– ਅੰਮ੍ਰਿਤਸਰ ਪੁਲਿਸ ਨੂੰ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ: ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 26 ਜੂਨ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੋਹਲਾ ਸਾਹਿਬ ਵਿਖੇ ਕਰਤਾਰ ਸਿੰਘ ਦੇ ਘਰ ਉਨ੍ਹਾਂ...








