* ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ - ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ * "ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ": ਮੁੱਖ ਮੰਤਰੀ ਭਗਵੰਤ ਮਾਨ ਐਸ.ਏ.ਐਸ. ਨਗਰ (ਮੋਹਾਲੀ), 10 ਜੂਨ...








