ਸ੍ਰੀ ਅੰਮ੍ਰਿਤਸਰ, 11 ਜੂਨ- ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਇੱਕ ਗੁਰਸਿੱਖ ਕਿਰਤੀ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ...








