• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ...








