ਗੰਗਸਟਰਾਂ ਤੇ ਵਾਰ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਛਾਪੇਮਾਰੀ ਕੀਤੀ; 148 4 ਹਥਿਆਰਾਂ ਸਮੇਤ ਕਾਬੂ

*— ਪੁਲਿਸ ਟੀਮਾਂ ਨੇ 178 ਵਿਅਕਤੀਆਂ ਵਿਰੁੱਧ ਵੀ ਰੋਕਥਾਮ ਕਾਰਵਾਈ ਕੀਤੀ, 291 ਨੂੰ ਤਸਦੀਕ ਤੋਂ ਬਾਅਦ ਰਿਹਾਅ ਕੀਤਾ ਗਿਆ* *— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਗੈਂਗਸਟਰ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰ ਸਕਦੇ ਹਨ* *— ਯੁੱਧ ਨਾਸ਼ੀਆਂ ਵਿਰੁਧ ਦੇ 337ਵੇਂ ਦਿਨ 73 ਨਸ਼ਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ।

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ ਪੁੱਤਰ ਮਾਧੋ ਰਾਮ ਵਾਸੀ ਸੋਹਾਣਾ ਤਹਿਸੀਲ ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ...
ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ।...
ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਭਰ ਵਿੱਚ ਅਚਨਚੇਤ ਨਿਰੀਖਣ ਕੀਤਾ, ਸਫਾਈ, ਸਿਹਤ ਸੰਭਾਲ ਅਤੇ ਲੋਕ ਭਲਾਈ ਬਾਰੇ ਸਖ਼ਤ ਨਿਰਦੇਸ਼ ਜਾਰੀ ਕੀਤੇਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਭਰ ਵਿੱਚ ਅਚਨਚੇਤ ਨਿਰੀਖਣ ਕੀਤਾ, ਸਫਾਈ, ਸਿਹਤ ਸੰਭਾਲ ਅਤੇ ਲੋਕ ਭਲਾਈ ਬਾਰੇ ਸਖ਼ਤ ਨਿਰਦੇਸ਼ ਜਾਰੀ ਕੀਤੇ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਿਹਤ ਸਹੂਲਤਾਂ, ਸੈਨੀਟੇਸ਼ਨ ਪ੍ਰਬੰਧਾਂ ਅਤੇ ਲੋਕ ਭਲਾਈ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਨ ਲਈ ਸ਼ਹਿਰ ਭਰ ਵਿੱਚ ਅਚਨਚੇਤ ਦੌਰੇ ਕੀਤੇ। ਪ੍ਰਸ਼ਾਸਕ ਨੇ ਸੈਕਟਰ 25, ਦਾਦੂਮਾਜਰਾ, ਈਡਬਲਯੂਐਸ ਮਲੋਆ ਅਤੇ ਰਾਏਪੁਰ ਕਲਾਂ ਵਿਖੇ ਸ਼ਹਿਰੀ...
ਪੰਜਾਬ ਸਰਕਾਰ ਨੂੰ ਮਨੁੱਖਤਾ ਦੀ ਗੱਲ ਕਰਨੀ ਚਾਹੀਦੀ ਹੈ, ਬੱਚਿਆਂ ਨੂੰ ਰੰਗ ਦੇ ਆਧਾਰ ‘ਤੇ ਨਹੀਂ ਵੰਡਣਾ ਚਾਹੀਦਾ : ਪਰਗਟ ਸਿੰਘ

ਸਾਬਕਾ ਸਿੱਖਿਆ ਮੰਤਰੀ ਨੇ ਜਲੰਧਰ ਵਿੱਚ ਪਾਰਟੀ ਦੇ ਝੰਡੇ ਦੇ ਰੰਗਾਂ ਵਿੱਚ ਰੰਗੇ ਹੋਏ ਇੱਕ ਸਰਕਾਰੀ ਸਕੂਲ ਦਾ ਦਿਖਾਇਆ ਨਮੂਨਾ ਬੋਲੇ- ਆਮ ਆਦਮੀ ਪਾਰਟੀ ਫਲਾਪ ਸਿੱਖਿਆ ਮਾਡਲ ਪੇਸ਼ ਕਰਕੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ ਜਲੰਧਰ / ਚੰਡੀਗੜ੍ਹ, 31 ਜਨਵਰੀ, 2026 ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਚੇਤਾਵਨੀ ਦਿੱਤੀ...
ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਭਰ ਵਿੱਚ ਅਚਨਚੇਤ ਨਿਰੀਖਣ ਕੀਤਾ, ਸਫਾਈ, ਸਿਹਤ ਸੰਭਾਲ ਅਤੇ ਲੋਕ ਭਲਾਈ ਬਾਰੇ ਸਖ਼ਤ ਨਿਰਦੇਸ਼ ਜਾਰੀ ਕੀਤੇ

×