daily
ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

—ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ * ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ* ਪੰਜਾਬ ਦੇ 60...

ਯੂਟੀ ਚੰਡੀਗੜ੍ਹ ਸਕੱਤਰੇਤ ਵਿੱਚ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਆਯੋਜਿਤ

ਯੂਟੀ ਚੰਡੀਗੜ੍ਹ ਸਕੱਤਰੇਤ ਵਿੱਚ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਆਯੋਜਿਤ

ਚੰਡੀਗੜ੍ਹ, 21.05.2025: ਯੂਟੀ ਚੰਡੀਗੜ੍ਹ ਸਕੱਤਰੇਤ ਵਿੱਚ ਅੱਜ 8ਵੀਂ ਰਾਜ ਪੱਧਰੀ ਐੱਨਸੀਓਆਰਡੀ (NCORD) ਬੈਠਕ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਇਸ ਬੈਠਕ ਦਾ ਉਦੇਸ਼ ਨਸ਼ਾ ਮੁਕਤ ਭਾਰਤ (Nasha Mukt Bharat/Drug Free India) ਦੇ ਲਕਸ਼ ਨੂੰ ਪ੍ਰਾਪਤ ਕਰਨ ਵਿੱਚ...

ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਏਸ਼ੀਆ ਲੀਡਰਸ਼ਿਪ ਕਾਨਫਰੰਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਭਾਸ਼ਣ ਦਿੱਤਾ

ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਏਸ਼ੀਆ ਲੀਡਰਸ਼ਿਪ ਕਾਨਫਰੰਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਭਾਸ਼ਣ ਦਿੱਤਾ

ਦੱਖਣੀ ਕੋਰੀਆ ਵਿੱਚ ਗਲੋਬਲ ਫੋਰਮ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਨੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਇੱਕਜੁੱਟ ਗਲੋਬਲ ਫਰੰਟ ਦਾ ਸੱਦਾ ਦਿੱਤਾ ਆਪ੍ਰੇਸ਼ਨ ਸਿੰਦੂਰ ਨੇ ਸਾਬਤ ਕੀਤਾ ਕਿ ਭਾਰਤ ਨੇ ਡੂੰਘਾ ਹਮਲਾ ਕੀਤਾ, ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ; ⁠ਜ਼ੀਰੋ ਟਾਲਰੈਂਸ ਭਾਰਤ ਦਾ ਨਵਾਂ ਸਿਧਾਂਤ ਹੈ:...

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ – ਇਆਲ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ – ਇਆਲ਼ੀ

ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸਟੈਂਡ ਸੀ, ਹੈ ਤੇ ਰਹੇਗਾ ਲੁਧਿਆਣਾ () ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਭਗੌੜਾ ਦਲ (ਬਾਦਲ ਧੜੇ )ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਜਵਾਬ ਵਿੱਚ ਕਿਹਾ ਕਿ, ਓਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਇੰਨ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫ਼ੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫ਼ੈਸਲੇ

ਸ੍ਰੀ ਅੰਮ੍ਰਿਤਸਰ, 21 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਕੇ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ 'ਤੇ ਵਧਾਈ ਦਿੱਤੀ ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ...

ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਦਾ ਦੌਰਾ ਕਰਨ ਵਾਲੇ ਆਈਏਐਸ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ।

ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਦਾ ਦੌਰਾ ਕਰਨ ਵਾਲੇ ਆਈਏਐਸ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ।

ਚੰਡੀਗੜ੍ਹ, 20 ਮਈ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਗੱਲਬਾਤ ਦੌਰਾਨ, ਸ਼੍ਰੀ ਕਟਾਰੀਆ ਨੇ ਅਧਿਕਾਰੀਆਂ ਨੂੰ ਆਲ ਇੰਡੀਆ ਸਰਵਿਸਿਜ਼ ਪ੍ਰੀਖਿਆ ਵਿੱਚ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਚੰਗੇ ਸ਼ਾਸਨ, ਕੁਸ਼ਲ...

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਚੰਡੀਗੜ੍ਹ 20 ਮਈ- ਬਦਲਾਅ ਲਿਆਉਣ ਦੀ ਰਾਜਨੀਤੀ ਕਰਨ ਦੀ ਗੱਲ ਕਹਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ‘ਆਪ’ ਸਰਕਾਰ ਪੰਜਾਬੀਆਂ ਨਾਲ ਲਗਾਤਾਰ ਧੋਖਾ ਕਰਦੀ ਆ ਰਹੀ ਹੈ। ‘ਆਪ’ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਜਰਨਲ ਸਕੱਤਰ ਸ਼੍ਰੀ...

ਵੱਡੀ ਖ਼ਬਰਾਂ

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ – ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਸ਼ਹੀਦੀ ਹਫ਼ਤਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰਨਾ ਚਾਹੀਦਾ ਹੈ-ਅਮਨ ਅਰੋੜਾ ਚੰਡੀਗੜ੍ਹ, 2 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ...

ਸੁਨੀਲ ਜਾਖੜ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਵਕਾਲਤ

ਕਿਹਾ, ਆਪ ਸਰਕਾਰ ਤੋਂ ਧੋਖਾ ਖਾ ਕੇ ਅਤੇ ਝੋਨਾ ਵੇਚਣ ਵਿਚ ਲੁੱਟ ਕਰਵਾ ਕੇ ਪੰਜਾਬ ਦਾ ਕਿਸਾਨ ਹੁਣ ਕੇਂਦਰ ਵੱਲ ਆਸ ਨਾਲ ਵੇਖ ਰਿਹਾ ਹੈ ਚੰਡੀਗੜ੍ਹ, 2 ਦਸੰਬਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਕ ਟਵੀਟ ਰਾਹੀਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਝੋਨਾ ਵੇਚਣ ਦੌਰਾਨ ਪੰਜਾਬ ਦੀ ਆਮ...

ਕੇਜਰੀਵਾਲ ਤੇ ਭਗਵੰਤ ਵਿਧਾਇਕ ਨਰੇਸ਼ ਯਾਦਵ ਜਿਸਨੂੰ ਬੇਅਦਬੀ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ, ਦੇ ਮਾਮਲੇ ਵਿਚ ਅਪੀਲ ਵਾਪਸ ਕਿਉਂ ਲੈਣਾ ਚਾਹੁੰਦੀ ਸੀ: ਅਕਾਲੀ ਦਲ

ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਮਾਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿਚ ਦਿੱਲੀ ਦੇ ਆਪ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਉਣ ਦੇ ਮਾਮਲੇ ਨੂੰ ਵਾਪਸ...

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ

ਲਗਾਤਾਰ ਚੌਥੇ ਦਿਨ 'ਆਪ' ਪ੍ਰਧਾਨ ਦੀ ਪਾਰਟੀ ਆਗੂਆਂ ਨਾਲ ਮੀਟਿੰਗ, ਨਗਰ ਕੌਂਸਲ ਤੇ ਪੰਚਾਇਤਾਂ ਦੀ ਹੋਈ ਸਮੀਖਿਆ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿਚ ਜਿਸ ਤਰ੍ਹਾਂ ਦਾ ਉਤਸ਼ਾਹ ਹੈ, ਇਸ ਵਿਚ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ - ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ ਨਗਰ ਨਿਗਮ ਚੋਣਾਂ ਨੂੰ ਲੈ...

ਜਲੰਧਰ ਕੈਂਟ ਰੇਲਵੇ ਸਟੇਸ਼ਨ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ: ਸ੍ਰੀ ਰਵਨੀਤ ਸਿੰਘ ਬਿੱਟੂ

ਸ੍ਰੀ ਰਵਨੀਤ ਸਿੰਘ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਵਿੱਚ ਕੰਮ ਪੂਰਾ ਕਰਨ ਲਈ ਕਿਹਾ ਫਿਰੋਜ਼ਪੁਰ ਡਿਵੀਜ਼ਨ ਵਿੱਚ ਕਵਚ ਇੰਸਟਾਲੇਸ਼ਨ ਪ੍ਰਸਤਾਵ ਅਤੇ ਆਟੋਮੈਟਿਕ ਬਲਾਕ ਸਿਗਨਿਲਿੰਗ ਦੀ ਸ਼ੁਰੂਆਤ ਕੀਤੀ ਗਈ ਪੰਜਾਬ ਦੇ ਫਿਰੋਜ਼ਪੁਰ...

ਮੁੱਖ ਮੰਤਰੀ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਖੇਤੀਬਾੜੀ ਯੂਨੀਵਰਸਿਟੀ ਵਿੱਚ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ ਯੁਵਕ ਮੇਲੇ ਨੌਜਵਾਨਾਂ ਦੇ ਵਿਆਪਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ: ਮੁੱਖ ਮੰਤਰੀ ਨੌਜਵਾਨਾਂ ਨੂੰ ਕਾਮਯਾਬੀ ਤੋਂ ਬਾਅਦ ਵੀ ਡਟੇ ਰਹਿਣ ਦੀ ਕੀਤੀ ਤਾਕੀਦ ਲੁਧਿਆਣਾ, 1 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2023-24 ਦੇ ਮੁਕਾਬਲੇ ਨਵੰਬਰ ਨੈੱਟ ਜੀ.ਐਸ.ਟੀ ਵਿੱਚ 10.30 ਪ੍ਰਤੀਸ਼ਤ ਵਾਧਾ ਆਬਕਾਰੀ ਵਿੱਚ ਵੀ ਨਵੰਬਰ 2024 ਤੱਕ 13.17 ਪ੍ਰਤੀਸ਼ਤ ਦੀ ਪ੍ਰਭਾਵਸ਼ਾਲੀ ਵਾਧਾ ਨਵੰਬਰ ਤੱਕ ਨੈੱਟ ਜੀ.ਐਸ.ਟੀ, ਆਬਕਾਰੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 10.05 ਪ੍ਰਤੀਸ਼ਤ ਵਾਧਾ ਚੰਡੀਗੜ੍ਹ, 1 ਦਸੰਬਰ...

ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਕਿਹਾ- ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ ਕਰਨਗੇ - ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 1 ਦਸੰਬਰ ਚੰਡੀਗੜ੍ਹ...

ਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ, 2024 ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ...

ਕਿਸਾਨ ਅੰਦੋਲਨ 2 ਦੇ 293 ਵੇ ਦਿਨ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੈਤਿਕ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਕਿਸਾਨ ਭਵਨ, ਚੰਡੀਗੜ੍ਹ: ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਉਣ ਵਾਲੀ 6 ਤਰੀਕ ਤੋ ਸ਼ੰਭੂ ਮੋਰਚੇ ਤੋਂ ਮਰਜ਼ੀਵੜੇ ਜੱਥਿਆ ਦੇ ਦਿੱਲੀ ਕੂਚ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਰਜੀਵੜੇ ਜੱਥੇ ਸ਼ੰਭੂ ਤੋਂ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਪੈਦਲ ਯਾਤਰਾ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ...

ਅਰਵਿੰਦ ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ, ਜੇਕਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ?

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ ‘ਚ ‘ਆਪ’ ਪ੍ਰਧਾਨ ਦੀ ਮੀਟਿੰਗ

ਅਮਨ ਅਰੋੜਾ ਨੇ ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ, ਕੱਲ੍ਹ ਹੋਵੇਗੀ ਨਗਰ ਕੌਂਸਲਾਂ ਦੀ ਮੀਟਿੰਗ ਸਾਰੇ ਸ਼ਹਿਰ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ, ਹਰ ਪਾਸੇ ਲੋਕ 'ਆਪ' ਸਰਕਾਰ ਦੇ ਕੰਮਾਂ ਦੀ ਕਰ ਰਹੇ ਹਨ ਸ਼ਲਾਘਾ - ਅਮਨ ਅਰੋੜਾ ਕੱਲ੍ਹ ਤੋਂ ਅਰਜੀ ਪ੍ਰਕਿਰਿਆ ਸ਼ੁਰੂ, ਟਿਕਟਾਂ...