daily
ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ-...

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ।

ਉਨ੍ਹਾਂ ਕਿਹਾ ਕਿ ਖੁਦ ਨੂੰ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਫ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ...

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਕੋਈ ਜ਼ਬਰਦਸਤੀ ਨਹੀਂ, ਸਿਰਫ਼ ਨਿਰਪੱਖਤਾ — ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮਰਜੀ ਅਤੇ ਲਾਭ ਨਾਲ ਬਣਾਇਆ ਸਸ਼ਕਤ: ਹਰਪਾਲ ਚੀਮਾ ਲੈਂਡ ਪੂਲਿੰਗ ਨੀਤੀ ਦੁਆਰਾ ਬਿਲਡਰ ਮਾਫੀਆ ਨੂੰ ਜੜ੍ਹੋਂ ਪੁੱਟਣ ਅਤੇ ਕਿਸਾਨਾਂ ਨੂੰ ਅਮੀਰ ਬਣਾਉਣ ‘ਤੇ ਭੜਕ ਉੱਠੇ ਹਨ ਅਕਾਲੀ-ਭਾਜਪਾ ਅਤੇ ਕਾਂਗਰਸ: ਹਰਪਾਲ ਚੀਮਾ ਨੀਤੀ ਨੇ ਭੂ-ਮਾਫੀਆ,...

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਚੰਡੀਗੜ੍ਹ, 22 ਮਈ ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿੱਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਭਾਖੜਾ ਡੈਮਾਂ ‘ਤੇ ਸੀ ਆਈ ਐਸ ਐਫ ਤਾਇਨਾਤੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਵਾਦ ਪੈਦਾ ਕਰਨ ਦੀ ਨਿੰਦਾ ਕੀਤੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਭਾਖੜਾ ਡੈਮਾਂ ‘ਤੇ ਸੀ ਆਈ ਐਸ ਐਫ ਤਾਇਨਾਤੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਵਾਦ ਪੈਦਾ ਕਰਨ ਦੀ ਨਿੰਦਾ ਕੀਤੀ

ਨਵੀਂ ਦਿੱਲੀ, 22 ਮਈ - ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਭਾਖੜਾ ਡੈਮਾਂ 'ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਹਾਲ ਹੀ ਵਿੱਚ ਤਾਇਨਾਤੀ ਦਾ ਬੇਲੋੜਾ ਰਾਜਨੀਤੀਕਰਨ ਕਰਨ ਦਾ ਦੋਸ਼ ਲਗਾਇਆ। ਬਿੱਟੂ...

ਚੰਡੀਗੜ੍ਹ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਅੰਤਰ-ਵਿਭਾਗੀ ਮੀਟਿੰਗ ਹੋਈ।

ਚੰਡੀਗੜ੍ਹ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਅੰਤਰ-ਵਿਭਾਗੀ ਮੀਟਿੰਗ ਹੋਈ।

ਸੈਕਟਰ-26 ਮੰਡੀ, ਚੰਡੀਗੜ੍ਹ, 22 ਮਈ, 2025: ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਖੇਤੀਬਾੜੀ ਸਕੱਤਰ ਹਰੀ ਕਲਿੱਕਟ, ਆਈਏਐਸ ਦੀ ਪ੍ਰਧਾਨਗੀ ਹੇਠ ਇੱਕ ਅੰਤਰ-ਵਿਭਾਗੀ ਮੀਟਿੰਗ ਬੁਲਾਈ ਗਈ ਤਾਂ ਜੋ ਸੈਕਟਰ-26, ਚੰਡੀਗੜ੍ਹ ਵਿੱਚ ਸਥਿਤ ਮੰਡੀ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ...

ਚੰਡੀਗੜ੍ਹ ਨੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਨਾਲ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਚੰਡੀਗੜ੍ਹ ਨੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਨਾਲ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਚੰਡੀਗੜ੍ਹ, 22 ਮਈ, 2025: ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ। ਇਹ ਪ੍ਰੋਗਰਾਮ ਸੁੰਦਰ ਬੋਟੈਨੀਕਲ ਗਾਰਡਨ, ਸਾਰੰਗਪੁਰ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਜੈਵ ਵਿਭਿੰਨਤਾ ਦੇ ਮਹੱਤਵ ਬਾਰੇ...

ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ।

ਬਾਜਵਾ ਨੇ ‘ਆਪ’ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ।

ਚੰਡੀਗੜ੍ਹ, 21 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਖੁੱਲ੍ਹੇ ਬਾਜ਼ਾਰ ਤੋਂ ਉਧਾਰ ਲੈਣ ਦੀ ਸੀਮਾ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ...

ਐਮਸੀ ਪਾਰਕਿੰਗ ਪੈਨਲ ਨੇ ਪੀਪੀਪੀ ਮਾਡਲ ‘ਤੇ ਸਮਾਰਟ ਪਾਰਕਿੰਗ ਸਮਾਧਾਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਪ੍ਰੋਜੈਕਟ ਦੀ ਸਮੀਖਿਆ ਕੀਤੀ

ਐਮਸੀ ਪਾਰਕਿੰਗ ਪੈਨਲ ਨੇ ਪੀਪੀਪੀ ਮਾਡਲ ‘ਤੇ ਸਮਾਰਟ ਪਾਰਕਿੰਗ ਸਮਾਧਾਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਪ੍ਰੋਜੈਕਟ ਦੀ ਸਮੀਖਿਆ ਕੀਤੀ

ਸਾਰੇ ਹਿੱਸੇਦਾਰਾਂ ਦੀ ਸੁਝਾਵਾਂ ਲਈ ਮੀਟਿੰਗ ਬੁਲਾਈ ਗਈ ਚੰਡੀਗੜ੍ਹ, 21 ਮਈ:- ਸਮਾਰਟ ਪਾਰਕਿੰਗ ਸਮਾਧਾਨਾਂ ਦੇ ਆਰਐਫਪੀ ਤਿਆਰ ਕਰਨ ਲਈ ਗਠਿਤ ਸਬ ਕਮੇਟੀ ਦੀ ਇੱਕ ਸਮੀਖਿਆ ਮੀਟਿੰਗ ਅੱਜ ਇੱਥੇ ਕੌਂਸਲਰ ਸ਼੍ਰੀ ਸੌਰਭ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਸਬ ਕਮੇਟੀ ਦੇ ਹੋਰ ਮੈਂਬਰ ਸ਼੍ਰੀ ਉਮੇਸ਼ ਘਈ, ਸ਼੍ਰੀਮਤੀ ਜਸਵਿੰਦਰ ਕੌਰ,...

ਵੱਡੀ ਖ਼ਬਰਾਂ

ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ....

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਚੰਡੀਗੜ੍ਹ, 4 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ...

ਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘ

ਜ਼ਿਲ੍ਹਾ ਹੁਸ਼ਿਆਰਪੁਰ ਦੀਆ 1403 ਪੰਚਾਇਤਾਂ ਦੇ 9314 ਪੰਚਾਂ-ਸਰਪੰਚਾਂ ਨੂੰ ਅਹੁਦੇ ਦਾ ਹਲਫ ਦਿਵਾਇਆ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ : ਸਥਾਨਕ ਸਰਕਾਰਾਂ ਮੰਤਰੀ ਨਸ਼ਿਆਂ ਦੇ ਸਫਾਏ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਜੈ ਕ੍ਰਿਸ਼ਨ ਸਿੰਘ ਰੌੜੀ ਆਪਸੀ ਸਾਂਝ ਨੂੰ ਮਜ਼ਬੂਤ ਕਰਦਿਆਂ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ :...

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ 775 ਕਿਲੋਵਾਟ ਦਾ...

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – ਹਰਭਜਨ ਸਿੰਘ ਈ.ਟੀ.ਓ

ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਕਰਵਾਇਆ ਜਾਵੇਗਾ ਸਰਵੇਖਣ, ਕਿਸੇ ਨਾਲ ਨਹੀਂ ਕੀਤਾ ਜਾਵੇਗਾ ਵਿਤਕਰਾ - ਈ.ਟੀ.ਓ ਚੋਣਾਂ ਨੂੰ ਲੈ ਕੇ 'ਆਪ' ਵਰਕਰਾਂ ਤੇ ਲੋਕਾਂ 'ਚ ਭਾਰੀ ਉਤਸਾਹ, ਲੋਕ 'ਆਪ' ਸਰਕਾਰ ਦੇ ਕੰਮਾਂ ਤੋਂ ਹਨ ਖੁਸ਼ - ਈ.ਟੀ.ਓ ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾਇਆ, ਉਸੇ...

ਸਮਾਂ, ਮੋਦੀ ਸਰਕਾਰ ਨੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਵੱਲ ਧਿਆਨ ਦਿੱਤਾ: ਬਾਜਵਾ

ਚੰਡੀਗੜ੍ਹ, 3 ਦਸੰਬਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਪਾਉਣ ਲਈ 6 ਦਸੰਬਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਨਿਸ਼ਚਿਤ ਰੋਸ ਮਾਰਚ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ੋਰ ਦੇ ਕੇ ਕਿਹਾ...

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ,...

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 03 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਸਾਰੇ...

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

- ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ - ਕਿਹਾ, ਪੰਜਾਬ ਸਰਕਾਰ ਸਾਰੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ...

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ...

ਸਾਂਸਦ ਰਾਘਵ ਚੱਢਾ ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ

ਰਾਘਵ ਚੱਢਾ ਨੇ ਕਿਸਾਨਾਂ ਦੀ ਮਜਬੂਰੀ ਸਮਝਾਉਂਦੇ ਹੋਏ ਕਿਹਾ, ਉਹ ਪਰਾਲੀ ਨੂੰ ਖੁਸ਼ੀ ਨਾਲ ਨਹੀਂ ਸਾੜਦੇ, ਸਗੋਂ ਹਾਲਾਤ ਉਨ੍ਹਾਂ ਨੂੰ ਮਜਬੂਰ ਕਰਦੇ ਹਨ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ, ਜਿਸ ਵਿੱਚੋਂ 2000 ਰੁਪਏ ਕੇਂਦਰ ਅਤੇ 500 ਰੁਪਏ ਦੇਵੇਗੀ ਸੂਬਾ ਸਰਕਾਰ ਉਨ੍ਹਾਂ ਕਿਹਾ "ਅਸੀਂ AI (ਆਰਟੀਫੀਸ਼ੀਅਲ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ...