daily
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ...

ਪੰਜਾਬ ਨੂੰ ਅੱਗੇ ਲਿਜਾਣ ਲਈ ਜਿਸ ਆਗੂ ਦਾ ਕਾਰਗੁਜ਼ਾਰੀ ਦਾ ਸਥਾਪਿਤ ਰਿਕਾਰਡ ਹੋਵੇ, ਉਸਨੂੰ ਚੁਣਨਾ ਚਾਹੀਦੈ: ਸੁਖਬੀਰ ਸਿੰਘ ਬਾਦਲ ਨੇ ’ਸਟੂਡੈਂਟਸ ਵਿਦ ਸੁਖਬੀਰ’ ਪ੍ਰੋਗਰਾਮ ’ਚ ਆਖਿਆ

ਪੰਜਾਬ ਨੂੰ ਅੱਗੇ ਲਿਜਾਣ ਲਈ ਜਿਸ ਆਗੂ ਦਾ ਕਾਰਗੁਜ਼ਾਰੀ ਦਾ ਸਥਾਪਿਤ ਰਿਕਾਰਡ ਹੋਵੇ, ਉਸਨੂੰ ਚੁਣਨਾ ਚਾਹੀਦੈ: ਸੁਖਬੀਰ ਸਿੰਘ ਬਾਦਲ ਨੇ ’ਸਟੂਡੈਂਟਸ ਵਿਦ ਸੁਖਬੀਰ’ ਪ੍ਰੋਗਰਾਮ ’ਚ ਆਖਿਆ

ਵਿਦਿਆਰਥੀਆਂ ਨੂੰ ਕਿਹਾ ਕਿ ਅਕਾਲੀ ਦਲ ਨਸ਼ੇ ਖਤਮ ਕਰਨ, ਸਟਾਰਟਅਪ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ ਲੁਧਿਆਣਾ, 13 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂ ਦੀ ਚੋਣ ਕਰਨ ਜਿਸਦਾ...

ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪਾਵਰ ਕੱਟ ਤੋਂ ਲੋਕ ਪ੍ਰੇਸ਼ਾਨ: ਬਾਜਵਾ

ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪਾਵਰ ਕੱਟ ਤੋਂ ਲੋਕ ਪ੍ਰੇਸ਼ਾਨ: ਬਾਜਵਾ

ਚੰਡੀਗੜ੍ਹ, 13 ਜੂਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਖੋਖਲੇ ਦਾਅਵੇ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ...

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਡਾ. ਧਰਮਵੀਰ ਗਾਂਧੀ ਨੇ ਕਰਤਾਰਪੁਰ ਲਾਂਘੇ ਦੀ ਪਹੁੰਚ ਬਹਾਲ ਕਰਨ ਦੀ ਅਪੀਲ ਕੀਤੀ ਕਾਂਗਰਸ ਸੰਸਦ ਮੈਂਬਰ ਨੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਪਟਿਆਲਾ, 13 ਜੂਨ, 2025: ਪਟਿਆਲਾ ਤੋਂ ਮੌਜੂਦਾ ਕਾਂਗਰਸ ਮੈਂਬਰ (ਐਮਪੀ) ਡਾ. ਧਰਮਵੀਰ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ...

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ, ਜੋ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

— 15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ — ਸਮਾਣਾ ਵਿਖੇ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ 7 ਚਾਈਲਡ ਮੈਮੋਰੀਅਲ ਐਂਬੂਲੈਂਸਾਂ ਕੀਤੀਆਂ ਸਮਰਪਿਤ: ਸਿਹਤ ਮੰਤਰੀ — ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ...

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ ਲਗਭਗ 40 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸਫਾਈ ਕਰਮਚਾਰੀਆਂ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਡਾ. ਰਵਜੋਤ ਸਿੰਘ ਵੱਲੋਂ ਦੁਖਦਾਈ ਜਹਾਜ਼ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ...

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

• ਅਨੰਦਪੁਰ ਸਾਹਿਬ ਹਲਕੇ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਬੁਨਿਆਦੀ ਢਾਂਚੇ ਦਾ ਕੀਤਾ ਜਾ ਰਿਹਾ ਹੈ ਵਿਸਥਾਰ ਤੇ ਮਜ਼ਬੂਤੀਕਰਨ: ਬੈਂਸ ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ...

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ ਚੰਡੀਗੜ੍ਹ, 12 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ...

ਵੱਡੀ ਖ਼ਬਰਾਂ

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ, 17 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਸਿਰਫ਼ ਦੋ ਮਹੀਨਿਆਂ ਵਿੱਚ ਹੀ ਐਨ.ਡੀ.ਏ. ਲਈ ਚੁਣੇ ਗਏ।

ਅਤੇ ਹੋਰ ਸੁਰੱਖਿਆ ਅਕੈਡਮੀਆਂ ਵਿੱਚ ਚੋਣ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ 66 ਕੈਡਿਟ ਵੱਖ-ਵੱਖ ਸੁਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਜੁਆਇਨ ਕੀਤੇ: ਅਮਨ ਅਰੋੜਾ ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFPI), S.A.S. ਨਗਰ...

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ...

ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾ

ਪਾਰਟੀ ਲੋਕਾਂ ਅੱਗੇ ਇਹ ਵੀ ਬੇਨਕਾਬ ਕਰੇਗੀ ਕਿ ਕਿਵੇਂ ਮੁੱਖ ਮੰਤਰੀ ਤੇ ਸੂਬਾ ਕੈਬਨਿਟ ਨੇ ਆਪਣੀ ਜ਼ਿੰਮੇਵਾਰੀ ਛੱਡ ਕੇ ਦਿੱਲੀ ਡੇਰੇ ਲਗਾ ਲਏ ਹਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 16 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਦਾ ਸਫਲਤਾ ਪੂਰਵਕ ਆਯੋਜਨ ਕਰਨ ਤੋਂ...

ਪਸ਼ੂਆਂ ਵਿੱਚ ਗੰਢੀ ਚਮੜੀ ਦੀ ਬਿਮਾਰੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਵਿੱਚ ਟੀਕਾਕਰਨ ਮੁਹਿੰਮ ਮੁਕੰਮਲ

ਪਸ਼ੂ ਪਾਲਣ ਵਿਭਾਗ ਨੇ ਚੰਡੀਗੜ ਦੇ ਪਸ਼ੂਆਂ ਵਿੱਚ ਗੰਢੀ ਚਮੜੀ ਰੋਗ ਦਾ ਤੀਜਾ ਗੇੜ ਪੂਰਾ ਕੀਤਾ। ਲੰਪੀ ਸਕਿਨ ਇੱਕ ਛੂਤ ਵਾਲੀ, ਐਪੀਜ਼ੋਟਿਕ ਬਿਮਾਰੀ ਹੈ ਜੋ ਕੈਪਰੀ ਪੋਕਸ ਵਾਇਰਸ ਕਾਰਨ ਹੁੰਦੀ ਹੈ, ਜੋ ਪਸ਼ੂਆਂ ਵਿੱਚ ਫੈਲਦੀ ਹੈ ਅਤੇ ਸਭ ਤੋਂ ਵੱਧ ਪ੍ਰਚਲਿਤ ਹੈ। ਕੈਪਰੀਪੌਕਸ ਵਾਇਰਸ ਜੀਨਸ ਵਿੱਚ LSDV, ਨਾਲ ਹੀ ਭੇਡ ਪੌਕਸ ਵਾਇਰਸ, ਅਤੇ...

ਡੀਸੀ ਚੰਡੀਗੜ੍ਹ ਨੇ ਆਨਲਾਈਨ ਦਸਤਾਵੇਜ਼ ਰਜਿਸਟ੍ਰੇਸ਼ਨ ਸਿਸਟਮ ਦਾ ਉਦਘਾਟਨ ਕੀਤਾ

ਚੰਡੀਗੜ੍ਹ, 16.01.2025: ਅੱਜ ਸ. ਨਿਸ਼ਾਂਤ ਕੁਮਾਰ ਯਾਦਵ, ਡਿਪਟੀ ਕਮਿਸ਼ਨਰ, ਯੂਟੀ ਚੰਡੀਗੜ੍ਹ ਨੇ ਸਬ-ਰਜਿਸਟਰਾਰ ਵਿੱਚ 'ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ (ਐਨ.ਜੀ.ਡੀ.ਆਰ.ਐਸ.)', 'ਆਨਲਾਈਨ ਇਵੈਂਟ ਪਰਮਿਸ਼ਨ ਸਿਸਟਮ' ਅਤੇ 'ਆਨਲਾਈਨ ਪ੍ਰਮਾਣਿਤ ਕਾਪੀ ਆਫ਼ ਰਿਕਾਰਡ ਆਫ਼ ਰਾਈਟਸ' ਨਾਮਕ ਦਸਤਾਵੇਜ਼ ਰਜਿਸਟ੍ਰੇਸ਼ਨ ਸਿਸਟਮ...

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ...

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ...

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼...

1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ

(ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ) ਬੀਤੇ ਦਿਨ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ...

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਨਵੀਂ ਦਿੱਲੀ ਵਿਖੇ ‘ਇੰਦਰਾ ਭਵਨ’ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ

ਇੰਦਰਾ ਭਵਨ- ਲੋਕਤੰਤਰ, ਸਮਾਨਤਾ ਅਤੇ ਨਿਆਂ ਨੂੰ ਕਾਂਗਰਸ ਦੇ ਸਮਰਪਣ ਦਾ ਪ੍ਰਤੀਕ: ਰਾਜਾ ਵੜਿੰਗ ਰਾਜਾ ਵੜਿੰਗ, ਵਿਰੋਧੀ ਧਿਰੇ ਦੇ ਨੇਤਾ ਪ੍ਰਤਾਪ ਬਾਜਵਾ, ਅਤੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਨੇ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ 15 ਜਨਵਰੀ, 2025 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ...