ਚੰਡੀਗੜ੍ਹ/ਨਵੀਂ ਦਿੱਲੀ, 11 ਜੂਨ, 2025 : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਪ੍ਰਸਿੱਧ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਆਯੋਜਿਤ ਕਰ ਰਹੀ ਹੈ। ਇਸ ਰਾਸ਼ਟਰੀ ਪੱਧਰ ਦੇ ਮਾਰਸ਼ਲ ਆਰਟਸ ਟੂਰਨਾਮੈਂਟ...








