ਵਿਦਿਆਰਥੀਆਂ ਨੂੰ ਲੋੜਾਂ ਤੱਕ ਸੀਮਤ ਰਹਿ ਕੇ ਲਾਲਚ ਤੋਂ ਦੂਰ ਰਹਿਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ 8ਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ...


