daily
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

•ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ...

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102...

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ...

ਪੱਤਰਕਾਰਾਂ ਪ੍ਰਤੀ ਡੀਸੀ ਫਾਜ਼ਿਲਕਾ ਦੇ ਅੜੀਅਲ ਰਵੱਈਏ ਖ਼ਿਲਾਫ਼ ਸਮੂਹ ਪੱਤਰਕਾਰਾਂ ਨੂੰ ਇੱਕ ਜੁੱਟ ਹੋਣ ਦਾ ਸੱਦਾ

ਪੱਤਰਕਾਰਾਂ ਪ੍ਰਤੀ ਡੀਸੀ ਫਾਜ਼ਿਲਕਾ ਦੇ ਅੜੀਅਲ ਰਵੱਈਏ ਖ਼ਿਲਾਫ਼ ਸਮੂਹ ਪੱਤਰਕਾਰਾਂ ਨੂੰ ਇੱਕ ਜੁੱਟ ਹੋਣ ਦਾ ਸੱਦਾ

ਅਬੋਹਰ ਪੱਤਰਕਾਰ ਭਾਈਚਾਰਾ ਇੱਕ ਮੰਚ ਤੇ ਹੋਇਆ ਇਕੱਠਾ ਜਲਦੀ ਲਿਆ ਜਾਵੇਗਾ ਜਿਲਾ ਪੱਧਰੀ ਐਕਸ਼ਨ ਦਾ ਫੈਸਲਾ ਅਬੋਹਰ 16 ਜੂਨ : ਜ਼ਿਲ੍ਹਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹੇ ਦੇ ਪੱਤਰਕਾਰਾਂ ਪ੍ਰਤੀ ਅਪਣਾਏ ਜਾ ਰਹੇ ਮਾੜੇ ਰਵੱਈਏ ਖ਼ਿਲਾਫ਼ ਸਥਾਨਕ ਦਾਣਾ ਮੰਡੀ ਅਬੋਹਰ ਵਿਖੇ ਸਮੂਹ ਪੱਤਰਕਾਰਾਂ...

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ...

ਬਾਜਵਾ ਨੇ ਪੀਡੀਸੀ ਵਿੱਚ ਗ਼ੈਰ-ਪੰਜਾਬੀਆਂ ਨੂੰ ਨੌਕਰੀ ‘ਤੇ ਰੱਖਣ ਲਈ ‘ਆਪ’ ਸਰਕਾਰ ਨੂੰ ਦੋਸ਼ੀ ਠਹਿਰਾਇਆ।

ਬਾਜਵਾ ਨੇ ਪੀਡੀਸੀ ਵਿੱਚ ਗ਼ੈਰ-ਪੰਜਾਬੀਆਂ ਨੂੰ ਨੌਕਰੀ ‘ਤੇ ਰੱਖਣ ਲਈ ‘ਆਪ’ ਸਰਕਾਰ ਨੂੰ ਦੋਸ਼ੀ ਠਹਿਰਾਇਆ।

ਚੰਡੀਗੜ੍ਹ, 16 ਜੂਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) 'ਚ 'ਆਪ' ਦਿੱਲੀ ਦੇ ਚਹੇਤਿਆਂ ਨੂੰ ਹਾਈ ਪ੍ਰੋਫਾਈਲ ਅਹੁਦੇ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸਤੰਬਰ 2023 'ਚ ਪੰਜਾਬ...

ਬਸ ਬਹੁਤ ਹੋ ਗਿਆ “ਆਪ” ਨੂੰ ਪੰਜਾਬ ਅੰਦਰੋ ਬਾਹਰ ਕੱਢਣ ਦੀ ਲੋੜ ਹੈ: ਕੈਪਟਨ ਅਮਰਿੰਦਰ

ਬਸ ਬਹੁਤ ਹੋ ਗਿਆ “ਆਪ” ਨੂੰ ਪੰਜਾਬ ਅੰਦਰੋ ਬਾਹਰ ਕੱਢਣ ਦੀ ਲੋੜ ਹੈ: ਕੈਪਟਨ ਅਮਰਿੰਦਰ

ਲੋਕਾਂ ਨੂੰ ਇੱਕ ਸੁਲਝੀ ਹੋਈ ਪਾਰਟੀ, ਇੱਕ ਸੂਝਵਾਨ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਲੁਧਿਆਣਾ, 16 ਜੂਨ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੱਤਵਪੂਰਨ ਪਾਰਟੀ ਅਤੇ ਇੱਕ ਸੂਝਵਾਨ ਉਮੀਦਵਾਰ ਨੂੰ ਵੋਟ...

ਵੱਡੀ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ

* ਕੈਬਨਿਟ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵੱਖ-ਵੱਖ ਖੇਤਰਾਂ ’ਚ ਕੀਤੀਆਂ ਪ੍ਰਾਪਤੀਆਂ ’ਤੇ ਪਾਇਆ ਚਾਨਣਾ * ਰੰਗਲਾ ਪੰਜਾਬ ਬਣਾਉਣ ਲਈ ਪੰਜਾਬੀਆਂ ਨੂੰ ਸਰਕਾਰ ਦਾ ਸਾਥ ਦੇਣ ਦਾ ਦਿੱਤਾ ਸੱਦਾ ਚੰਡੀਗੜ੍ਹ/ ਜਲੰਧਰ, 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ...

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਪੰਜਾਬ ਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਜਲਦ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ...

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

•ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ •ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ - ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ - ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ - ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ...

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 76ਵੇਂ ਗਣਤੰਤਰ ਦਿਵਸ ਮੌਕੇ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ

ਚੰਡੀਗੜ੍ਹ, 26ਜਨਵਰੀ: ਭਾਰਤ ਦੇ 76ਵੇਂ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਾਲਾਨਾ 'ਐਟ ਹੋਮ' ਸਮਾਗਮ ਦੀ ਮੇਜ਼ਬਾਨੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਜਾਂਦਾ ਇਹ ਸਲਾਨਾ ਸਮਾਗਮ ਖੇਤਰੀ ਵੰਨ-ਸੁਵੰਨਤਾ ਵਿੱਚ...

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

* ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ * 450 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪੰਜਾਬ ਦੀਆਂ ਸ਼ਹਿਰੀ ਇਕਾਈਆਂ ਦੇ ਵਿਕਾਸ ਕਾਰਜ ਆਰੰਭੇ –ਡਾ. ਰਵਜੋਤ ਸਿੰਘ * ਮਾਲੇਰਕੋਟਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 111 ਕਰੋੜ ਰੁਪਏ ਦੀ ਲਾਗਤ ਨਾਲ ਜਲਦ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ ਪੰਜਾਬੀਆਂ ਨੇ ਆਜ਼ਾਦੀ ਲਈ ਮੋਹਰੀ ਭੂਮਿਕਾ ਨਿਭਾਉਂਦਿਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਅਧਿਆਪਕਾਂ ਨੂੰ ਸਿਖਲਾਈ ਲਈ ਦੂਜੇ ਬੈਚ ਤਹਿਤ ਮਾਰਚ ’ਚ ਭੇਜਿਆ ਜਾਵੇਗਾ ਫਿਨਲੈਂਡ ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ...

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੈਬਨਿਟ ਮੰਤਰੀ ਹੋਏ ਨਤਮਸਤਕ, ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ: ਹਰਭਜਨ ਸਿੰਘ ਕਿਹਾ, ਫਿਰੋਜ਼ਪੁਰ ਜ਼ਿਲ੍ਹੇ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ ਪੰਜਾਬ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ ਆਪਣੇ ਸੰਦੇਸ਼ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੀਆਂ ਵਿਲੱਖਣ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40...

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

• ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 26 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ...

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਲੋਕਾਂ ਦਾ ਸਹਿਯੋਗ ਮੰਗਿਆ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਤਾਕ ਵਿੱਚ ਪੰਜਾਬ ਵਿਰੋਧੀ ਅਨਸਰਾਂ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ...

ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਵੱਲੋ ਸੜਕ ਦੁਰਘਟਨਾਵਾਂ ਅਤੇ ਮੌਤ ਦੀ ਦਰ ਘਟਾਉਣ ਲਈ “ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ” ਵਿਸ਼ੇ ਤੇ ਅੱਜ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ। ਮਹਾਤਮਾ ਗਾਂਧੀ ਸਟੇਟ...