daily
ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਵਿੱਤੀ ਸਾਲ 2026-27 ਲਈ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ; ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਿਲ ਰਹੀ ਹੈ ਵਿੱਤੀ ਸਹਾਇਤਾ ਮਾਨ ਸਰਕਾਰ ਦਾ ਸੰਕਲਪ—ਕੋਈ ਵੀ ਬੱਚਾ ਗਰੀਬੀ, ਲਾਚਾਰੀ ਜਾਂ ਅਣਗਹਿਲੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਹੀਂ ਰਹੇਗਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ...

ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ; ਪੰਜਾਬ ਭਾਜਪਾ ਪ੍ਰਧਾਨ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ

ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ; ਪੰਜਾਬ ਭਾਜਪਾ ਪ੍ਰਧਾਨ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ

ਭਾਜਪਾ ਪ੍ਰਧਾਨ ਨਿਤਿਨ ਨਬੀਨ ਵਲੋਂ ਸੰਸਦ ਮੈਂਬਰਾਂ ਦੀ ਕੀਤੀ ਖਿਚਾਈ ਕਰਨ ਲਈ ਕੇਵਲ ਢਿੱਲੋਂ ਨੇ ਕੀਤਾ ਧੰਨਵਾਦ 1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ...

ਡਾ. ਰਾਜ ਕੁਮਾਰ ਵੇਰਕਾ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਸੌਂਪ ਕੇ ਹਲਦਵਾਨੀ ‘ਸ਼ੁੱਧੀਕਰਨ’ ਵਿਵਾਦ ਵਿੱਚ ਕਥਿਤ ਤੌਰ ‘ਤੇ ਸ਼ਾਮਲ ਮਹਿੰਦਰ ਭੱਟ ਅਤੇ ਹੋਰ ਵਿਅਕਤੀਆਂ ਵਿਰੁੱਧ ਐਫ.ਆਈ.ਆਰ. (FIR) ਦਰਜ ਕਰਨ ਦੀ ਮੰਗ ਕੀਤੀ ਹੈ।

ਡਾ. ਰਾਜ ਕੁਮਾਰ ਵੇਰਕਾ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਸੌਂਪ ਕੇ ਹਲਦਵਾਨੀ ‘ਸ਼ੁੱਧੀਕਰਨ’ ਵਿਵਾਦ ਵਿੱਚ ਕਥਿਤ ਤੌਰ ‘ਤੇ ਸ਼ਾਮਲ ਮਹਿੰਦਰ ਭੱਟ ਅਤੇ ਹੋਰ ਵਿਅਕਤੀਆਂ ਵਿਰੁੱਧ ਐਫ.ਆਈ.ਆਰ. (FIR) ਦਰਜ ਕਰਨ ਦੀ ਮੰਗ ਕੀਤੀ ਹੈ।

ਭਾਰਤ ਸਰਕਾਰ ਦੇ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਸਾਬਕਾ ਉਪ-ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਡਾ. ਰਾਜ ਕੁਮਾਰ ਵੇਰਕਾ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਸੌਂਪੀ ਹੈ। ਇਹ ਸ਼ਿਕਾਇਤ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਮਲਿਕਾਰਜੁਨ ਖੜਗੇ ਵੱਲੋਂ...

ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਤਾਂ ਸੜਕ ਤੋਂ ਲੈ ਕੇ ਸਦਨ ਤੱਕ ਲੜਾਈ ਲੜੇਗੀ ਕਾਂਗਰਸ: ਰੰਧਾਵਾ

ਰੰਧਾਵਾ ਨੇ ਕਿਹਾ- ਹੰਕਾਰ ਵਿੱਚ ਲਏ ਅਜਿਹੇ ਫ਼ੈਸਲਿਆਂ ਦੇ ਸਿਆਸੀ ਨਤੀਜੇ ਸਰਕਾਰ ਨੂੰ ਪੈਣਗੇ ਭੁਗਤਣੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਕਿਸੇ ਵੀ...

ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਸਮੇਤ ਪੰਜਾਬ ਵਿੱਚ ਹਜ਼ਾਰਾਂ ਸ਼ਾਨਦਾਰ ਸਕੂਲ ਬਣਾਏ ਹਨ- ਕੇਜਰੀਵਾਲ ਅੱਜ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਗਰੀਬਾਂ ਦੇ ਬੱਚੇ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ- ਕੇਜਰੀਵਾਲ ਅਸੀਂ ਅਜਿਹਾ ਕੰਮ ਕੀਤਾ ਹੈ, ਜਿਸ ਨਾਲ ਗਰੀਬਾਂ ਦੇ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੀ ਹੈ- ਕੇਜਰੀਵਾਲ...

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ‘ਆਦਰਸ਼’ ਕਿਹਾ, ਹੁਣ ਭਾਜਪਾ ਦੇ ਸੰਸਦ ਮੈਂਬਰ ਉਸਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੁੰਦੇ ਹਨ: ਬਲਤੇਜ ਪੰਨੂ

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ‘ਆਦਰਸ਼’ ਕਿਹਾ, ਹੁਣ ਭਾਜਪਾ ਦੇ ਸੰਸਦ ਮੈਂਬਰ ਉਸਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੁੰਦੇ ਹਨ: ਬਲਤੇਜ ਪੰਨੂ

ਕਿਸੇ ਨੇ ਵੀ 1984 ਤੋਂ ਪ੍ਰਭਾਵਿਤ ਸਿੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਨਹੀਂ ਕੀਤਾ, ਪਰ ਸੱਜਣ ਕੁਮਾਰ ਦੀ ਮੌਤ 'ਤੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ: ਬਲਤੇਜ ਪੰਨੂ ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ...

100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਸੁਰਜੀਤ ਹਾਕੀ ਸੁਸਾਇਟੀ ਦਾ ਉਪਰਾਲਾ; ਡੀ.ਸੀ. ਵਰਜੀਤ ਸਿੰਘ ਵਾਲੀਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਮੇਜਰ ਧਿਆਨ ਚੰਦ ਦੇ 121ਵੇਂ ਜਨਮ ਦਿਵਸ ਅਤੇ ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼...

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ...

ਅੰਦਰੂਨੀ ਪਾਰਟੀ ਮਾਮਲਿਆਂ ਸਬੰਧੀ ਦਿੱਤੇ ਬਿਆਨਾਂ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਤਿੰਨ ਆਗੂਆਂ ਤੋਂ ਸਪੱਸ਼ਟੀਕਰਨ ਮੰਗਿਆ

ਪਾਰਟੀ ਅਨੁਸ਼ਾਸਨ ਦੀ ਕਥਿਤ ਉਲੰਘਣਾ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਅਨੁਸ਼ਾਸਨਹੀਣਤਾ ’ਤੇ ਭਾਜਪਾ ਪੰਜਾਬ ਦੀ ਸਖ਼ਤੀ, ਸੰਗਰੂਰ ਦੇ ਤਿੰਨ ਆਗੂਆਂ ਤੋਂ ਮੰਗਿਆ ਸਪੱਸ਼ਟੀਕਰਨ ਪਾਰਟੀ ਲਾਈਨ ਦੇ ਉਲਟ ਬਿਆਨਾਂ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਸੰਗਰੂਰ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ...

ਵੱਡੀ ਖ਼ਬਰਾਂ

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ

ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ 'ਤੇ ਬੰਨ੍ਹ ਬਣਾਉਣਾ...

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ...

ਰਾਮਪੁਰਾ ਫੂਲ ਤੋਂ ਕਈ ਆਪ ਆਗੂ ਕਾਂਗਰਸ ਵਿੱਚ ਸ਼ਾਮਲ

ਬਘੇਲ, ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਕਿਹਾ: ਆਪ ਪੰਜਾਬੀਆਂ ਦੀਆਂ ਸਾਰੀਆਂ ਉਮੀਦਾਂ 'ਤੇ ਫੇਲ੍ਹ ਹੋਈ ਪੰਜਾਬੀਆਂ ਦੀਆਂ ਉਮੀਦਾਂ ਉਪਰ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਪੂਰੀ ਤਰ੍ਹਾਂ ਅਸਫਲ ਰਹੀ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਨੂੰ ਕਾਂਗਰਸ ਦੇ...

ਡਾ. ਦੀਪਕ ਪੁਰੀ ‘ਮੋਸਟ ਇਨੋਵੇਟਿਵ ਕਾਰਡੀਓਵੈਸਕੁਲਰ ਅਤੇ ਥੋਰੈਸਿਕ ਸਰਜਨ ਆਫ਼ ਦ ਡੇਕੇਡ’ ਐਵਾਰਡ ਨਾਲ ਸਨਮਾਨਿਤ

ਚੰਡੀਗੜ੍ਹ : ਡਾ. ਦੀਪਕ ਪੁਰੀ ਨੂੰ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ 'ਨੈਸ਼ਨਲ ਲੀਡਰਜ਼ ਸਮਿਟ ਐਂਡ ਐਵਾਰਡਜ਼ 2026' ਦੌਰਾਨ 'ਮੋਸਟ ਇਨੋਵੇਟਿਵ ਕਾਰਡੀਓਵੈਸਕੁਲਰ ਅਤੇ ਥੋਰੈਸਿਕ ਸਰਜਨ ਆਫ਼ ਦ ਡੇਕੇਡ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਮਾਇਆ ਨਰੋਲੀਆ ਅਤੇ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ...

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

ਗੰਨੇ ਨੂੰ ਈਥਾਨੌਲ ਵੱਲ ਮੋੜਨ ਦੀ ਨੀਤੀ ਨੇ ਆਮ ਆਦਮੀ ਨੂੰ ਮਹਿੰਗਾਈ ਦਾ ਸ਼ਿਕਾਰ ਬਣਾਇਆ ਹੈ, ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ...

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਸੱਤ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 31,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,612 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 537ਵੇਂ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਸੰਯੁਕਤ ਰਾਸ਼ਟਰ ਮਹਿਲਾਵਾਂ ਦੇ ਪ੍ਰਮੁੱਖ ਪ੍ਰੋਗਰਾਮ ’ਸ਼ੀਲੀਡਜ਼’ ਨੇ ਰਾਜਨੀਤੀ ਵਿੱਚ ਔਰਤਾਂ ਦੀ ਨੁਮਾਇੰਦਗੀ 33 ਤੋਂ ਵਧਾਉਣ ਲਈ ਮਹਿਲਾ ਆਗੂਆਂ ਦੀ ਸਮਰੱਥਾ ਅਤੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਯੂ.ਐਨ. ਮਹਿਲਾ ਸ਼ੀਲੀਡਜ਼ ਸਟੇਟਸ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ...

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਪੀਆਈਐਲਬੀਐਸ ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਉੱਨਤ ਜਨਤਕ ਸਿਹਤ ਸੰਭਾਲ ਵਿੱਚ ਪੰਜਾਬ ਦੀ ਵਧ ਰਹੀ ਸਮਰੱਥਾ ਦਾ ਪ੍ਰਮਾਣ: ਡਾ. ਬਲਬੀਰ ਸਿੰਘ ਪੀਆਈਐਲਬੀਐਸ ਮੋਹਾਲੀ ਸੂਬੇ ਭਰ ਵਿੱਚ ਲਿਵਰ ਟਰਾਂਸਪਲਾਂਟ ਸੇਵਾਵਾਂ ਦੇ ਹੱਬ ਵਜੋਂ ਉਭਰੇਗਾ: ਡਾ. ਬਲਬੀਰ ਸਿੰਘ ਮੋਹਾਲੀ ਅਤੇ ਪਟਿਆਲਾ ਵਿਖੇ ਜਲਦ ਹੀ ਕਿਡਨੀ...

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

ਪੰਜਾਬ ਹੁਣ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਬਣ ਗਿਆ ਹੈ: ਹਰਜੋਤ ਸਿੰਘ ਬੈਂਸ ਪੀ.ਜੀ.ਆਈ. 2.0 ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ, ਨੀਤੀ ਆਯੋਗ ਦੀ ਰਿਪੋਰਟ ਅਨੁਸਾਰ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪੰਜਾਬ ਬਣਿਆ ਨੰਬਰ 1: ਹਰਜੋਤ ਸਿੰਘ ਬੈਂਸ ਨੀਤੀ ਆਯੋਗ ਦੇ ਸਰਵੇਖਣ ਵਿੱਚ ਪੰਜਾਬ ਦੇ 23ਵੇਂ ਸਥਾਨ ਦੇ ਜ਼ਿਲ੍ਹੇ...

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਵਿੱਤ, ਮਾਲ, ਏ.ਜੀ. ਦਫ਼ਤਰ ਅਤੇ ਯੂਨੀਅਨ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਵਧੀਕ ਮੁੱਖ ਸਕੱਤਰ ਮਾਲ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਮਾਲ ਵਿਭਾਗ ਦੇ ਫੀਲਡ ਸਟਾਫ਼...

ਪੰਜਾਬ ਪੰਜਾਬੀਆਂ ਦਾ, ਦਿੱਲੀ ਦਾ ਰਿਮੋਰਟ ਕੰਟਰੋਲ ਹਮੇਸ਼ਾ ਲਈ ਖ਼ਤਮ ਕਰੋ: ਹਰਸਿਮਰਤ ਕੌਰ ਬਾਦਲ

ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ਾਲ ਕਾਨਫਰੰਸ ਨੂੰ ਕੀਤਾ ਸੰਬੋਧਨ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਸੂਬੇ ਨੂੰ ਲੁੱਟਣ ਵਾਲੀਆਂ ਵੰਡ ਪਾਊ ਤਾਕਤਾਂ ਅਤੇ ਪੇਪਰ ਲੀਕ ਕਰ ਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਅਤੇ ਹਰ ਪੰਜਾਬੀ ਸਿਰ 1.5 ਲੱਖ ਰੁਪਏ ਦਾ ਕਰਜ਼ਾ ਚਾੜ੍ਹਨ ਵਾਲੀਆਂ ਤਾਕਤਾਂ ਤੋਂ ਖਹਿੜਾ ਛੁਡਾਉਣ ਦੀ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਅਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ। ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ...