daily
’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ— ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ...

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

— ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ...

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ਮੁੱਖ ਮੰਤਰੀ ਮਾਨ ਅਤੇ ‘ਆਪ’ ਕਨਵੀਨਰ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ ‘ਪੰਜਾਬ ਉਦਯੋਗਿਕ ਕ੍ਰਾਂਤੀ’ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ ਚੰਡੀਗੜ੍ਹ, 10 ਜੂਨ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

— ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵ — ਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ...

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 10 ਜੂਨ ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ...

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

ਫਿਲੌਰ ਦੇ ਪਿੰਡ ਨੰਗਲ ਵਿਖੇ ਬਾਬਾ ਸਾਹਿਬ ਦੇ ਬੁੱਤ ਦੀ ਹੋਈ ਬੇਹੁਰਮਤੀ ਸਬੰਧੀ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ :- ਚੇਅਰਮੈਨ ਜਸਵੀਰ ਸਿੰਘ ਗੜ੍ਹੀ ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ ਸਾਡਾ ਮੁੱਖ ਉਦੇਸ਼ ਦਲਿਤ ਸਮਾਜ ਦੀਆਂ ਦੁੱਖ...

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੇ 11 ਸਾਲਾਂ ਨੇ ਦੇਸ਼ ਵਿੱਚ ਅਭੂਤਪੂਰਵ ਵਿਕਾਸ ਦੀ ਸ਼ੁਰੂਆਤ ਕੀਤੀ ਹੈ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੇ 11 ਸਾਲਾਂ ਨੇ ਦੇਸ਼ ਵਿੱਚ ਅਭੂਤਪੂਰਵ ਵਿਕਾਸ ਦੀ ਸ਼ੁਰੂਆਤ ਕੀਤੀ ਹੈ।

ਭਾਰਤ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਇਹ ਗੱਲ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਪ੍ਰਦੇਸ਼ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਹੀ। ਜਾਖੜ ਨੇ ਦੇਸ਼ ਦੀ 6.5% ਦੀ ਸ਼ਾਨਦਾਰ ਵਿਕਾਸ ਦਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡਾ ਦੇਸ਼ ਜਾਪਾਨ ਨੂੰ ਵੀ ਪਿੱਛੇ ਛੱਡ ਚੁੱਕਾ ਹੈ। ਇਹ ਕੋਈ ਸੰਜੋਗ ਨਹੀਂ, ਸਗੋਂ...

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

* ਪੰਜਾਬ ਨੇ ਉਦਯੋਗਿਕ ਨੀਤੀ ਵਿੱਚ ਨਵਾਂ ਮਾਪਦੰਡ ਕੀਤਾ ਸਥਾਪਤ - ਨਿਵੇਸ਼ ਨੂੰ ਆਕਰਸ਼ਿਤ ਕਰਨ, ਲਾਲ ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ਵਿੱਚ ਸਭ ਤੋਂ ਦਲੇਰਾਨਾ ਕਦਮ: ਅਰਵਿੰਦ ਕੇਜਰੀਵਾਲ * “ਇਹ ਭਾਰਤੀ ਉਦਯੋਗਿਕ ਖੇਤਰ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਸਿਆਸੀ ਸਰਪ੍ਰਸਤੀ ਦਾ ਅੰਤ ਹੈ”: ਅਰਵਿੰਦ ਕੇਜਰੀਵਾਲ ਐਸ.ਏ.ਐਸ. ਨਗਰ...

ਵੱਡੀ ਖ਼ਬਰਾਂ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ ਚੰਡੀਗੜ੍ਹ, 9 ਜਨਵਰੀ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ ਸਬੰਧੀ...

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ...

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ 'ਤੇ ਅੱਗੇ ਗੈਂਗਸਟਰਾਂ ਨੂੰ...

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਪੰਜਾਬ ਦੇ ਬੈਂਕਾਂ ਨੇ ਹੁਣ ਤੱਕ ₹7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ...

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

- ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ - ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ...

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

- ਪੰਜਾਬ ਸਰਕਾਰ ਵੱਲੋਂ ਨਵੀਂ ਸੂਚਨਾ ਤਕਨੀਕ ਨੀਤੀ ਤਿਆਰ - ਨਿਵੇਸ਼ਕਾਂ ਨੇ ਸੂਬੇ ਅੰਦਰ ਨਿਵੇਸ਼ ਲਈ ਦਿੱਤਾ ਭਰਵਾਂ ਹੁੰਗਾਰਾ ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ: ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ...

ਬਾਜਵਾ ਨੇ ਮੋਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, 8 ਜਨਵਰੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ 'ਤੇ ਪੰਜਾਬ ਦੇ ਜਾਇਜ਼ ਦਾਅਵੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ ਕਦਮ ਦੀ ਪੰਜਾਬ...

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਫੈਸਲੇ ’ਤੇ ਕਰੇਗੀ ਵਿਚਾਰ

ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ...

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ: ਸੁਖਬੀਰ ਸਿੰਘ ਬਾਦਲ

ਅਕਾਲੀ ਆਗੂ ਨੇ ਸਿੱਖਾਂ ਨੂੰ ਵੰਡਣ ਲਈ ਪੰਥਕ ਮੁਖੌਟੇ ਤਹਿਤ ਕੰਮ ਕਰਨ ਲਈ ਅਖੌਤੀ ਆਗੂਆਂ ਦੀ ਕੀਤੀ ਨਿਖੇਧੀ ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਕਮ ਯੂ ਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ...

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ...