daily
ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ - ਐਡਵੋਕੇਟ ਧਾਮੀ -ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਮੁਲਜ਼ਮ ਡਰੋਨ ਰਾਹੀਂ ਭੇਜੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੁਖਮਿੰਦਰ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਸਰਕਾਰ ਨੇ ਮੈਨੂੰ ਨਾ ਸਿਰਫ਼ ਕੈਸ਼ਲੈੱਸ ਇਲਾਜ ਦਿੱਤਾ, ਸਗੋਂ ਮੇਰੀ ਸਿਹਤ ਦਾ ਹਾਲ ਜਾਣਨ ਲਈ ਫ਼ੋਨ ਵੀ ਕੀਤਾ: ਹਰਦੇਵ ਸਿੰਘ, ਲਾਭਪਾਤਰੀ ਚੰਗਾ ਲੱਗਦਾ ਹੈ ਜਦੋਂ ਹਸਪਤਾਲ ਤੋਂ ਘਰ ਪਰਤਣ ਤੋਂ ਬਾਅਦ ਵੀ ਸਰਕਾਰ ਤੁਹਾਨੂੰ ਨਹੀਂ ਭੁੱਲਦੀ: ਬਲਦੇਵ ਸਿੰਘ, ਲਾਭਪਾਤਰੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਲੋ-ਅੱਪ ਅਤੇ ਮਰੀਜ਼ਾਂ ਦੀ...

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ 'ਆਦਰਸ਼' ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਭਾਜਪਾ ਸੰਸਦ ਮੈਂਬਰ ਕਦੇ ਵੀ 1984 ਤੋਂ ਉਜਾੜੇ ਗਏ ਸਿੱਖ ਪਰਿਵਾਰਾਂ ਨੂੰ ਨਹੀਂ ਮਿਲੇ, ਪਰ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਕਿਸੇ ਨੇ ਵੀ 1984 ਤੋਂ ਪ੍ਰਭਾਵਿਤ...

ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ 21ਵੇਂ ਉਪ-ਕੁਲਪਤੀ ਵਜੋਂ  ਪ੍ਰੋ. ਅਰਵਿੰਦ ਕੇ. ਬੰਸਲ ਨੇ ਚਾਰਜ ਸੰਭਾਲਿਆ

ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੇ 21ਵੇਂ ਉਪ-ਕੁਲਪਤੀ ਵਜੋਂ ਪ੍ਰੋ. ਅਰਵਿੰਦ ਕੇ. ਬੰਸਲ ਨੇ ਚਾਰਜ ਸੰਭਾਲਿਆ

- ਪ੍ਰੋ. ਬਾਂਸਲ ਨੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਕਪੂਰਥਲਾ/ਜਲੰਧਰ – ਪ੍ਰੋ. ਅਰਵਿੰਦ ਕੇ. ਬੰਸਲ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨਿਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਦੇ 21ਵੇਂ ਉਪ-ਕੁਲਪਤੀ ਵਜੋਂ...

ਬਾਬਾ ਬਕਾਲਾ ਦੀ ਧਰਤੀ ਤੋਂ ਮਾਝੇ ਦੇ ਜਰਨੈਲ ਬਿਕਰਮ ਮਜੀਠੀਆ ਵੱਲੋਂ ਗੁਰੂ ਦੋਖੀ ਭੰਡ ਨੂੰ ਖੁੱਲੀ ਚੁਣੌਤੀ

ਬਾਬਾ ਬਕਾਲਾ ਦੀ ਧਰਤੀ ਤੋਂ ਮਾਝੇ ਦੇ ਜਰਨੈਲ ਬਿਕਰਮ ਮਜੀਠੀਆ ਵੱਲੋਂ ਗੁਰੂ ਦੋਖੀ ਭੰਡ ਨੂੰ ਖੁੱਲੀ ਚੁਣੌਤੀ

ਜੇਕਰ ਆਪਣੇ ਮਾਸਟਰ ਪਿਓ ਦਾ ਪੁੱਤ ਹੈ ਤਾਂ ਆਪਣਾ ਭੇਡੂ ਪਾਸੇ ਕਰਕੇ ਮਜੀਠੇ ਆ ਕੇ ਚੋਣ ਲੜ - ਬਿਕਰਮ ਸਿੰਘ ਮਜੀਠੀਆ ਕਿਹਾ, ਮਜੀਠੇ ਵਾਲੇ ਦੱਸਣਗੇ ਕਿ ਇਹ ਬਾਬਾ ਬੁੱਢਾ ਸਾਹਿਬ ਦੀ ਧਰਤੀ ਹੈ ਜੌ ਹੱਕ-ਸੱਚ ਲਈ ਲੜਦੀ ਹੈ, ਇੱਥੇ ਵਿਕਾਊ ਮਾਲ ਦੀ ਕੋਈ ਥਾਂ ਨਹੀਂ ਜਿਵੇਂ ਮਜੀਠੇ ਵਾਲਿਆਂ ਨੇ ਤੇਰੀ ਧੌਣ 'ਚ ਕਿੱਲਾ ਕੱਢ ਕੇ ਤੇਰੀ ਬੌਡੀ ਖੜਕਾ...

ਗੁਰੂ-ਦੋਖੀ ਮਾਨ ਤੇ ਪੀਪਾ ਮੰਤਰੀ 15 ਹਜ਼ਾਰ ਕਰੋੜ ਡਕਾਰ ਗਏ, ਹੁਣ ਹੱਕ ਮੰਗਣ ਵਾਲੇ ਮੁਲਾਜ਼ਮਾਂ ਨੂੰ ਹੀ ਧਮਕਾ ਰਹੇ ਨੇ!

ਇਸ਼ਤਿਹਾਰਾਂ ਲਈ ਖਜ਼ਾਨਾ ਖੁੱਲ੍ਹਾ, ਮੁਲਾਜ਼ਮਾਂ ਦੀ ਮਿਹਨਤ ਲਈ ਜੇਬ ਖਾਲੀ - ਭਗਵੰਤ ਮਾਨ ਦਾ ਦੋਗਲਾ ਚਿਹਰਾ ਬੇਨਕਾਬ! ਸਾਢੇ 4 ਲੱਖ ਮੁਲਾਜ਼ਮ ਸੜਕਾਂ 'ਤੇ, ਤਾਨਾਸ਼ਾਹ ਸਰਕਾਰ ਦਾ ਤਖਤ ਹਿੱਲਿਆ - ਮਜੀਠੀਆ ਨੇ ਗੁਰੂ ਦੋਖੀ ਮਾਨ ਨੂੰ ਲਲਕਾਰਿਆ! ਮੁਲਾਜ਼ਮ ਭੀਖ ਨਹੀਂ, ਆਪਣੀ ਮਿਹਨਤ ਦਾ ਹੱਕ ਮੰਗ ਰਹੇ ਨੇ; ਇਹ ਗੁਰੂ ਦੋਖੀ ਦੀ ਤਾਨਾਸ਼ਾਹ...

“ਪੰਜਾਬ ਧਮਕੀਆਂ ਅੱਗੇ ਨਹੀਂ ਝੁਕੇਗਾ। AAP ਸਰਕਾਰ ਆਪਣੇ ਹੀ ਮੁਲਾਜ਼ਮਾਂ ਨੂੰ ਡਰਾ ਕੇ ਰਾਜ ਨਹੀਂ ਕਰ ਸਕਦੀ” : ਵਿਜੈ ਇੰਦਰ ਸਿੰਗਲਾ

“ਪਹਿਲਾਂ ਮੁਲਾਜ਼ਮਾਂ ਦਾ DA ਰੋਕਿਆ, ਫਿਰ ਮੀਟਿੰਗ ਰੱਦ ਕੀਤੀ ਤੇ ਹੁਣ ਕਾਰਵਾਈ ਦੀ ਧਮਕੀ। ਇਹ ਸਰਕਾਰ ਨਹੀਂ, ਮਨਮਾਨੀ ਤੇ ਧੱਕੇਸ਼ਾਹੀ ਹੈ” “ਮਹਾ ਹੜਤਾਲ ਵਾਲੇ ਦਿਨ ਗੈਰਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਬਣਾ ਕੇ ਕਾਰਵਾਈ ਦੇ ਹੁਕਮ। ਇਨਕਲਾਬ ਦੀ ਧਰਤੀ ਨੂੰ ਧਮਕੀਆਂ ਨਾਲ ਨਹੀਂ ਦਬਾਇਆ ਜਾ ਸਕਦਾ” ਚੰਡੀਗੜ੍ਹ, 27 ਅਗਸਤ: ਸੀਨੀਅਰ...

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

— ਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ...

ਵੱਡੀ ਖ਼ਬਰਾਂ

ਐਸ ਓ ਆਈ ਨੂੰ ਵੱਡਾ ਹੁਲਾਰਾ, ਸੋਪੂ ਪ੍ਰਧਾਨ, ਐਨ ਐਸ ਯੂ ਆਈ ਦੇ ਜਨਰਲ ਸਕੱਤਰ ਤੇ ਆਪ ਵਿਦਿਆਰਥੀ ਵਿੰਗ ਦੇ ਅਨੇਕਾਂ ਆਗੂ ਜਥੇਬੰਦੀ ’ਚ ਹੋਏ ਸ਼ਾਮਲ

ਵਿਦਿਆਰਥੀ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ: ਡਾ. ਚੀਮਾ, ਰਣਬੀਰ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਐਸ ਓ ਪੀ ਯੂ (ਸੋਪੂ) ਦੇ ਪ੍ਰਧਾਨ, ਐਨ ਐਸ ਯੂ ਆਈ ਦੇ ਸਾਬਕਾ ਜਨਰਲ ਸਕੱਤਰ ਤੇ ਆਪ ਵਿਦਿਆਰਥੀ ਵਿੰਗ ਦੇ...

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਕਮਜ਼ੋਰ ਵਰਗਾਂ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਲਈ ਹਮਦਰਦੀ, ਲਿੰਗ ਸੰਵੇਦਨਸ਼ੀਲਤਾ ਵਾਂਗ ਹੀ ਜ਼ਰੂਰੀ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ* ਮਹਿਲਾ ਕਰਮਚਾਰੀਆਂ ਨੂੰ ਸਰਗਰਮ ਭੂਮਿਕਾਵਾਂ ਨਿਭਾਉਣ ਲਈ ਪੁਰਸ਼ ਅਧਿਕਾਰੀਆਂ ਨੂੰ ਸਹਾਇਕ ਮਾਹੌਲ ਦੇਣ ਦੀ ਲੋੜ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ)...

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ ਡਿਪਟੀ ਕਮਿਸ਼ਨਰ- ਅਤੇ-ਚੇਅਰਮੈਨ, ਇੰਡੀਅਨ ਰੈੱਡ ਕ੍ਰਾਸ

ਸੋਸਾਇਟੀ (ਆਈਆਰਸੀਐੱਸ) ਯੂਟੀ ਚੰਡੀਗੜ੍ਹ ਅਤੇ ਸ਼੍ਰੀ ਅਮਨਦੀਪ ਸਿੰਘ ਭੱਟੀ, ਪੀਸੀਐੱਸ, ਏਡੀਸੀ-ਅਤੇ ਸਕੱਤਰ, ਇੰਡੀਅਨ ਰੈੱਡ ਕ੍ਰਾਸ ਸੋਸਾਇਟੀ (ਆਈਆਰਸੀਐੱਸ) ਯੂਟੀ, ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਰੈੱਡ ਕ੍ਰਾਸ ਦੁਆਰਾ ਆਪਣੀ "ਰੈੱਡ ਕ੍ਰਾਸ ਪੰਛੀ ਬਸੇਰਾ" ਪਹਿਲ ਦਾ ਵਿਸਤਾਰ ਕਰਦੇ ਹੋਏ ਦੋ ਨਵੇਂ ਪੰਛੀ ਬਸੇਰੇ ਸਥਾਪਿਤ ਕੀਤੇ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਨੇ 18.27 ਲੱਖ ਡੀ.ਐੱਲ. ਅਤੇ ਆਰ.ਸੀ. ਅਰਜ਼ੀਆਂ ਵਿੱਚ ਸਿਰਫ਼ 0.36% ਬਕਾਇਆ ਦਰਜ ਕੀਤਾ, ਭਗਵੰਤ ਮਾਨ ਸਰਕਾਰ ਨਾਗਰਿਕ-ਕੇਂਦਰਿਤ ਅਤੇ ਸੁਖਾਲੀਆਂ ਸੇਵਾਵਾਂ ਨੂੰ ਦੇ ਰਹੀ ਹੈ ਤਰਜੀਹ: ਹਰਪਾਲ ਸਿੰਘ ਚੀਮਾ 2.71 ਲੱਖ ਅਰਜ਼ੀਆਂ ਪ੍ਰਾਪਤ ਹੋਣ ਦੇ ਬਾਵਜੂਦ ਡਰਾਈਵਿੰਗ ਲਾਇਸੰਸ ਸੇਵਾਵਾਂ ਵਿੱਚ ਸਿਰਫ਼ 1.06% ਬਕਾਇਆ ਦਰਜ:...

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ​ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ...

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ,...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ ਖੁਫੀਆ ਜਾਣਕਾਰੀ ’ਤੇ ਕੀਤੀ ਨਿਰੰਤਰ ਕਾਰਵਾਈ ਸਦਕਾ ਦੋਸ਼ੀਆਂ ਨੂੰ ਭਾਰਤ ਲਿਆਉਣਾ ਹੋਇਆ ਸੰਭਵ : ਏ.ਡੀ.ਜੀ.ਪੀ. ਸੀ.ਆਈ. ਅਮਿਤ ਪ੍ਰਸਾਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ...

ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ ‘ਤੇ ਕਾਂਗਰਸ ਨੇ ਜਤਾਇਆ ਸਖ਼ਤ ਇਤਰਾਜ਼

ਵੜਿੰਗ ਨੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ; ਪੁੱਛਿਆ- ਕੀ ਸੁਰੱਖਿਆ ਸੰਬੰਧੀ ਕੋਈ ਖ਼ਦਸ਼ਾ ਸੀ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਉਨ੍ਹਾਂ ਖ਼ਬਰਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ ਜਿਨ੍ਹਾਂ ਅਨੁਸਾਰ ਪੇਂਡੂ ਸਰਕਾਰੀ ਸਕੂਲਾਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ਦੇ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ...

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ 'ਆਪ' ਵਿੱਚ ਸਵਾਗਤ ਕੀਤਾ, ਕਿਹਾ - ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ...

ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਡੀਜੀਪੀ ਪੰਜਾਬ ਨੇ ਸਾਂਝ ਪਲੇਟਫਾਰਮ 'ਤੇ ਰੱਖਿਆ ਮੰਤਰਾਲੇ ਦੀ ਵੈਰੀਫਿਕੇਸ਼ਨ ਲਈ ਆਨਲਾਈਨ ਡਿਜੀਟਲ ਪੋਰਟਲ ਵੀ ਕੀਤਾ ਲਾਂਚ 384 ਥਾਣਿਆਂ ਦੇ 1,500–2,000 ਪੁਲਿਸ ਕਰਮਚਾਰੀਆਂ ਨੂੰ ਲਿੰਗ-ਸੰਵੇਦਨਸ਼ੀਲ ਅਤੇ ਪੀੜਤ-ਕੇਂਦਰਿਤ ਪੁਲਿਸਿੰਗ ਲਈ ਕੀਤਾ ਜਾ ਰਿਹੈ ਤਿਆਰ: ਡੀਜੀਪੀ ਗੌਰਵ ਯਾਦਵ ਸਾਂਝ ਪਲੇਟਫਾਰਮ 'ਤੇ ਆਨਲਾਈਨ ਡਿਜੀਟਲ ਤਸਦੀਕ ਨਾਲ...

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਬਾਕੀਆਂ ਵਿੱਚ ਵੀ ਜਲਦ ਉਪਲਬਧ ਹੋਣਗੀਆਂ - ਕੇਜਰੀਵਾਲ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ - ਕੇਜਰੀਵਾਲ ਇੱਕ ਸਰਕਾਰੀ ਸਕੂਲ ਦੀ...