਜ ਬਣਾਉਣ ਲਈ ਸਾਲ 2024 ਵਿੱਚ ਹੀ 54.46 ਕਰੋੜ ਰੁਪਏ ਮਨਜ਼ੂਰ ਕਰ ਚੁੱਕੀ ਹੈ - ਹਰਭਜਨ ਸਿੰਘ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਰਵਨੀਤ ਬਿੱਟੂ ਅਤੇ ਭਾਜਪਾ ਦੀ ਪੁਰਾਣੀ ਆਦਤ - ਹਰਭਜਨ ਸਿੰਘ ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਧੂਰੀ ਰੇਲਵੇ...

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

ਸਿਹਤ ਮੰਤਰੀ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਇਸ ਅਹਿਮ ਪ੍ਰੋਜੈਕਟ ਕੀਤਾ ਇਸ ਸੂਬਾ ਪੱਧਰੀ ਵਿਸਥਾਰ • ਡੀਐਮਸੀਐਚ ਲੁਧਿਆਣਾ ਦੇ ਕਾਰਡੀਆਲੋਜਿਸਟ ਡਾ. ਬਿਸ਼ਵ ਮੋਹਨ ਦੀ ਟੀਮ ਨੇ ਸਰਾਕਰੀ ਹਸਪਤਾਲਾਂ ਦੇ 700 ਡਾਕਟਰਾਂ ਅਤੇ ਪੈਰਾਮੈਡਿਕਲ ਸਟਾਫ ਨੂੰ ਦਿੱਤੀ ਸਿਖਲਾਈ • ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 30...

ਬਾਜਵਾ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਬਾਜਵਾ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਮੋਦੀ ਅਤੇ ਜੇਮਜ਼ ਵਰਗੇ ਅਰਥਸ਼ਾਸਤਰੀ ਵੀ ਪੰਜਾਬ ਨੂੰ ਆਰਥਿਕ ਸੰਕਟ ਤੋਂ ਬਚਾਉਣ 'ਚ ਅਸਫਲ: ਬਾਜਵਾ ਚੰਡੀਗੜ੍ਹ, 1 ਜੁਲਾਈ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਾਰਵਾਈਆਂ ਨੇ ਪੰਜਾਬ ਨੂੰ ਦੀਵਾਲੀਏਪਣ...

ਵੱਡੀ ਖ਼ਬਰਾਂ

ਪੰਜਾਬ ਦੇ ਮੀਤ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਨੇ ABC ਚੈਨਲ ਦੀ ਵਿਧਾਨ ਸਭਾ ਵਿੱਚ ਅਜਲਾਸ ਦੇ ਦੌਰਾਨ ਐਂਟਰੀ ਤੇ ਸਪੀਕਰ ਵਿਧਾਨ ਸਭਾ ਵੱਲੋਂ ਪਾਬੰਦੀ ਲਗਾਉਣ ਦੀ ਸਖਤ ਸਬਦਾਂ ਵਿੱਚ ਨਿੰਦਿਆ ਕੀਤੀ ਹੈ

ਇੰਡਅਨ ਐਸੋਸੀਏਸ਼ਨ ਆਫ ਲਾਇਰਜ਼ (ਪੰਜਾਬ ਯੂਨਿਟ) ਦੇ ਪੰਜਾਬ ਦੇ ਮੀਤ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਐਡਵੋਕੇਟ ਜ਼ਸਪਾਲ ਸਿੰਘ ਦੱਪਰ ਜਨਰਲ ਸੈਕਟਰੀ, ਐਡਵੋਕੇਟ ਅਮਰਜੀਤ ਸਿੰਘ ਲੌਂਗੀਆ ਨੇ ਸਾਂਝੇ ਬਿਆਨ ਰਾਹੀ ABC ਚੈਨਲ ਦੀ ਵਿਧਾਨ ਸਭਾ ਵਿੱਚ ਅਜਲਾਸ ਦੇ ਦੌਰਾਨ ਐਂਟਰੀ ਤੇ ਸਪੀਕਰ ਵਿਧਾਨ ਸਭਾ ਵੱਲੋਂ ਪਾਬੰਦੀ ਲਗਾਉਣ ਦੀ ਸਖਤ...

ਟੀਵੀਸੀ ਨੇ 4003 ਸਟ੍ਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ ਜੋ ਬਕਾਇਆ ਫੀਸ ਜਮ੍ਹਾ ਕਰਨ ਵਿੱਚ ਅਸਫਲ ਰਹੇ ਹਨ

ਚੰਡੀਗੜ੍ਹ, 24 ਫਰਵਰੀ:- ਵੈਂਡਿੰਗ ਫੀਸ ਡਿਫਾਲਟਰਾਂ ਖਿਲਾਫ ਇੱਕ ਵੱਡਾ ਫੈਸਲਾ ਲੈਂਦੇ ਹੋਏ, ਨਗਰ ਨਿਗਮ, ਚੰਡੀਗੜ੍ਹ ਦੀ ਟਾਊਨ ਵੈਂਡਿੰਗ ਕਮੇਟੀ ਨੇ 4003 ਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ MCC ਕੋਲ ਬਕਾਇਆ ਫੀਸ ਜਮ੍ਹਾ ਕਰਵਾਉਣ ਵਿੱਚ ਅਸਫਲ ਰਹੇ ਹਨ। ਨਗਰ ਨਿਗਮ ਚੰਡੀਗੜ੍ਹ ਦੀ ਟਾਊਨ...

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ...

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ...

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

- ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ - ਪੰਜਾਬ ਵਿੱਚ ਮੁਫ਼ਤ ਡਾਕਟਰੀ ਸਲਾਹ, ਟੈਸਟ, ਦਵਾਈਆਂ ਮੁਹੱਈਆ ਕਰਵਾਉਣ ਲਈ ਕੁੱਲ 77 ਐਮਐਮਯੂ ਕਾਰਜਸ਼ੀਲ - ਐਮਐਮਯੂਜ਼ ਨਾਲ ਲੋਕਾਂ ਨੂੰ ਉਹਨਾਂ ਦੇ ਦਰਾਂ 'ਤੇ ਹੀ ਸਿੱਧੀਆਂ ਡਾਕਟਰੀ ਸੇਵਾਵਾਂ ਪਹੁੰਚਾ ਕੇ...

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ ਹਨ, ਰਾਹੁਲ ਗਾਂਧੀ ਨੂੰ ਉਨ੍ਹਾਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ- ਅਮਨ ਅਰੋੜਾ ਕਾਂਗਰਸੀ ਆਗੂ ਅਕਸਰ ਆਪਣੇ ਬਾਰੇ ਅਣਜਾਣ ਰਹਿੰਦੇ ਹਨ, ਉਨ੍ਹਾਂ ਨੂੰ ਉਸ ਸਮੇਂ ਹੀ ਪਤਾ ਲਗਦਾ ਹੈ ਜਦੋਂ ਸੁਨੀਲ ਜਾਖੜ ਵਰਗਾ ਕੋਈ ਭਾਜਪਾ 'ਚ ਸ਼ਾਮਲ ਹੁੰਦਾ ਹੈ: ਅਮਨ ਅਰੋੜਾ ਬਾਜਵਾ ਦੀ ਨਿਰਾਸ਼ਾ ਤੇ...

ਯੂਟੀ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸਿੱਖਿਅਕਾਂ ਦੀ ਪਹਿਲੀ ਰੈਗੂਲਰ ਭਰਤੀ

ਚੰਡੀਗੜ੍ਹ ਪ੍ਰਸ਼ਾਸਨ ਸੰਮਲਿਤ ਸਿੱਖਿਆ ਪ੍ਰਤੀ ਵਚਨਬੱਧ ਹੈ ਚੰਡੀਗੜ੍ਹ, 24 ਫਰਵਰੀ, 2025: ਸਮਾਵੇਸ਼ੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਅਤੇ ਜਸ਼ਨ ਮਨਾਉਣ ਨੂੰ ਸਮਰਪਿਤ ਇੱਕ ਇਤਿਹਾਸਕ ਸਮਾਗਮ ਵਿੱਚ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੇਂ ਭਰਤੀ ਹੋਏ ਵਿਸ਼ੇਸ਼ ਸਿੱਖਿਅਕਾਂ ਨੂੰ...

ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਕਰਨ ਦਾ ਭਰੋਸਾ ਮਿਲਣ ‘ਤੇ 27 ਨੂੰ ਲੇਬਰ ਕਮਿਸ਼ਨਰ ਦੇ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ: ਸੁਖਦੇਵ ਸ਼ਰਮਾ,ਜੈਪਾਲ ਸਿੰਘ

ਕਿਰਤ ਭਵਨ ਵਿੱਚ ਹੋਈ ਮੀਟਿੰਗ ਵਿੱਚ ਆਗੂਆਂ ਨੇ ਰੱਖੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੇ ਲਿਖਤੀ ਪੱਤਰ ਜਾਰੀ ਕਰਨ ਦਾ ਭਰੋਸਾ ਮੋਹਾਲੀ 24,ਫਰਵਰੀ:( )ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਵੱਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਅਤੇ ਲਾਭਪਾਤਰੀਆਂ ਦੇ ਉਹਨਾਂ ਦੇ ਬਣਦੇ ਹੱਕ ਦਵਾਉਣ...

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ...

53ਵਾਂ ਰੋਜ਼ ਫੈਸਟੀਵਲ ਸ਼ਾਮ-ਏ-ਗ਼ਜ਼ਲ ਅਤੇ ਹਸਿਆ ਕਵੀ ਸਮਾਲੇਨ ਨਾਲ ਸਮਾਪਤ ਹੋਇਆ

ਮੁੱਖ ਸਕੱਤਰ ਚੰਡੀਗੜ੍ਹ ਰਾਜੀਵ ਵਰਮਾ ਨੇ ਜੇਤੂਆਂ ਨੂੰ ਇਨਾਮ ਵੰਡੇ ਚੰਡੀਗੜ੍ਹ, 23 ਫਰਵਰੀ:- ਰੋਜ਼ ਗਾਰਡਨ, ਸੈਕਟਰ 16, ਚੰਡੀਗੜ੍ਹ ਵਿਖੇ ਤਿੰਨ ਦਿਨਾਂ ਚੰਡੀਗੜ੍ਹ ਰੋਜ਼ ਫੈਸਟੀਵਲ ਦੇ 53ਵੇਂ ਐਡੀਸ਼ਨ ਦੇ ਸਮਾਪਤੀ ਸਮਾਰੋਹ, ਸੱਭਿਆਚਾਰਕ ਸਮਾਗਮ ਅਤੇ ਪ੍ਰਦਰਸ਼ਨਾਂ ਨਾਲ ਮੁੱਖ ਸਕੱਤਰ, ਯੂਟੀ, ਚੰਡੀਗੜ੍ਹ ਸ਼੍ਰੀ ਰਾਜੀਵ ਵਰਮਾ, ਆਈਏਐਸ ਨੇ...

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਅਨ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਲਈ ਦਿੱਤੇ ਗਏ ਸਨ ਨਿਰਦੇਸ਼ : ਡੀਜੀਪੀ ਪੰਜਾਬ ਗੌਰਵ ਯਾਦਵ — ਅਗਲੇਰੀ ਜਾਂਚ ਜਾਰੀ, ਹੋਰ...

ਪੰਜਾਬ ਸਰਕਾਰ ਨੇ ਨਕਲ ਰੋਕਣ ਲਈ ਕੀਤੇ ਠੋਸ ਪ੍ਰਬੰਧ; 278 ਫਲਾਇੰਗ ਸਕੁਐਡ ਤਿੱਖੀ ਨਜ਼ਰ ਰੱਖੇਗਾ

• ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਣ। • ਪੰਜਾਬ ਸਰਕਾਰ ਇਮਤਿਹਾਨਾਂ ਦੀ ਗੁਣਵੱਤਾ ਅਤੇ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ • ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲ ਹੋਣ ਲਈ...