daily
ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ, 27 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਰੁੱਖ਼ ਲਾਓ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿਚ ਅਗਲੇ ਮਹੀਨੇ ਦੇ ਅੰਤ ਤੱਕ 1.25 ਲੱਖ ਰੁੱਖ਼ ਲਗਾਏ ਜਾਣਗੇ। ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਸਰਦਾਰ ਹੀਰਾ ਸਿੰਘ ਗਾਬੜੀਆ ਇਥੇ ਪਾਰਟੀ...

ਭਾਰਤ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਨੇ ਯੂਟੀ ਚੰਡੀਗੜ੍ਹ ਵਿੱਚ ਨੀਂਹ ਪੱਥਰ ਰੱਖਿਆ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਭਾਰਤ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਨੇ ਯੂਟੀ ਚੰਡੀਗੜ੍ਹ ਵਿੱਚ ਨੀਂਹ ਪੱਥਰ ਰੱਖਿਆ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ—“ਏਕ ਭਾਰਤ, ਸ੍ਰੇਸ਼ਠ ਭਾਰਤ” ਦਾ ਸੱਚਾ ਪ੍ਰਤੀਕ, ਕੇਂਦਰੀ ਗ੍ਰਹਿ ਰਾਜ ਮੰਤਰੀ, ਸ਼੍ਰੀ ਬੰਦੀ ਸੰਜੇ ਕੁਮਾਰ ਨੇ ਟਿੱਪਣੀ ਕੀਤੀ ਚੰਡੀਗੜ੍ਹ ਨੂੰ ਭਾਰਤ ਦੇ ਨਵੇਂ ਕਾਨੂੰਨੀ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਾਲੇ ਦੇਸ਼ ਦੇ ਪਹਿਲੇ ਸ਼ਹਿਰ ਵਜੋਂ ਸਵੀਕਾਰ ਕਰਦਾ ਹੈ ਚੰਡੀਗੜ੍ਹ, 27.06.2025: ਭਾਰਤ ਸਰਕਾਰ ਦੇ ਮਾਣਯੋਗ...

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਕਿਹਾ, ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ ਸਥਾਨਕ ਸਰਕਾਰਾਂ ਮੰਤਰੀ ਨੇ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ...

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ...

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

• ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 26 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਸੱਤ...

ਸੰਯੁਕਤ ਸਕੱਤਰ ਨੇ ਚੰਡੀਗੜ੍ਹ ਵਿੱਚ ਜਲ ਸ਼ਕਤੀ ਅਭਿਆਨ ਪਹਿਲਕਦਮੀਆਂ ਦੀ ਸਮੀਖਿਆ ਕੀਤੀ

ਸੰਯੁਕਤ ਸਕੱਤਰ ਨੇ ਚੰਡੀਗੜ੍ਹ ਵਿੱਚ ਜਲ ਸ਼ਕਤੀ ਅਭਿਆਨ ਪਹਿਲਕਦਮੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ, 26 ਜੂਨ:- ਭਾਰਤ ਸਰਕਾਰ ਦੇ ਜਲ ਸ਼ਕਤੀ ਅਭਿਆਨ: ਕੈਚ ਦ ਰੇਨ 2025 ਦੇ ਤਹਿਤ ਟਿਕਾਊ ਜਲ ਪ੍ਰਬੰਧਨ ਲਈ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਸ਼੍ਰੀਮਤੀ ਗੁਰਨੀਤ ਤੇਜ, ਸੰਯੁਕਤ ਸਕੱਤਰ, ਵਣਜ ਅਤੇ ਉਦਯੋਗ ਮੰਤਰਾਲੇ (DPIIT) ਨੇ ਸ਼੍ਰੀ ਸੁਜਾਤਰੋ ਰਾਏ ਚੌਧਰੀ, ਵਿਗਿਆਨੀ-ਸੀ, ਕੇਂਦਰੀ ਭੂਮੀਗਤ ਜਲ ਬੋਰਡ ਦੇ ਨਾਲ, ਚੰਡੀਗੜ੍ਹ ਦਾ...

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੈਕਟਰ 38 (ਵੈਸਟ) ਵਿਖੇ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ ਕੀਤਾ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੈਕਟਰ 38 (ਵੈਸਟ) ਵਿਖੇ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ ਕੀਤਾ

ਪਸ਼ੂਆਂ ਦੀਆਂ ਸੁਵਿਧਾਵਾਂ ਵਿੱਚ ਤਤਕਾਲ ਸੁਧਾਰ ਲਈ ਨਿਰਦੇਸ਼ ਜਾਰੀ ਕੀਤੇ ਚੰਡੀਗੜ੍ਹ, 26 ਜੂਨ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਨੇ ਅੱਜ ਸੈਕਟਰ 38 (ਵੈਸਟ), ਚੰਡੀਗੜ੍ਹ ਵਿਖੇ ਸਥਿਤ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ...

“CH01CZ”, “CH01CY”, “CH01”CX”, “CH01CW” ਅਤੇ “CH01CV” ਦੇ ਬਚੇ ਹੋਏ ਫੈਂਸੀ/ਸਪੈਸ਼ਲ ਰਜਿਸਟ੍ਰੇਸ਼ਨ ਨੰਬਰਾਂ ਦੀ ਮੁੜ-ਨਿਲਾਮੀ।*

“CH01CZ”, “CH01CY”, “CH01”CX”, “CH01CW” ਅਤੇ “CH01CV” ਦੇ ਬਚੇ ਹੋਏ ਫੈਂਸੀ/ਸਪੈਸ਼ਲ ਰਜਿਸਟ੍ਰੇਸ਼ਨ ਨੰਬਰਾਂ ਦੀ ਮੁੜ-ਨਿਲਾਮੀ।*

ਚੰਡੀਗੜ੍ਹ ਦੇ ਆਮ ਲੋਕਾਂ/ਨਿਵਾਸੀਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਕਿ “CH01CZ”, “CH01CY”, “CH01”CX”, “CH01CW” ਅਤੇ “CH01CV” ਦੇ ਬਚੇ ਹੋਏ ਫੈਂਸੀ/ਸਪੈਸ਼ਲ ਰਜਿਸਟ੍ਰੇਸ਼ਨ ਨੰਬਰਾਂ ਦੀ ਮੁੜ-ਨਿਲਾਮੀ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ 27.06.2025 (ਸਵੇਰੇ 10:00 ਵਜੇ) ਤੋਂ ਸ਼ੁਰੂ ਹੋਵੇਗੀ ਅਤੇ 03.07.2025 (ਸ਼ਾਮ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਯੂਟੀ, ਚੰਡੀਗੜ੍ਹ ਦੁਆਰਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਯੂਟੀ, ਚੰਡੀਗੜ੍ਹ ਦੁਆਰਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਚੰਡੀਗੜ੍ਹ, 26.06.2025: ਅੱਜ, "ਅੰਤਰਰਾਸ਼ਟਰੀ ਨਾਜਾਇਜ਼ ਤਸਕਰੀ ਅਤੇ ਨਸ਼ਾ ਵਿਰੋਧੀ ਦਿਵਸ " ਦੇ ਮੌਕੇ 'ਤੇ, ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ (ਡੀਐੱਲਐੱਸਏ-DLSA), ਯੂਟੀ ਚੰਡੀਗੜ੍ਹ ਦੁਆਰਾ ਸ਼ਿਵ ਮੰਦਿਰ ਰਾਮਦਰਬਾਰ, ਇੰਦਰਾ ਕਾਲੋਨੀ ਅਤੇ ਹੱਲੋਮਾਜਰਾ ਵਿਖੇ ਐੱਨਜੀਓ ਸੇਹਤ (SEHAT) ਦੇ ਸਹਿਯੋਗ ਨਾਲ "ਨਸ਼ੇ ਨੂੰ ਨਾ ਕਹੋ ਜੀਵਨ...

ਵੱਡੀ ਖ਼ਬਰਾਂ

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

• ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ ਚੰਡੀਗੜ੍ਹ, 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ...

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਫਰਵਰੀ ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ...

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ 2025 ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ, 15 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ।...

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਕੀਤੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...

ਡਿਪਟੀ ਕਮਿਸ਼ਨਰ ਨੇ ਸੈਕਟਰ-26 ਮੰਡੀ ਲਈ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਚੰਡੀਗੜ੍ਹ, 15 ਫਰਵਰੀ 2025 ਸ਼. ਨਿਸ਼ਾਂਤ ਕੁਮਾਰ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ, ਯੂ.ਟੀ. ਚੰਡੀਗੜ੍ਹ, ਮਾਨਯੋਗ ਪ੍ਰਸ਼ਾਸਕ ਵੱਲੋਂ ਆਪਣੇ ਹਾਲੀਆ ਮੰਡੀ ਦੇ ਦੌਰੇ ਦੌਰਾਨ ਜਾਰੀ ਕੀਤੇ ਗਏ ਵੱਖ-ਵੱਖ ਨਿਰਦੇਸ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਸ਼. ਹਰੀ ਕਾਲਿਕਤ,...

ਮੋਦੀ ਨੂੰ ਟਰੰਪ ਦਾ ‘ਤੋਹਫ਼ਾ’: ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਬੰਨ੍ਹੇ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਇੱਜ਼ਤ ਅਤੇ ਇੱਜ਼ਤ ਨਾਲ ਵਾਪਸ ਲਿਆਉਣ 'ਚ ਨਾਕਾਮ ਰਹੀ ਹੈ: ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਡਿਟੈਂਸ਼ਨ ਜਾਂ ਡਿਪੋਰਟੀ’ ਕੇਂਦਰ ਬਣਾਉਣ ਤੋਂ ਗੁਰੇਜ਼ ਕਰੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦਿੱਤੀ ਚੇਤਾਵਨੀ ਅੰਮ੍ਰਿਤਸਰ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ...

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ।...

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ...

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

— ਪੰਜਾਬ ਪੁਲਿਸ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਭਾਰਤੀ ਘੋੜਸਵਾਰ ਫੈਡਰੇਸ਼ਨ ਅਧੀਨ ਕਰ ਰਹੀ ਹੈ ਅਤੇ ਦੇਸ਼ ਭਰ ਤੋਂ 15 ਟੀਮਾਂ, 125 ਘੋੜੇ ਅਤੇ ਚੋਟੀ ਦੇ ਘੋੜਸਵਾਰਾਂ ਹਿੱਸਾ ਲੈਣਗੇ — ਇਹ ਚੈਂਪੀਅਨਸ਼ਿਪ ਹੁਨਰ, ਅਨੁਸ਼ਾਸਨ ਅਤੇ ਪਰੰਪਰਾ ਦਾ ਜਸ਼ਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ...

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਖੇਡਾਂ ਵਤਨ ਪੰਜਾਬ ਦੀਆਂ' ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ ਪੰਜਾਬ ਸਰਕਾਰ ਦੇ ਖੇਡ-ਖੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ * ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 14 ਫਰਵਰੀ: ਪੰਜਾਬ...