daily

ਉਮੀਦ ਐੱਨਜੀਓ ਦੇ ਬੱਚਿਆਂ ਨੇ ਮੁੱਖ ਸਕੱਤਰ, ਚੰਡੀਗੜ੍ਹ ਨਾਲ ਰੱਖੜੀ ਮਨਾਈ।

ਸਮਾਜ ਭਲਾਈ ਵਿਭਾਗ, ਚੰਡੀਗੜ੍ਹ ਦੀ ਨਿਗਰਾਨੀ ਵਿੱਚ ਸੰਚਾਲਿਤ ਸਮਾਇਲ (ਸਪੋਰਟ ਫੌਰ ਮਾਰਜਿਨਲਾਇਜ਼ਡ ਇੰਡਿਵਿਜ਼ੁਅਲਸ ਫੌਰ ਲਾਇਵਲੀਹੁੱਡ ਐਂਡ ਐਂਟਰਪ੍ਰਾਇਜ) ਪ੍ਰੋਗਰਾਮ ਦੀ ਲਾਗੂਕਰਨ ਏਜੰਸੀ, 'ਉਮੀਦ ਐੱਨਜੀਓ' ਦੀ ਚੰਡੀਗੜ੍ਹ ਟੀਮ ਨੇ ਰੱਖੜੀ ਦਾ ਤਿਉਹਾਰ ਮਨਾਉਣ ਲਈ ਮੁੱਖ ਸਕੱਤਰ, ਚੰਡੀਗੜ੍ਹ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਦੇ...

ਚੰਡੀਗੜ੍ਹ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਏਗਾ

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਪੋਸ਼ਣ ਜਾਗਰੂਕਤਾ, ਸਮੁਦਾਇਕ ਭਾਗੀਦਾਰੀ ਅਤੇ ਅੰਤਰ-ਵਿਭਾਗੀ ਤਾਲਮੇਲ 'ਤੇ ਧਿਆਨ ਦਿੰਦੇ ਹੋਏ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਇਆ ਜਾਵੇਗਾ। ਇਹ ਮੁਹਿੰਮ ਚੰਡੀਗੜ੍ਹ ਦੇ ਸਾਰੇ 450 ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰੇਗੀ,...

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਸ਼ਿਕਾਇਤਾਂ ਦੇ ਨਿਵਾਰਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ‘ਤੇ ਧਿਆਨ ਕੇਂਦ੍ਰਿਤ ਕਰੇਗਾ: ਸ਼੍ਰੀ ਹਰਜੀਤ ਸਿੰਘ ਗਰੇਵਾਲ, ਚੇਅਰਮੈਨ, ਐੱਨਸੀਐੱਮ

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਸਮਾਧਾਨ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ...

ਸਰਕਾਰੀ ਆਈਟੀਆਈ, ਸੈਕਟਰ 28-ਸੀ ਵਿਖੇ ਊਸ਼ਾ ਮਲਟੀ-ਸਕਿੱਲਡ ਟੈਕਨੀਸ਼ੀਅਨ ਟ੍ਰੇਨਿੰਗ ਪ੍ਰੋਗਰਾਮ ਸੰਪੰਨ ਹੋਇਆ

ਸਰਕਾਰੀ ਆਈਟੀਆਈ, ਸੈਕਟਰ 28-ਸੀ ਵਿਖੇ ਊਸ਼ਾ ਮਲਟੀ-ਸਕਿੱਲਡ ਟੈਕਨੀਸ਼ੀਅਨ ਟ੍ਰੇਨਿੰਗ ਪ੍ਰੋਗਰਾਮ ਸੰਪੰਨ ਹੋਇਆ

ਸਰਕਾਰੀ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਆਈਟੀਆਈ), ਸੈਕਟਰ 28-ਸੀ, ਚੰਡੀਗੜ੍ਹ ਵਿਖੇ ਅੱਜ 23 ਦਿਨਾਂ ਦਾ 'ਊਸ਼ਾ ਮਲਟੀ-ਸਕਿੱਲਡ ਟੈਕਨੀਸ਼ੀਅਨ ਟ੍ਰੇਨਿੰਗ ਪ੍ਰੋਗਰਾਮ' ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿੱਚ 25 ਉਮੀਦਵਾਰਾਂ ਨੇ ਆਪਣੀ ਟ੍ਰੇਨਿੰਗ ਸਫ਼ਲਤਾਪੂਰਵਕ ਪੂਰੀ ਕੀਤੀ। 3 ਅਗਸਤ ਤੋਂ 25 ਅਗਸਤ, 2026 ਤੱਕ ਆਯੋਜਿਤ ਇਸ...

ਚੰਡੀਗੜ੍ਹ ਪ੍ਰਸ਼ਾਸਨ ਨੇ ਲਗਭਗ 400 ਨੌਜਵਾਨ ਤੈਰਾਕਾਂ ਦੀ ਭਾਗੀਦਾਰੀ ਨਾਲ ਤਿੰਨ ਦਿਨਾਂ ਦੇ ਤੈਰਾਕੀ ਟੂਰਨਾਮੈਂਟ ਦਾ ਆਯੋਜਨ ਕੀਤਾ

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ 25 ਤੋਂ 27 ਅਗਸਤ, 2026 ਤੱਕ ਸੈਕਟਰ 23, ਚੰਡੀਗੜ੍ਹ ਦੇ ਆਲ ਵੈਦਰ ਸਵਿਮਿੰਗ ਪੂਲ ਵਿਖੇ ਵਿਸ਼ੇਸ਼ ਬੱਚਿਆਂ ਦੇ ਨਾਲ-ਨਾਲ ਅੰਡਰ-11, ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਲਈ ਤਿੰਨ ਦਿਨਾਂ ਦੇ ਤੈਰਾਕੀ ਟੂਰਨਾਮੈਂਟ ਦਾ ਆਯੋਜਨ ਕਰ ਰਿਹਾ ਹੈ। ਚੰਡੀਗੜ੍ਹ ਤੋਂ ਲਗਭਗ...

ਚੰਡੀਗੜ੍ਹ ਵਿੱਚ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ ‘ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਆਯੋਜਿਤ

ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੇ ਤਹਿਤ ਸਥਾਪਿਤ ਊਰਜਾ ਪ੍ਰਬੰਧਨ ਸੈੱਲ/ਰਾਜ ਮਨੋਨੀਤ ਏਜੰਸੀ (ਈਐੱਮਸੀ/ਐੱਸਡੀਏ) ਦੁਆਰਾ ਸਕੂਲੀ ਵਿਦਿਆਰਥੀਆਂ ਲਈ ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ 'ਤੇ ਰਾਜ-ਪੱਧਰੀ ਪੇਂਟਿੰਗ ਮੁਕਾਬਲਾ ਦੇਵ ਸਮਾਜ ਕਾਲਜ ਆਵ੍ ਐਜੂਕੇਸ਼ਨ, ਸੈਕਟਰ 36-ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। "ਟਿਕਾਊ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨ ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ-ਭਗਵੰਤ ਸਿੰਘ ਮਾਨ ਹਰੇਕ ਰਜਿਸਟ੍ਰੇਸ਼ਨ 'ਤੇ ਸਤਿਕਾਰ ਸਖੀਆਂ ਨੂੰ 300 ਰੁਪਏ ਮਿਲਣਗੇ, 100 ਰੁਪਏ ਪ੍ਰਤੀ...

ਬਾਜਵਾ ਨੇ ਮੁਲਾਜ਼ਮਾਂ ਦੇ ਮਹਾਂਬੰਦ ਨੂੰ ਸਮਰਥਨ ਦਿੱਤਾ, ਕਿਹਾ—ਮਾਨ ਸਰਕਾਰ ਨੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨਾਲ ਕੀਤਾ ਧੋਖਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ 27 ਅਗਸਤ ਨੂੰ ਸਰਕਾਰੀ ਮੁਲਾਜ਼ਮ ਯੂਨੀਅਨਾਂ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਮਹਾਂਬੰਦ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ...

ਵੱਡੀ ਖ਼ਬਰਾਂ

ਜੈਨ ਜੀ ਅਤੇ ਜੈਨ ਅਲਫ਼ਾ ਨੇ ਆਪਣੇ ਹੱਕ ਦੀ ਆਵਾਜ਼ ਬੁਲੰਦ ਕਰਕੇ ਆਜ਼ਾਦੀ ਦੇ 80ਵੇਂ ਸਾਲ ਨੂੰ ਬਣਾ ਦਿੱਤਾ ਖਾਸ – ਕੇਜਰੀਵਾਲ

ਦੇਸ਼ ਦੇ ਜੈਨ ਜੀ ਅਤੇ ਜੈਨ ਅਲਫ਼ਾ ਨੇ ਆਪਣੀਆਂ ਸਮੱਸਿਆਵਾਂ ਦੇ ਜੜ੍ਹ ਤੋਂ ਹੱਲ ਲਈ ਮੋਰਚਾ ਸੰਭਾਲ ਲਿਆ ਹੈ - ਕੇਜਰੀਵਾਲ ਦੇਸ਼ ਭਰ ਵਿੱਚ ਜੈਨ ਜੀ ਅਤੇ ਜੈਨ ਅਲਫ਼ਾ ਸਰਕਾਰੀ ਸਕੂਲਾਂ ਵਿੱਚ ਡੈਸਕ, ਸਾਫ਼ ਪਾਣੀ, ਟਾਇਲਟ ਅਤੇ ਅਧਿਆਪਕਾਂ ਦੀ ਮੰਗ ਕਰ ਰਹੇ ਹਨ - ਕੇਜਰੀਵਾਲ ਹੁਣ ਸਾਡੇ ਬੱਚਿਆਂ ਨੇ ਆਪਣੇ ਅਧਿਕਾਰਾਂ ਲਈ ਲੜਨਾ ਸਿੱਖ ਲਿਆ ਹੈ,...

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਆਈ.ਐੱਸ. ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ

ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਸ਼ੁੱਕਰਵਾਰ ਨੂੰ ਆਈ.ਐੱਸ. ਬਿੰਦਰਾ PCA ਸਟੇਡੀਅਮ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਦੇਸ਼ਭਗਤੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ PCA ਦੇ ਸਮੂਹ ਸਟਾਫ਼ ਨੇ ਇਕੱਠੇ ਹੋ ਕੇ ਇਤਿਹਾਸਕ ਦਿਹਾੜੇ ਨੂੰ ਮਨਾਇਆ। ਇੱਕ ਗੰਭੀਰ ਅਤੇ ਸਨਮਾਨਪੂਰਨ ਝੰਡਾ ਲਹਿਰਾਉਣ ਸਮਾਰੋਹ ਦੌਰਾਨ ਪੰਜਾਬ...

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਦਫ਼ਤਰ ਵਿਖੇ ਅੱਜ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਹਾਜ਼ਰੀਨ ਵੱਲੋਂ ਮਿਲ ਕੇ ‘ਵੰਦੇ ਮਾਤਰਮ’ ਅਤੇ ‘ਜਨ ਗਣ ਮਨ’ ਦਾ ਗਾਇਨ...

ਭਾਜਪਾ ਪੰਜਾਬ ਵੱਲੋਂ 36 ਸੰਗਠਨਾਤਮਕ ਜ਼ਿਲ੍ਹਿਆਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ ’ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਸੰਗਠਨਾਤਮਕ ਜ਼ਿਲ੍ਹਿਆਂ ਲਈ ਜ਼ਿਲ੍ਹਾ...

ਭਾਰਤੀ ਜਨਤਾ ਪਾਰਟੀ ਨੂੰ ਮਿਲਿਆ ਵੱਡਾ ਬਲ, ਸੈਂਕੜੇ ਨੌਜਵਾਨ ਭਾਜਪਾ ‘ਚ ਸ਼ਾਮਲ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਪੰਜਾਬ ਨੂੰ ਨਸ਼ਾ ਤੇ ਬੇਰੁਜ਼ਗਾਰੀ ਤੋਂ ਸਿਰਫ਼ ਭਾਜਪਾ ਦੀ 'ਡਬਲ ਇੰਜਣ' ਸਰਕਾਰ ਹੀ ਬਚਾ ਸਕਦੀ ਹੈ: ਕੇਵਲ ਸਿੰਘ ਢਿੱਲੋਂ ਕੇਵਲ ਸਿੰਘ ਢਿੱਲੋਂ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ; ਕਿਹਾ- ਪੰਜਾਬ 'ਚ ਕਾਨੂੰਨ ਵਿਵਸਥਾ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਬੁਰਾ ਹਾਲ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮੋਹਾਲੀ ਦੇ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੁਤੰਤਰਤਾ ਦਿਵਸ ‘ਤੇ ‘ਐਟ ਹੋਮ’ ਸਮਾਰੋਹ ਦੀ ਮੇਜ਼ਬਾਨੀ ਕੀਤੀ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਦੇ ਲਾਅਨ ਵਿਖੇ ਰਵਾਇਤੀ 'ਐਟ ਹੋਮ' ਸਮਾਰੋਹ ਦੀ ਮੇਜ਼ਬਾਨੀ ਕੀਤੀ। ਸਮਾਰੋਹ ਵਿੱਚ ਵਿਭਿੰਨ ਖੇਤਰਾਂ ਨਾਲ ਜੁੜੇ ਪਤਵੰਤੇ ਮਹਿਮਾਨਾਂ ਨੇ ਹਿੱਸਾ ਲਿਆ, ਜਿਨ੍ਹਾਂ...

ਸ. ਤਲਵਿੰਦਰ ਸਿੰਘ ਬੁੱਟਰ ਦੇ ਪਿਤਾ ਸ. ਪਰਮਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਐਡਵੋਕੇਟ ਧਾਮੀ ਤੇ ਅਧਿਕਾਰੀਆਂ ਨੇ ਕੀਤਾ ਦੁੱਖ ਪ੍ਰਗਟ

ਉਘੇ ਸਿੱਖ ਕਾਲਮ ਨਵੀਸ ਸ. ਤਲਵਿੰਦਰ ਸਿੰਘ ਬੁੱਟਰ ਦੇ ਪਿਤਾ ਸ. ਪਰਮਜੀਤ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਵਿੱਚ ਪਿਤਾ...

ਕਾਦੀਆਂ–ਬਿਆਸ ਰੇਲਵੇ ਲਾਈਨ ਲਈ ₹1,419 ਕਰੋੜ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਬਿੱਟੂ ਦੀ ਮੁੱਖ ਸਕੱਤਰ, ਡੀਸੀ ਅਤੇ ਐਸਡੀਐਮ ਨੂੰ ਸਖ਼ਤ ਚੇਤਾਵਨੀ: ₹3,725 ਕਰੋੜ ਸਬੰਧਤ ਡੀਸੀਜ਼ ਕੋਲ ਪਹਿਲਾਂ ਹੀ ਉਪਲਬਧ — ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਤੇਜ਼ ਕਰੋ, ਦੇਰੀ ਦਾ ਜਵਾਬ ਦੇਣਾ ਪਵੇਗਾ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ 39.68 ਕਿਲੋਮੀਟਰ ਲੰਬੀ ਕਾਦੀਆਂ–ਬਿਆਸ ਨਵੀਂ ਬ੍ਰਾਡ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਵਿੱਚ ਕੌਮੀ ਦਿਵਸ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ ‘ਯੁੱਧ ਨਸ਼ਿਆਂ ਵਿਰੁੱਧ’ ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ...

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਪੰਜਾਬ ਸਰਕਾਰ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਰਾਜ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਂਝੇ ਹੰਭਲਿਆਂ ਦੀ ਲੋੜ ’ਤੇ ਜ਼ੋਰ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੇ ਸਿੱਖਿਆ ਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਅਹਿਮ ਥਾਂ ਬਣਾਈ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਵਾਰ ਔਰਤਾਂ ਕੋਲ ਆਪਣੀ ਮਰਜ਼ੀ ਨਾਲ ਪੈਸੇ ਖਰਚਣ ਦੀ ਆਜ਼ਾਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 74.59 ਲੱਖ ਰਜਿਸਟਰਡ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਮਿਲੀ ਸਨਮਾਨ ਰਾਸ਼ੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖਿਆ ਖੇਤਰ ਵਿੱਚ ਪੰਜਾਬ 27ਵੇਂ ਤੋਂ ਪਹਿਲੇ ਨੰਬਰ 'ਤੇ ਪਹੁੰਚਿਆ, ਜੋ ਸਰਕਾਰੀ ਸਕੂਲਾਂ ਦੇ ਬਦਲਾਅ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ  ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾ ਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੇ ਹਾਸਲ ਕੀਤੀਆਂ ਵੱਡੀਆਂ ਪ੍ਰਾਪਤੀਆਂ: ਹਰਪਾਲ ਸਿੰਘ ਚੀਮਾ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ...